ਪੜਚੋਲ ਕਰੋ

Crime News: ਸਟੂਡੈਂਟ ਨੂੰ ਮੈਡਮ ਨਾਲ ਹੋਇਆ ਇਕਤਰਫਾ ਪਿਆਰ, ਇਨਕਾਰ ਕਰਨ 'ਤੇ ਕਲਾਸ 'ਚ ਮਾਰੀ ਗੋਲੀ

Bijnor News: ਵਿਦਿਆਰਥੀ ਨੇ 2022 ਵਿਚ ਮੈਡਮ ਕੋਲੋਂ ਕੰਮਪਿਊਟਰ ਕੋਰਸ ਕੀਤਾ ਸੀ, ਓਦੋਂ ਤੋਂ ਹੀ ਇਹ ਮੈਡਮ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਵਿਚ ਸੀ...

UP News: ਬਿਜਨੌਰ ਦੇ ਆਰਸੀਟੀਆਈ ਕੰਪਿਊਟਰ ਇੰਸਟੀਚਿਊਟ ਵਿੱਚ ਸ਼ੁੱਕਰਵਾਰ ਸਵੇਰੇ 11 ਵਜੇ ਇੱਕ ਸਿਰਫਿਰੇ ਨੌਜਵਾਨ ਨੇ ਕਲਾਸ ਰੂਮ ਵਿੱਚ ਦਾਖਲ ਹੋ ਕੇ ਕੰਪਿਊਟਰ ਅਧਿਆਪਕ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਗੰਭੀਰ ਹਾਲਤ 'ਚ ਮੇਰਠ ਰੈਫਰ ਕਰ ਦਿੱਤਾ ਗਿਆ। 

ਮੁਲਜ਼ਮ ਪਹਿਲਾਂ ਕੰਪਿਊਟਰ ਕੋਚਿੰਗ ਲੈਂਦਾ ਸੀ
ਸ਼ਹਿਰ ਦੇ ਮੁਹੱਲਾ ਚੌਧਰੀਆਂ ਦੇ ਰਹਿਣ ਵਾਲੇ ਸੁਦੇਸ਼ ਦੀ ਪੁੱਤਰੀ ਕੋਮਲ ਦੇਵਲ ਚਾਰ ਸਾਲਾਂ ਤੋਂ ਇੰਸਟੀਚਿਊਟ ਵਿੱਚ ਪੜ੍ਹਾ ਰਹੀ ਸੀ। ਕੋਤਵਾਲੀ ਦੇਹਤ ਦੇ ਸ਼ਾਦੀਪੁਰ ਪਿੰਡ ਦੇ ਰਹਿਣ ਵਾਲੇ ਮੁਲਜ਼ਮ ਪ੍ਰਸ਼ਾਂਤ ਨੇ 2022 ਵਿੱਚ ਇੱਥੋਂ ਕੰਪਿਊਟਰ ਦਾ ਕੋਰਸ ਕੀਤਾ ਸੀ। ਵੀਰਵਾਰ ਨੂੰ ਉਹ ਦੁਬਾਰਾ ਟ੍ਰੇਨਿੰਗ ਲਈ ਆਇਆ ਸੀ। ਲੜਕੀ ਸ਼ੁੱਕਰਵਾਰ ਸਵੇਰੇ ਕਲਾਸ 'ਚ ਪੜ੍ਹਾ ਰਹੀ ਸੀ। ਫਿਰ ਨੌਜਵਾਨ ਪਿਸਤੌਲ ਲੈ ਕੇ ਪਹੁੰਚ ਗਿਆ ਅਤੇ ਅਧਿਆਪਕ ਨੂੰ ਗੋਲੀ ਮਾਰ ਦਿੱਤੀ। ਪੇਟ 'ਚ ਗੋਲੀ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਈ।

ਇੱਕ ਤਰਫਾ ਪਿਆਰ ਕਾਰਨ ਮਾਰੀ ਗੋਲੀ
ਉਸ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੋਂ ਮੈਮੇਰਠ ਰੈਫਰ ਕੀਤਾ ਗਿਆ। ਉਸ ਨੂੰ ਮੇਰਠ ਦੇ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੇ ਸਮੇਂ ਕਲਾਸ ਵਿੱਚ 10 ਵਿਦਿਆਰਥੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨੇ ਇਕਤਰਫਾ ਪਿਆਰ ਕਾਰਨ ਗੋਲੀ ਚਲਾਈ। ਉਹ ਉਸ ਨੂੰ ਪਹਿਲਾਂ ਵੀ ਮੈਸੇਜ ਭੇਜਦਾ ਰਿਹਾ ਸੀ। ਅਧਿਆਪਕ ਦੇ ਪਿਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਦੋਸ਼ੀ ਵਿਦਿਆਰਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਵਾਰਦਾਤ ਵਿੱਚ ਵਰਤਿਆ ਪਿਸਤੌਲ ਵੀ ਬਰਾਮਦ ਕਰ ਲਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਮੁਲਜ਼ਮ ਪ੍ਰਸ਼ਾਂਤ ਨੇ ਕੰਪਿਊਟਰ ਸੈਂਟਰ ਤੋਂ ਡੀਐਮਟੀ ਅਤੇ ਟੈਲੀ ਕੋਰਸ ਕੀਤਾ ਸੀ, ਜੋ ਸਾਲ 2022 ਵਿੱਚ ਪੂਰਾ ਹੋਇਆ ਸੀ। ਦੱਸਿਆ ਗਿਆ ਕਿ ਦੋਸ਼ੀ ਉਦੋਂ ਤੋਂ ਹੀ ਅਧਿਆਪਕ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਵੀਰਵਾਰ ਨੂੰ ਵੀ ਉਹ ਸੈਂਟਰ ਪਹੁੰਚਿਆ ਅਤੇ ਦੁਬਾਰਾ ਕੋਰਸ ਕਰਨ ਲਈ ਕਿਹਾ। ਇਸ ਤੋਂ ਬਾਅਦ ਉਹ ਸ਼ੁੱਕਰਵਾਰ ਨੂੰ ਉੱਥੇ ਪਹੁੰਚ ਗਿਆ ਅਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਦੂਜੇ ਪਾਸੇ ਪੁਲੀਸ ਨੇ ਮੁਲਜ਼ਮ ਪ੍ਰਸ਼ਾਂਤ ਪੁੱਤਰ ਲਵਕੁਸ਼ ਵਾਸੀ ਸ਼ਾਦੀਪੁਰ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ’ਚ ਵਰਤਿਆ ਗਿਆ 315 ਬੋਰ ਦਾ ਪਿਸਤੌਲ ਬਰਾਮਦ ਕਰ ਲਿਆ ਹੈ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 

Embed widget