ਪੜਚੋਲ ਕਰੋ

Covid-19 Restrictions: ਕੋਰੋਨਾ ਦੀ ਵਾਪਸੀ ਦੇ ਨਾਲ ਹੀ ਦਿੱਲੀ 'ਚ ਫਿਰ ਤੋਂ ਪਾਬੰਦੀਆਂ ਦਾ ਦੌਰ, ਮਾਸਕ ਨਾ ਪਾਉਣ 'ਤੇ ਲੱਗੇਗਾ 500 ਰੁਪਏ ਜੁਰਮਾਨਾ!

Delhi Corona: ਦਿੱਲੀ 'ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਅਜਿਹੇ 'ਚ ਦਿੱਲੀ 'ਚ ਇੱਕ ਵਾਰ ਫਿਰ ਤੋਂ ਪਾਬੰਦੀਆਂ ਲਗਾਉਣ ਦਾ ਵਿਚਾਰ ਕੀਤਾ। ਦੱਸਿਆ ਜਾ ਰਿਹਾ ਹੈ ਕਿ ਦਿੱਲੀ 'ਚ ਫਿਰ ਤੋਂ ਮਾਸਕ ਨੂੰ ਲਾਜ਼ਮੀ ਕੀਤਾ ਹੈ।

Mask Returns in Delhi: ਦਿੱਲੀ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਇ$ਕ ਵਾਰ ਫਿਰ ਮਾਸਕ ਵਾਪਸ ਆ ਰਿਹਾ ਹੈ। ਬੁੱਧਵਾਰ ਨੂੰ ਹੋਈ ਡੀਡੀਐਮ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਦਿੱਲੀ ਵਿੱਚ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਹੁਣ ਦਿੱਲੀ 'ਚ ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਜ਼ੁਰਮਾਨਾ ਲੱਗੇਗਾ।

ਪਿਛਲੇ ਕੁਝ ਦਿਨਾਂ ਤੋਂ ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਹੋਇਆ ਹੈ। ਸ਼ਹਿਰ ਵਿੱਚ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐਮਏ) ਸਰਗਰਮ ਹੋ ਗਈ ਅਤੇ ਬੁੱਧਵਾਰ ਸਵੇਰੇ ਇੱਕ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਦਿੱਲੀ ਵਿੱਚ ਇੱਕ ਵਾਰ ਫਿਰ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਕੋਈ ਮਾਸਕ ਪਹਿਨਣ ਦੇ ਲਾਜ਼ਮੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।

ਡੀਡੀਐਮਏ ਦੀ ਮੀਟਿੰਗ ਵਿੱਚ ਸਕੂਲ ਬੰਦ ਨਾ ਕਰਨ ’ਤੇ ਵੀ ਸਹਿਮਤੀ ਬਣੀ ਹੈ। ਵਧਦੇ ਮਾਮਲਿਆਂ ਦੇ ਮੱਦੇਨਜ਼ਰ, ਇੱਕ ਨਵਾਂ ਐਸਓਪੀ ਯਾਨੀ ਮੈਨੂਅਲ ਜਾਰੀ ਕੀਤਾ ਜਾਵੇਗਾ। ਦਿੱਲੀ 'ਚ ਪਿਛਲੇ ਕੁਝ ਦਿਨਾਂ 'ਚ ਜਿਸ ਤਰ੍ਹਾਂ ਨਾਲ ਮਾਮਲੇ ਲਗਾਤਾਰ ਵਧ ਰਹੇ ਹਨ, ਉਸ ਨੂੰ ਦੇਖਦੇ ਹੋਏ ਹੁਣ ਸ਼ਹਿਰ 'ਚ ਕੋਵਿਡ-19 ਦੀ ਟੈਸਟਿੰਗ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਹਨ। ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸਕੂਲਾਂ ਲਈ ਨਵੇਂ ਨਿਯਮ ਜਾਰੀ ਕੀਤੇ ਹਨ।

ਇੱਥੇ ਜਾਣੋ DDMA ਦੀ ਮੀਟਿੰਗ ਵਿੱਚ ਲਏ ਗਏ ਫੈਸਲੇ

  • ਦਿੱਲੀ ਵਿੱਚ ਮਾਸਕ ਲਾਜ਼ਮੀ
  • ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਜੁਰਮਾਨਾ
  • ਦਿੱਲੀ ਵਿੱਚ ਕੋਰੋਨਾ ਟੈਸਟਾਂ ਦੀ ਗਿਣਤੀ ਵਧਾਈ ਜਾਵੇਗੀ
  • ਯੋਗ ਲੋਕਾਂ ਦਾ ਟੀਕਾਕਰਨ ਕਰਨ ਦੀ ਮੁਹਿੰਮ 'ਤੇ ਜ਼ੋਰ ਦਿੱਤਾ ਜਾਵੇਗਾ, ਕਿਉਂਕਿ ਟੀਕਾਕਰਨ ਲਾਗ ਨੂੰ ਰੋਕਣ ਵਿੱਚ ਮਦਦ ਕਰਦਾ ਹੈ
  • ਸਕੂਲ ਫਿਲਹਾਲ ਬੰਦ ਨਹੀਂ ਹੋਣਗੇ
  • ਮਾਹਿਰਾਂ ਦੀ ਸਲਾਹ ਨਾਲ ਸਕੂਲਾਂ ਲਈ ਕੋਵਿਡ 19 ਮੈਨੂਅਲ ਤਿਆਰ ਕੀਤਾ ਜਾਵੇਗਾ
  • ਕੋਵਿਡ 19 ਦੇ ਨਵੇਂ ਨਿਯਮਾਂ ਨੂੰ ਲੋਕਾਂ ਨੂੰ ਸਹੀ ਤਰੀਕੇ ਨਾਲ ਜਾਣੂ ਕਰਵਾਇਆ ਜਾਵੇਗਾ
  • ਸਮਾਜਿਕ ਸਮਾਗਮਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ
  • ਅਸੀਂ ਕੋਵਿਡ 19 ਨੂੰ ਲੈ ਕੇ ਬੇਸ਼ੱਕ ਚਿੰਤਤ ਹਾਂ, ਪਰ ਘਬਰਾਉਣ ਦੀ ਲੋੜ ਨਹੀਂ ਹੈ

ਇਹ ਵੀ ਪੜ੍ਹੋ: Punjab Police: ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ 'ਤੇ ਛਿੜਿਆ ਵਿਵਾਦ, 'ਆਪ' ਦਾ ਕਾਂਗਰਸ 'ਤੇ ਪਲਟਵਾਰ, ਭਾਜਪਾ ਨੇਤਾ ਦੇ ਬਚਾਅ 'ਚ ਕਿਉਂ ਖੜ੍ਹੇ ਕਾਂਗਰਸੀ ਲੀਡਰ?

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget