ਪੜਚੋਲ ਕਰੋ

Covid Precaution Dose: ਪਹਿਲੇ ਦਿਨ 9 ਲੱਖ ਲੋਕਾਂ ਨੇ ਲਈ ਬੂਸਟਰ ਡੋਜ਼, 82 ਲੱਖ ਲੋਕਾਂ ਨੂੰ ਲੱਗੇ ਟੀਕੇ

ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਸੋਮਵਾਰ ਸ਼ਾਮ 7 ਵਜੇ ਤਕ 82 ਲੱਖ 76 ਹਜ਼ਾਰ 158 ਖੁਰਾਕਾਂ ਦਿੱਤੀਆਂ ਗਈਆਂ, ਜਿਸ ਨਾਲ ਦੇਸ਼ 'ਚ ਹੁਣ ਤਕ ਐਂਟੀ-ਕੋਵਿਡ ਵੈਕਸੀਨ ਦੀਆਂ ਕੁੱਲ 152.78 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Covid Vaccine Precaution Dose First Day: ਦੇਸ਼ 'ਚ ਕੋਰੋਨਾ ਵਾਇਰਸ ਦੀ ਸੰਕ੍ਰਮਣ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧੇ ਵਿਚਕਾਰ ਐਂਟੀ-ਕੋਵਿਡ ਵੈਕਸੀਨ ਦੀ 'ਇਹਤਿਆਤ' ਖੁਰਾਕ  (Precaution Dose) ਸੋਮਵਾਰ ਤੋਂ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਸੀਨੀਅਰ ਨਾਗਰਿਕਾਂ ਅਤੇ ਸਿਹਤ ਕਰਮਚਾਰੀਆਂ ਦੇ ਨਾਲ ਫਰੰਟ ਲਾਈਨ ਦੇ 9 ਲੱਖ ਤੋਂ ਵੱਧ ਲੋਕਾਂ ਨੂੰ ਬੂਸਟਰ ਡੋਜ਼ ਦਿੱਤੀਆਂ ਗਈਆਂ।

ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਸੋਮਵਾਰ ਸ਼ਾਮ 7 ਵਜੇ ਤਕ 82 ਲੱਖ 76 ਹਜ਼ਾਰ 158 ਖੁਰਾਕਾਂ ਦਿੱਤੀਆਂ ਗਈਆਂ, ਜਿਸ ਨਾਲ ਦੇਸ਼ 'ਚ ਹੁਣ ਤਕ ਐਂਟੀ-ਕੋਵਿਡ ਵੈਕਸੀਨ ਦੀਆਂ ਕੁੱਲ 152.78 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਸੋਮਵਾਰ ਨੂੰ ਦਿੱਤੀਆਂ ਗਈਆਂ ਖੁਰਾਕਾਂ 'ਚੋਂ 15-18 ਸਾਲ ਦੀ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ 21 ਲੱਖ 49 ਹਜ਼ਾਰ 200 ਖੁਰਾਕਾਂ ਸ਼ਾਮਲ ਹਨ। 60 ਸਾਲ ਤੋਂ ਵੱਧ ਉਮਰ ਦੇ ਯੋਗ ਲਾਭਪਾਤਰੀਆਂ ਨੂੰ 2 ਲੱਖ 54 ਹਜ਼ਾਰ 868, ਸਿਹਤ ਕਰਮਚਾਰੀਆਂ ਨੂੰ 4 ਲੱਖ 91 ਹਜ਼ਾਰ 13 ਅਤੇ ਫਰੰਟ ਲਾਈਨ ਵਰਕਰਾਂ ਨੂੰ 1 ਲੱਖ 90 ਹਜ਼ਾਰ 383 ਪ੍ਰੀਕੋਸ਼ਨਰੀ ਡੋਜ਼ ਦਿੱਤੀ ਗਈ ਹੈ।

ਦਿੱਲੀ 'ਚ 18 ਹਜ਼ਾਰ ਤੋਂ ਵੱਧ ਲੋਕਾਂ ਨੇ ਪ੍ਰੀਕੋਸ਼ਨਰੀ ਦੀ ਖੁਰਾਕ ਲਈ

ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ 6212 ਸਿਹਤ ਕਰਮਚਾਰੀਆਂ ਸਮੇਤ ਕੁੱਲ 18,795 ਲੋਕਾਂ ਨੂੰ ਕੋਵਿਡ ਵਿਰੋਧੀ ਵੈਕਸੀਨ ਦੀ 'ਪ੍ਰੀਕੋਸ਼ਨਰੀ ਖੁਰਾਕ' ਦਿੱਤੀ ਗਈ। ਦਿੱਲੀ 'ਚ 60 ਸਾਲ ਤੋਂ ਵੱਧ ਉਮਰ ਦੇ 8040 ਲੋਕਾਂ ਅਤੇ 4543 ਫਰੰਟਲਾਈਨ ਕਰਮਚਾਰੀਆਂ ਨੂੰ ਵੈਕਸੀਨ ਦੀ ਤੀਜੀ ਖੁਰਾਕ ਦਿੱਤੀ ਗਈ। ਸਿਹਤ ਕਰਮਚਾਰੀ ਰਾਜਧਾਨੀ ਵਿਚ ਫਰੰਟਲਾਈਨ ਕਰਮਚਾਰੀ ਅਤੇ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲਗਪਗ ਤਿੰਨ ਲੱਖ ਲੋਕ ਜਿਨ੍ਹਾਂ ਨੇ ਨੌਂ ਮਹੀਨੇ ਪਹਿਲਾਂ ਟੀਕੇ ਦੀ ਦੂਜੀ ਖੁਰਾਕ ਲਈ ਸੀ। ਸਾਰੇ ਸੋਮਵਾਰ ਤੋਂ ਤੀਜੀ ਖੁਰਾਕ ਲੈਣ ਦੇ ਯੋਗ ਹੋ ਗਏ ਹਨ।
ਟੀਕਾਕਰਨ ਮੁਹਿੰਮ ਦੀ ਗਤੀ ਫੜਨ ਵਿਚਕਾਰ ਕੇਂਦਰ ਨੇ ਸੋਮਵਾਰ ਨੂੰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਪੱਸ਼ਟ ਕੀਤਾ ਕਿ ਕੋਵਿਡ ਟੀਕਾਕਰਨ ਕੇਂਦਰਾਂ ਦੇ ਸੰਚਾਲਨ ਲਈ ਕੋਈ ਸਮਾਂ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ। ਉਹ ਮਨੁੱਖੀ ਵਸੀਲਿਆਂ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਦੇ ਆਧਾਰ 'ਤੇ ਹਰ ਰੋਜ਼ ਰਾਤ 10 ਵਜੇ ਤਕ ਕੰਮ ਕਰ ਸਕਦੇ ਹਨ। ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਲਿਖੇ ਪੱਤਰ 'ਚ ਕੇਂਦਰੀ ਸਿਹਤ ਮੰਤਰਾਲੇ 'ਚ ਵਧੀਕ ਸਕੱਤਰ, ਮਨੋਹਰ ਅਗਨੀ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪਾਲਣਾ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਹੈ। ਕੋਵਿਡ ਦੇ ਮਾਮਲਿਆਂ ਵਿਚ ਵਾਧੇ ਦੇ ਮੱਦੇਨਜ਼ਰ ਦੇਸ਼ ਨੇ 3 ਜਨਵਰੀ ਤੋਂ 15-18 ਸਾਲ ਦੇ ਲੋਕਾਂ ਨੂੰ ਵੈਕਸੀਨ ਦੀ ਖੁਰਾਕ ਦੇਣੀ ਸ਼ੁਰੂ ਕਰ ਦਿੱਤੀ ਹੈ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget