ਪੜਚੋਲ ਕਰੋ

Vaccine Discrimination: ਭਾਰਤ ਨੇ ਬ੍ਰਿਟੇਨ ਨੂੰ ਦਿੱਤੀ ਚਿਤਾਵਨੀ, ਸਮੱਸਿਆ ਹੱਲ ਕਰੋ, ਨਹੀਂ ਤਾਂ ਅਸੀਂ ਵੀ ਕਰਾਂਗੇ ਐਕਸ਼ਨ

ਭਾਰਤ ਦੀਆਂ ਚਿੰਤਾਵਾਂ ਦੇ ਹੱਲ ਨਾ ਹੋਣ ਦੀ ਸਥਿਤੀ 'ਚ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਹੈ ਕਿ ਅਜਿਹੀ ਸਥਿਤੀ ਵਿੱਚ ਭਾਰਤ ਵੀ ਅਜਿਹੇ ਕਦਮ ਚੁੱਕ ਸਕਦਾ ਹੈ।

ਯਾਤਰੀਆਂ ਦੇ ਸਬੰਧ 'ਚ ਬ੍ਰਿਟੇਨ ਦੀ ਨਵੀਂ ਕੋਰੋਨਾ ਵਾਇਰਸ ਵੈਕਸੀਨ ਨੀਤੀ ਬਾਰੇ ਭਾਰਤ ਨੇ ਬ੍ਰਿਟੇਨ ਨੂੰ ਚਿਤਾਵਨੀ ਦਿੱਤੀ ਹੈ। ਭਾਰਤ ਦੀਆਂ ਚਿੰਤਾਵਾਂ ਦੇ ਹੱਲ ਨਾ ਹੋਣ ਦੀ ਸਥਿਤੀ 'ਚ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਹੈ ਕਿ ਅਜਿਹੀ ਸਥਿਤੀ ਵਿੱਚ ਭਾਰਤ ਵੀ ਅਜਿਹੇ ਕਦਮ ਚੁੱਕ ਸਕਦਾ ਹੈ। ਸ਼੍ਰਿੰਗਲਾ ਨੇ ਬ੍ਰਿਟੇਨ ਦੀ ਇਸ ਨੀਤੀ ਨੂੰ ਪੱਖਪਾਤੀ ਦੱਸਿਆ ਹੈ। ਜਾਣੋ ਕੀ ਹੈ ਪੂਰਾ ਮਾਮਲਾ?

ਬ੍ਰਿਟੇਨ ਦੇ ਕਿਹੜੇ ਨਿਯਮ ਨੂੰ ਲੈ ਕੇ ਛਿੜਿਆ ਵਿਵਾਦ?

ਦਰਅਸਲ, ਬ੍ਰਿਟੇਨ ਦੇ ਨਵੇਂ ਯਾਤਰਾ ਨਿਯਮ ਦੇ ਅਨੁਸਾਰ ਸੀਰਮ ਇੰਸਟੀਚਿਟ ਆਫ਼ ਇੰਡੀਆ ਦੁਆਰਾ ਬਣਾਏ ਗਏ ਕੋਵਿਸ਼ੀਲਡ ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣ ਵਾਲੇ ਲੋਕਾਂ ਦੇ ਟੀਕੇ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ ਅਤੇ ਯੂਕੇ ਪਹੁੰਚਣ 'ਤੇ ਉਨ੍ਹਾਂ ਨੂੰ 10 ਦਿਨਾਂ ਲਈ ਵੱਖ ਰਹਿਣਾ ਹੋਵੇਗਾ।

ਯੂਕੇ ਦੀ ਯਾਤਰਾ ਕਰਨ ਵਾਲੇ ਸਾਡੇ ਨਾਗਰਿਕ ਪ੍ਰਭਾਵਿਤ ਹੋਏ ਹਨ : ਸ਼੍ਰਿੰਗਲਾ

ਬ੍ਰਿਟੇਨ ਦੇ ਇਸ ਨਿਯਮ ਬਾਰੇ ਸ਼੍ਰਿੰਗਲਾ ਨੇ ਕਿਹਾ, "ਇੱਥੇ ਮੁੱਖ ਮੁੱਦਾ ਇਹ ਹੈ ਕਿ ਇੱਥੇ ਇਕ ਟੀਕਾ ਹੈ ਕੋਵੀਸ਼ਿਲਡ, ਜੋ ਕਿ ਇਕ ਬ੍ਰਿਟਿਸ਼ ਕੰਪਨੀ ਦਾ ਲਾਇਸੈਂਸਸ਼ੁਦਾ ਉਤਪਾਦ ਹੈ, ਜੋ ਕਿ ਭਾਰਤ 'ਚ ਤਿਆਰ ਕੀਤਾ ਜਾਂਦਾ ਹੈ ਅਤੇ ਬ੍ਰਿਟਿਸ਼ ਸਰਕਾਰ ਦੀ ਬੇਨਤੀ 'ਤੇ ਅਸੀਂ ਬ੍ਰਿਟੇਨ ਨੂੰ ਇਸ ਦੀਆਂ 50 ਲੱਖ ਖੁਰਾਕਾਂ ਭੇਜੀਆਂ ਹਨ। ਉਨ੍ਹਾਂ ਕਿਹਾ, "ਅਸੀਂ ਸਮਝਦੇ ਹਾਂ ਕਿ ਇਸ ਦੀ ਵਰਤੋਂ ਨੈਸ਼ਨਲ ਹੈਲਥ ਸਿਸਟਮ (ਐਨਐਚਐਸ) ਦੇ ਤਹਿਤ ਕੀਤੀ ਜਾ ਰਹੀ ਹੈ ਅਤੇ ਇਸ ਤਰ੍ਹਾਂ ਕੋਵਿਸ਼ੀਲਡ ਨੂੰ ਮਾਨਤਾ ਨਾ ਦੇਣਾ ਵਿਤਕਰੇ ਵਾਲੀ ਨੀਤੀ ਹੈ ਤੇ ਇਹ ਸਾਡੇ ਯੂਕੇ ਦੀ ਯਾਤਰਾ ਕਰਨ ਵਾਲੇ ਨਾਗਰਿਕਾਂ ਨੂੰ ਪ੍ਰਭਾਵਿਤ ਕਰਦੀ ਹੈ।"

ਭਾਰਤ ਨੇ ਬ੍ਰਿਟੇਨ ਨੂੰ 4 ਅਕਤੂਬਰ ਤਕ ਦਾ ਸਮਾਂ ਦਿੱਤਾ

ਅਧਿਕਾਰਤ ਸੂਤਰਾਂ ਨੇ ਕਿਹਾ ਕਿ ਜੇਕਰ 4 ਅਕਤੂਬਰ ਤਕ ਭਾਰਤ ਦੀਆਂ ਚਿੰਤਾਵਾਂ ਨੂੰ ਦੂਰ ਨਾ ਕੀਤਾ ਗਿਆ ਤਾਂ ਬ੍ਰਿਟੇਨ ਤੋਂ ਆਉਣ ਵਾਲੇ ਯਾਤਰੀਆਂ ਦੇ ਸਬੰਧ ਵਿੱਚ ਵੀ ਅਜਿਹੇ ਹੀ ਕਦਮ ਚੁੱਕੇ ਜਾਣਗੇ। ਜ਼ਿਕਰਯੋਗ ਹੈ ਕਿ ਯਾਤਰਾ ਨਾਲ ਸਬੰਧਤ ਬ੍ਰਿਟੇਨ ਦਾ ਨਵਾਂ ਨਿਯਮ 4 ਅਕਤੂਬਰ ਤੋਂ ਲਾਗੂ ਹੋ ਰਿਹਾ ਹੈ। ਸ਼੍ਰਿੰਗਲਾ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਬ੍ਰਿਟੇਨ ਵੱਲੋਂ ਕੁਝ ਭਰੋਸਾ ਦਿੱਤਾ ਗਿਆ ਹੈ ਕਿ ਸਮੱਸਿਆ ਹੱਲ ਹੋ ਜਾਵੇਗੀ।

ਸ਼੍ਰਿੰਗਲਾ ਨੇ ਕਿਹਾ, "ਅਸੀਂ ਕੁਝ ਸਹਿਯੋਗੀ ਦੇਸ਼ਾਂ ਨੂੰ ਇੱਕ ਦੂਜੇ ਦੇ ਟੀਕਾਕਰਣ ਸਰਟੀਫਿਕੇਟ ਨੂੰ ਮਾਨਤਾ ਦੇਣ ਦਾ ਵਿਕਲਪ ਵੀ ਦਿੱਤਾ ਹੈ। ਪਰ ਇਹ ਕਦਮ ਇਕ ਦੂਜੇ ਦੇ ਫ਼ੈਸਲੇ 'ਤੇ ਨਿਰਭਰ ਕਰਦੇ ਹਨ। ਸਾਨੂੰ ਦੇਖਣਾ ਹੋਵੇਗਾ ਕਿ ਅੱਗੇ ਕੀ ਹੁੰਦਾ ਹੈ। ਜੇ ਅਸੀਂ ਸੰਤੁਸ਼ਟ ਨਹੀਂ ਹਾਂ ਤਾਂ ਇਸ ਤਰ੍ਹਾਂ ਦੇ ਕਦਮ ਚੁੱਕਣੇ ਸਾਡੇ ਅਧਿਕਾਰ ਖੇਤਰ ਵਿੱਚ ਹੋਣਗੇ।"

ਇਹ ਵੀ ਪੜ੍ਹੋ: Modi's America Visit: ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕਾ ਫੇਰੀ ਕਿਉਂ ਖਾਸ, ਇਨ੍ਹਾਂ 5 ਨੁਕਤਿਆਂ 'ਚ ਜਾਣੋ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
Embed widget