ਪੜਚੋਲ ਕਰੋ

ਫਿਰ ਡਰਾਉਣ ਲੱਗਾ ਕੋਰੋਨਾ! ਦੇਸ਼ 'ਚ 3000 ਤੋਂ ਪਾਰ ਹੋਏ ਐਕਟਿਵ ਕੇਸ, ਪਿਛਲੇ 24 ਘੰਟਿਆਂ 'ਚ 4 ਮੌਤਾਂ

ਦੇਸ਼ ਵਿੱਚ ਕੋਰੋਨਾ ਇੱਕ ਵਾਰੀ ਫਿਰ ਆਪਣੇ ਪੈਰ ਪਸਾਰ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਸ਼ਨੀਵਾਰ, 31 ਮਈ 2025 ਤੱਕ ਭਾਰਤ ਵਿੱਚ ਕੋਵਿਡ-19 ਦੇ 3395 ਐਕਟਿਵ ਕੇਸ ਦਰਜ ਕੀਤੇ ਗਏ ਹਨ

ਦੇਸ਼ ਵਿੱਚ ਕੋਰੋਨਾ ਇੱਕ ਵਾਰੀ ਫਿਰ ਆਪਣੇ ਪੈਰ ਪਸਾਰ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਸ਼ਨੀਵਾਰ, 31 ਮਈ 2025 ਤੱਕ ਭਾਰਤ ਵਿੱਚ ਕੋਵਿਡ-19 ਦੇ 3395 ਐਕਟਿਵ ਕੇਸ ਦਰਜ ਕੀਤੇ ਗਏ ਹਨ। ਸਭ ਤੋਂ ਵੱਧ 1336 ਕੇਸ ਕੇਰਲਾ ਵਿੱਚ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਮਹਾਰਾਸ਼ਟਰ ਅਤੇ ਦਿੱਲੀ ਵਿੱਚ ਵੀ ਸਭ ਤੋਂ ਵੱਧ ਮਰੀਜ਼ ਮਿਲੇ ਹਨ। ਪਿਛਲੇ ਦੋ ਸਾਲਾਂ ਦੌਰਾਨ ਇਹ ਪਹਿਲੀ ਵਾਰੀ ਹੋਇਆ ਹੈ ਕਿ ਕੋਵਿਡ ਦੇ ਸਰਗਰਮ ਕੇਸ 3000 ਤੋਂ ਪਾਰ ਹੋ ਗਏ ਹਨ।

ਕੇਂਦਰ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਨਾਲ 4 ਲੋਕਾਂ ਦੀ ਮੌਤ ਹੋਈ ਹੈ। ਦਿੱਲੀ, ਕੇਰਲ, ਕਰਨਾਂਟਕ ਅਤੇ ਉੱਤਰ ਪ੍ਰਦੇਸ਼ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਦਰਜ ਕੀਤੀ ਗਈ ਹੈ।

ਮਹਾਰਾਸ਼ਟਰ ਵਿੱਚ 467, ਦਿੱਲੀ ਵਿੱਚ 375, ਗੁਜਰਾਤ ਵਿੱਚ 265, ਕਰਨਾਂਟਕ ਵਿੱਚ 234, ਪੱਛਮੀ ਬੰਗਾਲ ਵਿੱਚ 205, ਤਮਿਲਨਾਡੂ ਵਿੱਚ 185 ਅਤੇ ਉੱਤਰ ਪ੍ਰਦੇਸ਼ ਵਿੱਚ 117 ਕੋਵਿਡ-19 ਦੇ ਨਵੇਂ ਕੇਸ ਸਾਹਮਣੇ ਆਏ ਹਨ।

ਦੋ ਸਾਲਾਂ ਬਾਅਦ ਕੋਰੋਨਾ ਦੇ ਇੰਨੇ ਕੇਸ ਵਧੇ

ਦੇਸ਼ ਵਿੱਚ 22 ਮਈ ਨੂੰ ਕੋਵਿਡ ਦੇ ਕੁੱਲ 257 ਐਕਟਿਵ ਕੇਸ ਸੀ। 26 ਮਈ ਤੱਕ ਇਹ ਗਿਣਤੀ ਵਧ ਕੇ 1,010 ਹੋ ਗਈ ਅਤੇ ਸ਼ਨੀਵਾਰ ਨੂੰ ਇਹ 3,395 ਤੱਕ ਪਹੁੰਚ ਗਈ। ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 685 ਨਵੇਂ ਕੇਸ ਸਾਹਮਣੇ ਆਏ ਹਨ ਅਤੇ 4 ਮੌਤਾਂ ਹੋਈਆਂ ਹਨ।

ਕੋਵਿਡ-19 ਮਾਮਲਿਆਂ 'ਤੇ ਨਜ਼ਰ ਰੱਖਣ ਵਾਲੇ ਵਲਰਡੋਮੀਟਰ ਇੰਡੈਕਸ ਅਨੁਸਾਰ, ਦੇਸ਼ ਵਿੱਚ ਆਖਰੀ ਵਾਰੀ 1 ਅਪ੍ਰੈਲ 2023 ਨੂੰ ਸਰਗਰਮ ਕੇਸ 3,000 ਤੋਂ ਪਾਰ ਹੋਏ ਸਨ। ਉਦੋਂ ਕੁੱਲ ਕੋਰੋਨਾ ਕੇਸ 3,084 ਸੀ।

ਕੇਰਲ-ਮਹਾਰਾਸ਼ਟਰ 'ਚ ਕੋਰੋਨਾ ਕਾਰਨ ਮੌਤਾਂ

ਕੇਰਲ ਵਿੱਚ ਕੋਰੋਨਾ ਨਾਲ 5 ਲੋਕਾਂ ਦੀ ਮੌਤ ਹੋਈ ਹੈ। ਜਨਵਰੀ 2025 ਦੌਰਾਨ ਸਭ ਤੋਂ ਵੱਧ ਮੌਤਾਂ ਮਹਾਰਾਸ਼ਟਰ ਵਿੱਚ ਹੋਈਆਂ, ਜਿੱਥੇ ਕੁੱਲ 7 ਲੋਕਾਂ ਦੀ ਜਾਨ ਚਲੀ ਗਈ। ਸਾਰੇ ਰਾਜਾਂ 'ਚ ਮਿਲਾ ਕੇ ਹੁਣ ਤੱਕ 22 ਮੌਤਾਂ ਹੋ ਚੁੱਕੀਆਂ ਹਨ।

ਕਰਨਾਟਕ ਵਿੱਚ ਕੋਰੋਨਾ ਦੀ ਸਥਿਤੀ ਅਤੇ ਸਕੂਲ ਦੁਬਾਰਾ ਖੋਲ੍ਹਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਇੱਕ ਸੱਦਾ ਜਾਰੀ ਕੀਤਾ ਹੈ, ਜਿਸ ਵਿੱਚ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਦੇ ਬੱਚਿਆਂ ਨੂੰ ਬੁਖਾਰ, ਖਾਂਸੀ, ਜੁਕਾਮ ਜਾਂ ਹੋਰ ਲੱਛਣ ਹਨ ਤਾਂ ਉਹ ਉਨ੍ਹਾਂ ਨੂੰ ਸਕੂਲ ਨਾ ਭੇਜਣ।

ਕਰਨਾਟਕ ਸਰਕਾਰ ਵੱਲੋਂ ਜਾਰੀ ਹੋਇਆ ਨਿਰਦੇਸ਼

ਮੁੱਖ ਮੰਤਰੀ ਸਿਦਧਰਾਮਿਆ ਦੀ ਅਗਵਾਈ ਵਿੱਚ 26 ਮਈ ਨੂੰ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਲਈ ਇਕ ਮੀਟਿੰਗ ਕੀਤੀ ਗਈ, ਜਿਸ ਦੌਰਾਨ ਇਹ ਨਿਰਦੇਸ਼ ਜਾਰੀ ਕੀਤਾ ਗਿਆ। ਇਸ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਨੂੰ ਪੂਰੀ ਤਰ੍ਹਾਂ ਠੀਕ ਹੋਣ ਤੋਂ ਬਾਅਦ ਹੀ ਸਕੂਲ ਭੇਜਿਆ ਜਾਵੇ।

ਨਿਰਦੇਸ਼ ਵਿੱਚ ਇਹ ਵੀ ਉਲੇਖ ਕੀਤਾ ਗਿਆ ਕਿ ਜੇਕਰ ਕੋਈ ਬੱਚਾ ਬੁਖਾਰ, ਖਾਂਸੀ, ਜੁਕਾਮ ਜਾਂ ਹੋਰ ਲੱਛਣਾਂ ਸਮੇਤ ਸਕੂਲ ਆਉਂਦਾ ਹੈ, ਤਾਂ ਉਸ ਦੇ ਮਾਪਿਆਂ ਨੂੰ ਸੂਚਿਤ ਕਰਕੇ ਉਸ ਨੂੰ ਵਾਪਸ ਘਰ ਭੇਜਿਆ ਜਾਵੇ।

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget