ਪੜਚੋਲ ਕਰੋ

Covid New Variant : ਕੋਰੋਨਾ ਦੇ ਨਵੇਂ ਵੇਰੀਐਂਟ Omicron ਨਾਲ ਦਹਿਸ਼ਤ, ਸਿਹਤ ਮੰਤਰਾਲੇ ਨੇ ਸਾਰੇ ਸੂਬਿਆਂ ਨੂੰ ਲਿਖੀ ਚਿੱਠੀ, ਦਿੱਤੇ ਇਹ ਨਿਰਦੇਸ਼

ਸਰਕਾਰ ਵੱਲੋਂ ਇਸ ਸਬੰਧੀ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਨਵੇਂ ਵੇਰੀਐਂਟ ਓਮਿਕਰੋਨ ਦੇ ਸਬੰਧ ਵਿਚ ਸਾਰੇ ਰਾਜਾਂ ਨੂੰ ਪੱਤਰ ਲਿਖਦੇ ਹੋਏ

ਦੱਖਣੀ ਅਫਰੀਕਾ 'ਚ ਕੋਰੋਨਾ ਦਾ ਨਵਾਂ ਵੇਰੀਐਂਟ ਓਮਿਕਰੋਨ ਸਾਹਮਣੇ ਆਉਣ ਤੋਂ ਬਾਅਦ ਦੁਨੀਆ ਭਰ 'ਚ ਹਲਚਲ ਮਚ ਗਈ ਹੈ ਅਤੇ ਉਸ ਤੋਂ ਬਾਅਦ ਦੂਜੇ ਦੇਸ਼ਾਂ 'ਚ ਵੀ ਇਸ ਦੇ ਮਾਮਲੇ ਸਾਹਮਣੇ ਆਏ ਹਨ। ਇੱਥੇ ਸਰਕਾਰ ਵੱਲੋਂ ਇਸ ਸਬੰਧੀ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਨਵੇਂ ਵੇਰੀਐਂਟ ਓਮਿਕਰੋਨ ਦੇ ਸਬੰਧ ਵਿਚ ਸਾਰੇ ਰਾਜਾਂ ਨੂੰ ਪੱਤਰ ਲਿਖਦੇ ਹੋਏ ਸਖਤ ਰੋਕਥਾਮ, ਨਿਗਰਾਨੀ ਦੇ ਉਪਾਅ ਵਧਾਉਣ ਤੇ ਕੋਰੋਨਾ ਟੀਕਾਕਰਨ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਦਹਿਸ਼ਤ ਤੋਂ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਅੰਤਰਰਾਸ਼ਟਰੀ ਉਡਾਣਾਂ 'ਚ ਢਿੱਲ ਦੀ ਸਮੀਖਿਆ ਸਮੇਤ ਕੋਰੋਨਾ ਟੀਕਾਕਰਨ ਤੇ ਕੋਵਿਡ ਸਥਿਤੀ ਬਾਰੇ ਚਰਚਾ ਕੀਤੀ।

ਇੱਥੇ ਕੋਰੋਨਾ ਦੇ ਨਵੇਂ ਰੂਪ ਦੇ ਮੱਦੇਨਜ਼ਰ ਮਹਾਰਾਸ਼ਟਰ ਦੀ ਊਧਵ ਸਰਕਾਰ ਨੇ ਅੱਜ ਸ਼ਾਮ ਇਕ ਮੀਟਿੰਗ ਬੁਲਾਈ ਹੈ। ਇਕ ਦਿਨ ਪਹਿਲਾਂ ਮੁੰਬਈ ਦੀ ਮੇਅਰ ਕਿਸ਼ੋਰੀ ਪੇਡਨੇਕਰ ਨੇ ਐਲਾਨ ਕੀਤੀ ਸੀ ਕਿ ਦੱਖਣੀ ਅਫ਼ਰੀਕੀ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੇ ਕੋਰੋਨਾ ਸੰਕ੍ਰਮਿਤ ਪਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਜੀਨੋਮ ਸੀਕਵੈਂਸਿੰਗ ਕੀਤੀ ਜਾਵੇਗੀ।

ਮਹਾਰਾਸ਼ਟਰ ਸਰਕਾਰ ਦੁਆਰਾ ਕੋਰੋਨਾ 'ਤੇ ਬਣਾਈ ਗਈ ਟਾਸਕ ਫੋਰਸ ਨੇ ਦੱਖਣੀ ਅਫਰੀਕਾ ਤੋਂ ਆਉਣ ਵਾਲੇ ਯਾਤਰੀਆਂ ਨੂੰ 14 ਦਿਨਾਂ ਲਈ ਕੁਆਰੰਟਾਈਨ ਕਰਨ ਦੀ ਸਲਾਹ ਦਿੱਤੀ ਹੈ। ਮਹਾਰਾਸ਼ਟਰ ਸਰਕਾਰ ਵੀ ਚਾਹੁੰਦੀ ਹੈ ਕਿ ਦੱਖਣੀ ਅਫਰੀਕਾ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਪਾਬੰਦੀ ਲਗਾਈ ਜਾਵੇ। ਇਸ ਮੀਟਿੰਗ 'ਚ ਡਿਵੀਜ਼ਨਲ ਕਮਿਸ਼ਨਰ ਅਤੇ ਕਲੈਕਟਰ ਸ਼ਾਮਲ ਹੋਣਗੇ। ਜੋ ਜਾਣਕਾਰੀ ਸਾਹਮਣੇ ਆ ਰਹੀ ਹੈ ਉਸ ਮੁਤਾਬਕ ਸੂਬਾ ਸਰਕਾਰ ਕੇਂਦਰ ਨੂੰ ਬੇਨਤੀ ਕਰਨ ਜਾ ਰਹੀ ਹੈ ਕਿ ਅਫਰੀਕੀ ਦੇਸ਼ਾਂ ਤੋਂ ਆਉਣ ਵਾਲੀਆਂ ਫਲਾਈਟਾਂ ਨੂੰ ਤੁਰੰਤ ਬੰਦ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਊਧਵ ਠਾਕਰੇ ਦੀ ਤਬੀਅਤ ਖ਼ਰਾਬ ਹੈ ਪਰ ਉਹ ਹਸਪਤਾਲ ਤੋਂ ਹੀ ਆਨਲਾਈਨ ਰਾਹੀਂ ਇਸ ਮੀਟਿੰਗ 'ਚ ਹਿੱਸਾ ਲੈਣਗੇ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

ਅੰਮ੍ਰਿਤਸਰ ਪੁਲਸ ਨੇ 2 ਨਸ਼ਾਂ ਤਸਕਰਾਂ ਨੂੰ ਵੱਡੀ ਖੇਪ ਨਾਲ ਕੀਤਾ ਗ੍ਰਿਫਤਾਰ |AmritsarKhanna ਚ ਕਾਂਗਰਸ ਨੇ ਲਾਇਆ ਧਰਨਾ, Raja Warring ਤੇ Partap Bajwa ਨੇ ਰੱਖ ਦਿੱਤੀ ਵੱਡੀ ਮੰਗHospital 'ਚ ਗੁੰਡਾਗਰਦੀ, ਡਾਕਟਰ 'ਤੇ ਕੀਤਾ ਕਾਤਲਾਨਾ ਹਮਲਾFarmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget