ਪੜਚੋਲ ਕਰੋ

ਕੋਵਿਡ ਅਜੇ ਵੀ ਖਤਮ ਨਹੀਂ ਹੋਇਆ, ਕੇਂਦਰ ਸਰਕਾਰ ਨੇ ਸੂਬਿਆਂ ਨੂੰ ਕੀਤਾ ਅਲਰਟ

ਕੋਵਿਡ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਨੇ ਉੱਤਰ ਪ੍ਰਦੇਸ਼, ਤਾਮਿਲਨਾਡੂ ਅਤੇ ਮਹਾਰਾਸ਼ਟਰ ਸਮੇਤ ਅੱਠ ਸੂਬਿਆਂ ਨੂੰ ਸਖਤ ਨਿਗਰਾਨੀ ਹੇਠ ਰੱਖਣ ਅਤੇ ਲਾਗ ਦਾ ਫੈਲਾਅ ਰੋਕਣ ਲਈ ਅਗਾਊਂ ਕਾਰਵਾਈ ਕਰਨ ਲਈ ਕਿਹਾ।

Corona in India: ਕੋਵਿਡ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਨੇ ਉੱਤਰ ਪ੍ਰਦੇਸ਼, ਤਾਮਿਲਨਾਡੂ ਅਤੇ ਮਹਾਰਾਸ਼ਟਰ ਸਮੇਤ ਅੱਠ ਸੂਬਿਆਂ ਨੂੰ ਸਖਤ ਨਿਗਰਾਨੀ ਹੇਠ ਰੱਖਣ ਅਤੇ ਲਾਗ ਦਾ ਫੈਲਾਅ ਰੋਕਣ ਲਈ ਅਗਾਊਂ ਕਾਰਵਾਈ ਕਰਨ ਲਈ ਕਿਹਾ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਨ ਵੱਲੋਂ ਸੂਬਿਆਂ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਕਿ ਕੋਵਿਡ ਅਜੇ ਵੀ ਖਤਮ ਨਹੀਂ ਹੋਇਆ ਹੈ। ਇਸ ਲਈ ਮਹਾਮਾਰੀ ਤੋਂ ਬਚਾਅ ਲਈ ਇਹਤਿਆਤੀ ਕਦਮ ਚੁੱਕੇ ਜਾਣ।

ਦੱਸ ਦਈਏ ਕਿ ਭਾਰਤ ਵਿੱਚ ਕੋਰੋਨਾ ਕੇਸ ਲਗਾਤਰਾ ਵਧ ਰਹੇ ਹਨ। ਸ਼ੁੱਕਰਵਾਰ ਨੂੰ ਇੱਕ ਦਿਨ ਵਿੱਚ ਕਰੋਨਾ ਦੇ 11,692 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਵਿਡ ਮਰੀਜ਼ਾਂ ਦੀ ਗਿਣਤੀ 4,48,69,684 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 66,170 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਸ਼ੁੱਕਰਵਾਰ ਨੂੰ ਵਾਇਰਸ ਕਾਰਨ 28 ਹੋਰ ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਦੇਸ਼ 'ਚ ਮਰਨ ਵਾਲਿਆਂ ਦੀ ਕੁੱਲ ਗਿਣਤੀ ਵੱਧ ਕੇ 5,31,258 ਹੋ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget