ਪੜਚੋਲ ਕਰੋ

ਕੋਵਿਡ-19: ਮਰੀਜ਼ਾਂ ਦੀ ਗਿਣਤੀ 1 ਲੱਖ 90 ਹਜ਼ਾਰ ਤੋਂ ਪਾਰ, ਰਿਕਵਰੀ ਰੇਟ ‘ਚ ਵਾਧਾ ਜਦੋਂਕਿ ਡੇਥ ਰੇਟ ਵੀ ਹੋਈ ਘਟ

ਸਿਹਤ ਮੰਤਰਾਲੇ ਮੁਤਾਬਕ ਭਾਰਤ ‘ਚ ਕੋਰੋਨਾਵਾਇਰਸ ਸੰਕਰਮਣ ‘ਚ ਦੋ ਚੀਜ਼ਾਂ ਅਹਿਮ ਹਨ। ਇੱਕ ਹੈ ਰਿਕਵਰੀ  ਰੇਟ ‘ਚ ਲਗਾਤਾਰ ਵੱਧਾ ਤੇ ਦੂਜੀ ਮੌਤ ਦਰ ‘ਚ ਕਮੀ।

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸੋਮਵਾਰ ਨੂੰ ਭਾਰਤ ਵਿੱਚ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 1,90,535 ਤੱਕ ਪਹੁੰਚ ਗਈ। ਇਸ ਵਿੱਚ 93,322 ਐਕਟਿਵ ਮਰੀਜ਼ ਹਨ, ਜਦੋਂ ਕਿ ਹੁਣ ਤੱਕ 91,818 ਸੰਕਰਮਿਤ ਮਰੀਜ਼ ਠੀਕ ਹੋ ਚੁੱਕੇ ਹਨ। ਦੱਸ ਦਈਏ ਕਿ ਇਸ ਸੰਕਰਮਣ ਕਾਰਨ 5,394 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਮੁਤਾਬਕ ਭਾਰਤ ‘ਚ ਕੋਰੋਨਾਵਾਇਰਸ ਸੰਕਰਮਣ ‘ਚ ਦੋ ਚੀਜ਼ਾਂ ਅਹਿਮ ਹਨ। ਇੱਕ ਹੈ ਰਿਕਵਰੀ  ਰੇਟ ‘ਚ ਲਗਾਤਾਰ ਵੱਧਾ ਤੇ ਦੂਜੀ ਮੌਤ ਦਰ ‘ਚ ਕਮੀ। ਸਰਕਾਰ ਦਾ ਕਹਿਣਾ ਹੈ ਕਿ ਟੈਸਟਿੰਗ, ਟਰੇਸਿੰਗ ਅਤੇ ਇਲਾਜ ਕਰਕੇ ਨਾ ਸਿਰਫ ਜਲਦੀ ਹੀ ਸੰਕਰਮਣ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਨਾਲ ਹੀ ਲੋਕ ਵੀ ਠੀਕ ਹੋ ਰਹੇ ਹਨ, ਬਲਕਿ ਇਸ ਲਈ ਵੀ ਕਿ ਲੋਕ ਸਹੀ ਸਮੇਂ 'ਤੇ ਇਲਾਜ਼ ਕਰਵਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਜਾਨ ਬਚਾਈ ਜਾ ਸਕਦੀ ਹੈ। ਸਭ ਤੋਂ ਪਹਿਲਾਂ ਰਿਕਵਰੀ ਰੇਟ ਬਾਰੇ ਗੱਲ ਕਰਦੇ ਹਾਂ। ਭਾਰਤ ਵਿਚ ਰਿਕਵਰੀ ਰੇਟ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। - 15 ਅਪਰੈਲ ਨੂੰ ਰਿਕਵਰੀ ਰੇਟ 11.42% ਸੀ। - 3 ਮਈ ਨੂੰ ਰਿਕਵਰੀ ਰੇਟ 26.59% ਹੋ ਗਈ। - 18 ਮਈ ਤੱਕ ਰਿਕਵਰੀ ਰੇਟ 38.29% ਰਹੀ। - ਅੱਜ ਯਾਨੀ 1 ਜੂਨ ਨੂੰ ਇਹ ਰਿਕਵਰੀ ਰੇਟ 48.19% ਤੱਕ ਪਹੁੰਚ ਗਈ ਹੈ। ਡੇਥ ਰੇਟ ਵਿਚ ਲਗਾਤਾਰ ਗਿਰਾਵਟ: - 15 ਅਪਰੈਲ ਨੂੰ ਮੌਤ ਦੀ ਦਰ 3.30% ਸੀ। - 3 ਮਈ ਨੂੰ ਮੌਤ ਦੀ ਦਰ 3.25% ਸੀ। - 18 ਮਈ ਨੂੰ ਮੌਤ ਦੀ ਦਰ 3.15% ਸੀ। - ਅਤੇ ਅੱਜ ਮੌਤ ਦਰ 2.83% ਹੈ। ਭਾਰਤ ਵਿਚ ਲਗਾਤਾਰ ਟੈਸਟਿੰਗ ਲਈ ਲੈਬ ਦੀ ਸਹੂਲਤ ਵਧ ਰਹੀ ਹੈ। ਅੱਜ ਭਾਰਤ ਵਿਚ 676 ਲੈਬਾਂ ਹਨ, ਜਿੱਥੇ ਟੈਸਟਿੰਗ ਸਹੂਲਤਾਂ ਉਪਲਬਧ ਹਨ, ਜਿਨ੍ਹਾਂ ‘ਚ 472 ਸਰਕਾਰੀ ਅਤੇ 204 ਨਿਜੀ ਲੈਬ ਹਨ। ਹੁਣ ਤੱਕ ਭਾਰਤ ਵਿਚ 38,37,207 ਸੈਂਪਲ ਲਏ ਜਾ ਚੁੱਕੇ ਹਨ। ਉਧਰ ਪਿਛਲੇ 24 ਘੰਟਿਆਂ ਵਿੱਚ 1,00,180 ਸੈਂਪਲ ਜਾਂਚ ਲਈ ਗਏ। ਇਸ ਦੇ ਨਾਲ ਹੀ, ਹਾਲ ਹੀ ਵਿੱਚ ਆਈਸੀਐਮਆਰ ਦੇ ਡਾਇਰੈਕਟਰ ਜਨਰਲ ਬਲਰਾਮ ਭਾਰਗਵ ਨੇ ਰਾਜਾਂ ਨੂੰ ਇੱਕ ਪੱਤਰ ਲਿਖ ਕੇ ਨਿਜੀ ਲੈਬਾਂ ਵਿੱਚ ਕਰਵਾਏ ਜਾ ਰਹੇ ਟੈਸਟਾਂ ਦੀ ਕੀਮਤ ਘਟਾਉਣ ਲਈ ਕਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Advertisement
ABP Premium

ਵੀਡੀਓਜ਼

BSNL ਦਾ ਆਹ ਸਭ ਤੋਂ ਸਸਤਾ ਪਲਾਨ, 365 ਦਿਨਾਂ ਤੱਕ ਮਿਲੇਗਾ 600 GB ਡੇਟਾ!CM ਮਾਨ ਨੇ ਲੋਕਾਂ ਨੂੰ ਗੱਲਾਂ ਨਾਲ ਕਿਵੇਂ ਜਿੱਤਿਆ?Salman Khan ਨੂੰ ਧਮਕੀ ਦੇਣ ਵਾਲਾ ਪੁਲਿਸ ਨੇ ਕੀਤਾ ਗ੍ਰਿਫਤਾਰRavneet Bittu ਨੂੰ Raja Warring 'ਤੇ ਕਿਉ ਆਇਆ ਗੁੱਸਾ? Abp sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ

Embed widget