ਪੜਚੋਲ ਕਰੋ

ਸਰਕਾਰੀ ਅਫਸਰ ਵੱਲੋਂ ਲੱਖਾਂ ਦਾ ਗੋਹਾ ਚੋਰੀ, ਕੇਸ ਦਰਜ

ਬਿਰੂਰ (ਕਰਨਾਟਕ): ਕਰਨਾਟਕ ਦੇ ਬਿਰੂਰ ਤੋਂ ਅਜੀਬੋ-ਗਰੀਬ ਮਾਮਲਾ ਸਾਹਮਣੇ ਆ ਰਿਹਾ ਹੈ। ਗਾਂ ਦਾ ਗੋਹਾ ਚੋਰੀ ਕਰਨ ਦੇ ਮਾਮਲੇ ’ਚ ਸਰਾਕਰੀ ਅਧਿਕਾਰੀ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਦਰਅਸਲ ਪਸ਼ੂ ਪਾਲਣ ਮਹਿਕਮੇ ਦੇ ਅਧਿਕਾਰੀਆਂ ਨੇ ਗੋਹਾ ਚੋਰੀ ਕਰਨ ਦੇ ਮਾਮਲੇ ਵਿੱਚ ਸੁਪਰਵਾਈਜ਼ਰ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਹੈ। ਸੁਪਰਵਾਈਜ਼ਰ ’ਤੇ ਇਲਜ਼ਾਮ ਲਾਇਆ ਗਿਆ ਹੈ ਕਿ ਗੋਹਾ ਚੋਰੀ ਕਰਨ ਕਰਕੇ ਪਸ਼ੂ ਪਾਲਣ ਵਿਭਾਗ ਨੂੰ ਕਰੀਬ 1.25 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਪੁਲਿਸ ਮੁਤਾਬਕ ਵਿਭਾਗ ਤੋਂ ਕਰੀਬ 30-40 ਟਰਾਲੀਆਂ ਗੋਹਾ ਗਾਇਬ ਹੋ ਗਿਆ ਹੈ। ਜਿਵੇਂ ਹੀ ਵਿਭਾਗ ਨੂੰ ਇਸ ਬਾਰੇ ਪਤਾ ਲੱਗਾ, ਤੁਰੰਤ ਸੁਪਰਵਾਈਜ਼ਰ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ। ਯਾਦ ਰਹੇ ਕਿ ਗੋਹੇ ਨੂੰ ਕੰਪੈਕਟ ਖਾਦ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਕਿਸਾਨ ਗੋਹੇ ਨਾਲ ਬਣੀ ਖਾਦ ਦੀ ਕਾਫੀ ਮੰਗ ਕਰਦੇ ਹਨ। ਮਾਮਲਾ ਦਰਜ ਹੋਣ ਬਾਅਦ ਪੁਲਿਸ ਨੇ ਪਸ਼ੂਪਾਲਣ ਵਿਭਾਗ ਦੇ ਸੁਪਰਵਾਈਜ਼ਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਜਿਸ ਵਿਅਕਤੀ ਦੀ ਜ਼ਮੀਨ ’ਤੇ ਚੋਰੀ ਦਾ ਗੋਹਾ ਮਿਲਿਆ ਹੈ, ਇਸ ਦੇ ਖਿਲਾਫ ਵੀ ਐਈਆਈਆਰ ਦਰਜ ਕੀਤੀ ਗਈ ਹੈ। ਬਰਾਮਦ ਕੀਤੇ ਚੋਰੀ ਦੇ ਗੋਹੇ ਨੂੰ ਪਸ਼ੂਪਾਲਣ ਵਿਭਾਗ ਨੂੰ ਸੌਂਪ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget