ਪੜਚੋਲ ਕਰੋ

ਦਿੱਲੀ 'ਚ ਆਇਆ ਭੁਚਾਲ, ਸਹਿਵਾਗ ਨੇ ਦਿੱਤੀ ਜਾਣਕਾਰੀ ਤਾਂ ਅੱਗੋਂ ਮਿਲੇ ਇਹ ਜਵਾਬ

ਵੀਰਵਾਰ ਨੂੰ ਅੱਧੀ ਰਾਤ ਨੂੰ ਦਿੱਲੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਸ ਤੋਂ ਬਾਅਦ ਕ੍ਰਿਕਟਰ ਵਰਿੰਦਰ ਸਹਿਵਾਗ ਨੇ ਟਵੀਟ ਕਰਕੇ ਕਿਹਾ, 'ਸਭ ਹਿੱਲ ਗਿਆ ਭਾਈ।'

ਨਵੀਂ ਦਿੱਲੀ: ਰਾਜਧਾਨੀ 'ਚ ਵੀਰਵਾਰ ਅੱਧੀ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ 'ਤੇ ਕ੍ਰਿਕਟਰ ਵਰਿੰਦਰ ਸਹਿਵਾਗ ਨੇ ਟਵੀਟ ਕੀਤਾ। ਸਹਿਵਾਗ ਨੇ ਟਵੀਟ ਕੀਤਾ, "ਸਭ ਕੁਝ ਸਭ ਹਿੱਲ ਗਿਆ ਭਾਈ।" ਇਸ ਤੋਂ ਬਾਅਦ ਇਸ ਟਵੀਟ 'ਤੇ ਫੌਲੋਅਰਜ਼ ਦੀਆਂ ਟਿਪਣੀਆਂ ਆਉਣੀਆਂ ਸ਼ੁਰੂ ਹੋ ਗਈਆਂ। ਕੁਝ ਲੋਕਾਂ ਨੇ ਉਸ ਨੂੰ ਪੁੱਛਿਆ ਕਿ ਕੀ ਉਹ ਠੀਕ ਤਾਂ ਹੈ? ਤਾਂ ਕੁਢ ਨੇ ਇਸ ਲਈ ਉਸ ਦਾ ਮਜ਼ਾਕ ਵੀ ਉਡਾਇਆ।
ਇੱਕ ਯੂਜ਼ਰ ਨੇ ਸਹਿਵਾਗ ਦੇ ਟਵੀਟ 'ਤੇ ਟਿੱਪਣੀ ਕੀਤੀ, "ਹਾਂ, ਸੱਚਮੁੱਚ ਇੱਕ ਪਲ ਲੱਗਿਆ ਕਿ ਸਾਲ 2020 ਖ਼ਤਮ ਹੁੰਦੇ-ਹੁੰਦੇ ਸਾਨੂੰ ਵੀ ਆਪਣੇ ਨਾਲ ਲੈ ਜਾਏਗਾ।" ਉਧਰ ਦੂਜੇ ਉਪਭੋਗਤਾ ਨੇ ਕਿਹਾ, "ਦਰਵਾਜ਼ੇ, ਖਿੜਕੀਆਂ ਸਭ ਹਿੱਲ ਗਏ।" ਕੁਝ ਯੂਜ਼ਰਸ ਨੇ ਇਸ ਸਾਰੇ ਮਾਮਲੇ ਨੂੰ ਰਾਜਨੀਤੀ ਨਾਲ ਜੋੜਿਆ। ਇੱਕ ਨੇ ਲਿਖਿਆ, "ਸਰਕਾਰ ਹਿੱਲੀ ਕੀ?" ਤਾਂ ਇੱਕ ਹੋਰ ਨੇ ਕਿਹਾ ਕਿ "ਅਰਵਿੰਦ ਕੇਜਰੀਵਾਲ ਅਤੇ ਰਾਹੁਲ ਗਾਂਧੀ ਇਸ ਸਮੇਂ ਸੰਸਦ ਵਿੱਚ ਨਹੀਂ ਹਨ?"
ਦੱਸ ਦਈਏ ਕਿ ਵੀਰਵਾਰ ਨੂੰ ਆਏ ਭੂਚਾਲ ਦੇ ਰਿਕਟਰ ਪੈਮਾਨੇ ਮੁਤਾਕਬ ਤੀਬਰਤਾ 4.2 ਮਾਪੀ ਗਈ। ਭੂਚਾਲ ਦਾ ਕੇਂਦਰ ਰਾਜਸਥਾਨ ਦੇ ਅਲਵਰ ਨੇੜੇ ਜ਼ਮੀਨ ਤੋਂ ਲਗਪਗ ਪੰਜ ਕਿਲੋਮੀਟਰ ਦੀ ਡੂੰਘਾਈ 'ਤੇ ਮਾਪਿਆ ਗਿਆ। ਭੂਚਾਲ ਦੇ ਝਟਕੇ ਇੰਨੇ ਤੇਜ਼ ਮਹਿਸੂਸ ਹੋਏ ਕਿ ਲੋਕ ਘਰਾਂ ਤੋਂ ਬਾਹਰ ਆ ਗਏ। ਇਸ ਦੇ ਨਾਲ ਹੀ ਕਿਤੇ ਵੀ ਕਿਸੇ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ ਮਿਲੀ। Kisan Mahasammelan: ਪ੍ਰਧਾਨ ਮੰਤਰੀ ਮੋਦੀ ਦੇ ਕਿਸਾਨਾਂ ਬਾਰੇ ਵੱਡੇ ਦਾਅਵੇ, ਵਿਰੋਧੀਆਂ ਨੂੰ ਘੇਰਦਿਆਂ ਕਹੀਆਂ ਵੱਡੀਆਂ ਗੱਲਾਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget