ਪੜਚੋਲ ਕਰੋ

ਸੁਪਰੀਮ ਕੋਰਟ ਦੇ ਜਸਟਿਸ ਦੇ ਹੱਕ 'ਚ ਪੰਜਾਬ ਤੋਂ ਹਾਅ ਦਾ ਨਾਅਰਾ

ਚੰਡੀਗੜ੍ਹ: ਸੁਪਰੀਮ ਕੋਰਟ ਦੇ ਚਾਰ ਜੱਜਾਂ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਦਾ ਮਸਲਾ ਵੱਡੀ ਚਰਚਾ ਦਾ ਵਿਸ਼ਾ ਬਣਿਆ ਹੈ। ਕਾਂਗਰਸ-ਬੀਜੀਪੀ ਤੋਂ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਇਸ ਮਸਲੇ 'ਤੇ ਆਪਣੀ ਟੀਕਾ ਟਿੱਪਣੀ ਕਰ ਚੁੱਕੀਆਂ ਹਨ। ਹੁਣ ਪੰਜਾਬ 'ਚ ਵੀ ਇਸ ਮਸਲੇ 'ਤੇ ਸਿਆਸਤ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮਾਨਸਾ ਸਮੇਤ ਕਈ ਜ਼ਿਲ੍ਹਿਆ 'ਚ ਅੱਜ ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਨਾਂਅ ਦੀ ਖੱਬੇ ਪੱਖੀ ਪਾਰਟੀ ਨੇ ਚਾਰ ਜੱਜਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਿਆ ਹੈ। ਪਾਰਟੀ ਵੱਲੋਂ ਨਿਆਂਪਾਲਿਕਾ ਨੂੰ ਸਿਆਸਤ ਤੋਂ ਮੁਕਤ ਕਰਨ ਲਈ ਆਵਾਜ਼ ਉਠਾਈ ਗਈ ਹੈ। ਲਿਬਰੇਸ਼ਨ ਦੇ ਸੀਨੀਅਰ ਲੀਡਰ ਸੁਖਦਰਸ਼ਨ ਨੱਤ ਦਾ ਕਹਿਣਾ ਹੈ ਕਿ ਆਰ.ਐੱਸ.ਐੱਸ ਤੇ ਬੀ.ਜੇ.ਪੀ. ਵੱਲੋਂ ਨਿਆਂ ਪਾਲਿਕਾ ਵਿੱਚ ਸਿੱਧੇ ਅਸਿੱਧੇ ਢੰਗ ਨਾਲ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ ਜੋ ਕਿ ਸਾਡੇ ਲੋਕਤੰਤਰ ਲਈ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਨਿਆਂ ਪਾਲਿਕਾ 'ਚ ਭ੍ਰਿਸ਼ਟਾਚਾਰ ਨੂੰ ਰੋਕਣਾ ਹਰ ਜ਼ਿੰਮੇਵਾਰ ਸ਼ਹਿਰੀ ਦਾ ਫਰਜ਼ ਹੈ ਤੇ ਅਸੀਂ ਇਸ ਖ਼ਿਲਾਫ ਹੀ ਆਵਾਜ਼ ਉਠਾ ਰਹੇ ਹਾਂ। ਉਨ੍ਹਾਂ ਕਿਹਾ ਕਿ ਕਾਰਵਾਈ ਚਾਰ ਜੱਜਾਂ ਖ਼ਿਲਾਫ ਨਹੀਂ ਬਲਕਿ ਮੁੱਖ ਜੱਜ ਦੀਪਕ ਮਿਸ਼ਰਾ ਖਿਲਾਫ ਹੋਣੀ ਚਾਹੀਦੀ ਹੈ। ਨੱਤ ਨੇ ਇਹ ਵੀ ਕਿਹਾ ਕਿ ਮੋਦੀ ਸਰਕਾਰ ਵੱਲੋਂ ਅਮਿਤ ਸ਼ਾਹ ਨੂੰ ਬਚਾਉਣ ਲਈ ਬਹੁਤ ਕੁਝ ਕੀਤਾ ਗਿਆ ਹੈ ਤੇ ਸਰਕਾਰ ਨੂੰ ਜੱਜਾਂ ਦੀ ਬਲੀ ਲੈਣੀ ਬੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੱਜ ਬੀ.ਐੱਚ ਲੋਇਆ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਸ਼ਾਂਤੀ ਮਿਲ ਸਕੇ। ਬੀਤੇ ਕੱਲ੍ਹ ਸਰਬ ਉੱਚ ਅਦਾਲਤ ਦੇ ਚਾਰ ਸੀਨੀਅਰ ਜੱਜ ਮੀਡੀਆ ਸਾਹਮਣੇ ਆਏ ਸਨ। ਇਨ੍ਹਾਂ ਜੱਜਾਂ ਜਸਟਿਸ ਚਲਮੇਸ਼ਵਰ, ਜਸਟਿਸ ਰੰਜਨ ਗੋਗੋਈ, ਜਸਟਿਸ ਮਦਨ ਭੀਮਰਾਵ ਲੋਕੁਰ ਤੇ ਜਸਟਿਸ ਕੁਰੀਅਨ ਜੋਸੇਫ ਨੇ ਦੇਸ਼ ਦੇ ਮੁੱਖ ਜੱਜ ਜਸਟਿਸ ਦੀਪਕ ਮਿਸ਼ਰਾ 'ਤੇ ਕਈ ਗੰਭੀਰ ਇਲਜ਼ਾਮ ਲਾਏ। ਉਨ੍ਹਾਂ ਸੱਤ ਸਫ਼ਿਆਂ ਦੀ ਇੱਕ ਚਿੱਠੀ ਵੀ ਜਨਤਕ ਕੀਤੀ ਸੀ। ਚਿੱਠੀ ਵਿੱਚ ਸੁਪਰੀਮ ਕੋਰਟ ਦੇ ਚੀਫ ਜਸਟਿਸ ਦੀਪਕ ਮਿਸ਼ਰਾ ਦੇ ਮਨਮਰਜ਼ੀ ਵਾਲੇ ਰਵੱਈਏ ਦਾ ਜ਼ਿਕਰ ਕੀਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget