ਪੜਚੋਲ ਕਰੋ

ਕੌਣ ਬਣੇਗਾ ਪ੍ਰਧਾਨ ਮੰਤਰੀ: ਕਾਮਰੇਡਾਂ ਨੇ ਛੇੜੀ ਨਵੀਂ ਚਰਚਾ..!

ਯੇਚੁਰੀ ਨੇ ਡਾ. ਮਨਮੋਹਨ ਸਿੰਘ ਬਾਰੇ ਕਿਹਾ ਕਿ ਇਸ ਸਮੇਂ ਉਨ੍ਹਾਂ ਦੀ ਉਮਰ ਦਾ ਵੀ ਮਸਲਾ ਹੈ, ਨਹੀਂ ਤਾਂ ਉਹ ਬਿਹਤਰੀਨ ਪ੍ਰਧਾਨ ਮੰਤਰੀ ਰਹੇ ਹਨ। ਉਨ੍ਹਾਂ ਦੇਸ਼ ਵਧੀਆ ਤਰੀਕੇ ਨਾਲ ਚਲਾਇਆ ਹੈ।

ਨਵੀਂ ਦਿੱਲੀ: ਕਾਮਰੇਡਾਂ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਪ੍ਰਧਾਨ ਮੰਤਰੀ ਵਜੋਂ ਵਿਚਾਰਨ ਲਈ ਚਰਚਾ ਛੇੜ ਦਿੱਤੀ ਹੈ। ਸੀਪੀਐਮ ਦੇ ਮੁੱਖ ਸਕੱਤਰ ਸੀਤਾਰਾਮ ਯੇਚੁਰੀ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਚੋਣਾਂ ਮਗਰੋਂ ਸਾਰੇ ਵਿਕਲਪ ਖੁੱਲ੍ਹੇ ਹਨ ਅਤੇ ਪ੍ਰਣਬ ਮੁਖਰਜੀ ਨੂੰ ਵੀ ਪੀਐਮ ਅਹੁਦੇ ਲਈ ਅਪਰੋਚ ਕੀਤਾ ਜਾ ਸਕਦਾ ਹੈ। ਕੌਣ ਬਣੇਗਾ ਪ੍ਰਧਾਨ ਮੰਤਰੀ: ਕਾਮਰੇਡਾਂ ਨੇ ਛੇੜੀ ਨਵੀਂ ਚਰਚਾ..! ਯੇਚੁਰੀ ਨੇ ਡਾ. ਮਨਮੋਹਨ ਸਿੰਘ ਬਾਰੇ ਕਿਹਾ ਕਿ ਇਸ ਸਮੇਂ ਉਨ੍ਹਾਂ ਦੀ ਉਮਰ ਦਾ ਵੀ ਮਸਲਾ ਹੈ, ਨਹੀਂ ਤਾਂ ਉਹ ਬਿਹਤਰੀਨ ਪ੍ਰਧਾਨ ਮੰਤਰੀ ਰਹੇ ਹਨ। ਉਨ੍ਹਾਂ ਦੇਸ਼ ਵਧੀਆ ਤਰੀਕੇ ਨਾਲ ਚਲਾਇਆ ਹੈ। ਯੇਚੁਰੀ ਨੇ ਕਿਹਾ ਕਿ ਉਨ੍ਹਾਂ ਦੀ ਉਮਰ ਤੇ ਊਰਜਾ 'ਤੇ ਨਿਰਭਰ ਕਰਦਾ ਹੈ ਕਿ ਉਨ੍ਹਾਂ ਦਾ ਨਾਂਅ ਪ੍ਰਧਾਨ ਮੰਤਰੀ ਅਹੁਦੇ ਲਈ ਵਿਚਾਰਿਆ ਜਾਵੇਗਾ ਜਾਂ ਨਹੀਂ। ਜ਼ਰੂਰ ਪੜ੍ਹੋ- ਸਿਆਸਤ ਦੀ ਖੇਡ: ਡਾ. ਮਨਮੋਹਨ ਸਿੰਘ ਮੁੜ ਬਣਨਗੇ ਪ੍ਰਧਾਨ ਮੰਤਰੀ! ਇਸ ਸਮੇਂ ਦੇਸ਼ ਵਿੱਚ ਬਹੁਤ ਸਾਰੀਆਂ ਸੰਭਾਵਨਾਵਾਂ ਚੱਲ ਰਹੀਆਂ ਹਨ, ਪਰ ਜਿੰਨਾਂ ਸਮਾਂ ਚੋਣਾਂ ਦੇ ਨਤੀਜੇ ਨਹੀਂ ਆ ਜਾਂਦੇ, ਉਦੋਂ ਤਕ ਕੁਝ ਵੀ ਨਹੀਂ ਕਿਹਾ ਜਾ ਸਕਦਾ। ਹਾਲਾਂਕਿ, ਇੱਕ ਗੱਲ ਸਾਫ ਹੈ ਕਿ ਦੇਸ਼ ਵਿੱਚ ਵਿਕਲਪਿਕ ਧਰਮ ਨਿਰਪੱਖ ਤਾਕਤਾਂ ਵਾਲੀ ਸਰਕਾਰ ਦੀ ਲੋੜ ਹੈ ਅਤੇ ਇਸ ਲਈ ਜੋ ਵੀ ਕੀਤਾ ਜਾਣਾ ਚਾਹੀਦਾ ਹੈ ਉਹ ਕੀਤਾ ਜਾਵੇਗਾ।

ਟਾਪ ਹੈਡਲਾਈਨ

ਜੰਤਰ-ਮੰਤਰ ਹਿੰਸਾ ਤੋਂ ਬਾਅਦ, ਪੁਲਿਸ ਪਰਿਵਾਰਾਂ ਨੇ ਕੀਤੀ ਸੁਪਰੀਮ ਕੋਰਟ ਵਿੱਚ ਅਪੀਲ - 'ਅਸੀਂ ਵੀ...'
ਜੰਤਰ-ਮੰਤਰ ਹਿੰਸਾ ਤੋਂ ਬਾਅਦ, ਪੁਲਿਸ ਪਰਿਵਾਰਾਂ ਨੇ ਕੀਤੀ ਸੁਪਰੀਮ ਕੋਰਟ ਵਿੱਚ ਅਪੀਲ - 'ਅਸੀਂ ਵੀ...'
ਜਾਂਚ ਕਰੋ, ਕਾਰਵਾਈ ਨਾ ਕਰੋ': ਪ੍ਰਦਰਸ਼ਨਾਂ ਦੌਰਾਨ ਲਾਠੀਚਾਰਜ ਨੂੰ ਲੈ ਕੇ 8 ਰਾਜਾਂ ਨੂੰ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
ਜਾਂਚ ਕਰੋ, ਕਾਰਵਾਈ ਨਾ ਕਰੋ': ਪ੍ਰਦਰਸ਼ਨਾਂ ਦੌਰਾਨ ਲਾਠੀਚਾਰਜ ਨੂੰ ਲੈ ਕੇ 8 ਰਾਜਾਂ ਨੂੰ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
Himachal ਦੇ ਚੰਬਾ 'ਚ ਦਰਦਨਾਕ ਹਾਦਸਾ, ਖੱਡ 'ਚ ਕਾਰ ਡਿੱਗਣ ਨਾਲ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
Himachal ਦੇ ਚੰਬਾ 'ਚ ਦਰਦਨਾਕ ਹਾਦਸਾ, ਖੱਡ 'ਚ ਕਾਰ ਡਿੱਗਣ ਨਾਲ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget