ਪੜਚੋਲ ਕਰੋ

ਕੈਪਟਨ ਅਮਰਿੰਦਰ ਸਣੇ 11 ਮੁੱਖ ਮੰਤਰੀਆਂ 'ਤੇ ਅਪਰਾਧਕ ਕੇਸ

ਨਵੀਂ ਦਿੱਲੀ: ਮੁਲਕ ਦੇ 29 ਸੂਬਿਆਂ ਤੇ 2 ਕੇਂਦਰ ਸ਼ਾਸਿਤ ਸੂਬਿਆਂ ਵਿੱਚ 31 ਮੁੱਖ ਮੰਤਰੀ ਹਨ। ਇਨ੍ਹਾਂ ਵਿੱਚੋਂ 11 ਮੁੱਖ ਮੰਤਰੀਆਂ ਨੇ ਆਪਣੇ ਉੱਪਰ ਕ੍ਰਿਮੀਨਲ ਕੇਸ ਦਰਜ ਹੋਏ ਹੋਣ ਦੀ ਗੱਲ ਆਖੀ ਹੈ। ਇਨ੍ਹਾਂ ਵਿੱਚੋਂ ਅੱਠ ਮੁੱਖ ਮੰਤਰੀ ਤਾਂ ਗੰਭੀਰ ਇਲਜ਼ਾਮਾਂ ਦੇ ਘੇਰੇ ਵਿੱਚ ਆਉਂਦੇ ਹਨ। ਇਨ੍ਹਾਂ 'ਤੇ ਕਤਲ, ਕਤਲ ਦੀ ਕੋਸ਼ਿਸ਼ ਤੇ ਧਮਕਾਉਣ ਵਰਗੇ ਇਲਜ਼ਾਮ ਹਨ। ਕੈਪਟਨ ਅਮਰਿੰਦਰ ਸਿੰਘ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਚਾਰ ਕੇਸ ਦਰਜ ਹਨ। ਇਨ੍ਹਾਂ ਵਿੱਚ ਗੰਭੀਰ ਆਈਪੀਸੀ ਦੇ 10 ਤੇ ਹੋਰ ਆਈਪੀਸੀ ਦੇ 11 ਕੇਸ ਦਰਜ ਹਨ। ਅਰਵਿੰਦ ਕੇਜਰੀਵਾਲ: ਦਿੱਲੀ ਦੇ ਮੁੱਖ ਮੰਤਰੀ 'ਤੇ 10 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਗੰਭੀਰ ਇਲਜ਼ਾਮ 4 ਕੇਸਾਂ ਤਹਿਤ ਹਨ। ਆਈਪੀਸੀ ਦੇ ਹੋਰ ਮਾਮਲੇ 43 ਹਨ। ਨਿਤਿਸ਼ ਕੁਮਾਰ: ਬਿਹਾਰ ਦੇ ਮੁੱਖ ਮੰਤਰੀ ਹਨ। ਜੇਡੀਯੂ ਦੇ ਨੇਤਾ ਖਿਲਾਫ ਇੱਕ ਕੇਸ ਚੱਲ ਰਿਹਾ ਹੈ। ਇਸ ਵਿੱਚ ਆਈਪੀਸੀ ਦੇ ਦੋ ਗੰਭੀਰ ਮਾਮਲੇ ਹਨ ਤੇ ਹੋਰ ਆਈਪੀਸੀ ਦੇ ਤਿੰਨ ਮਾਮਲਿਆਂ ਤਹਿਤ ਕੇਸ ਦਰਜ ਹਨ। ਦੇਵੇਂਦਰ ਫੜਨਵੀਸ: ਮਹਾਰਾਸ਼ਟਰ ਦੇ ਸੀਐਮ ਤੇ ਬੀਜੇਪੀ ਲੀਡਰ। ਇਨ੍ਹਾਂ ਖਿਲਾਫ 22 ਕੇਸ ਚੱਲ ਰਹੇ ਹਨ ਜਿਸ ਵਿੱਚ ਤਿੰਨ ਆਈਪੀਸੀ ਦੀਆਂ ਗੰਭੀਰ ਧਾਰਾਵਾਂ ਤਹਿਤ ਹਨ ਤੇ 19 ਆਈਪੀਸੀ ਦੀ ਦੂਜੀਆਂ ਧਾਰਾਵਾਂ ਤਹਿਤ। ਰਘੁਬਰ ਦਾਸ: ਝਾਰਖੰਡ ਦੇ ਮੁੱਖ ਮੰਤਰੀ ਹਨ ਤੇ ਬੀਜੇਪੀ ਦੇ ਵੱਡੇ ਲੀਡਰ। ਇਨ੍ਹਾਂ 'ਤੇ ਗੰਭੀਰ ਆਈਪੀਸੀ ਦੇ ਦੋ ਕੇਸ ਹਨ। ਕੁੱਲ 8 ਕੇਸ ਦਰਜ ਹਨ। ਆਈਪੀਸੀ ਦੇ 21 ਮਾਮਲੇ ਦਰਜ ਹਨ। ਯੋਗੀ ਆਦਿਤਯਨਾਥ: ਯੋਗੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਹਨ ਤੇ ਬੀਜੇਪੀ ਦੇ ਵੱਡੇ ਲੀਡਰ। ਇਨ੍ਹਾਂ 'ਤੇ ਕੁੱਲ 4 ਕੇਸ ਹਨ ਜਿਨ੍ਹਾਂ ਵਿੱਚੋਂ ਇੱਕ ਗੰਭੀਰ ਧਾਰਾਵਾਂ ਤਹਿਤ ਹੈ। ਕੇ ਚੰਦਰਸ਼ੇਖਰ ਰਾਵ: ਤੇਲੰਗਾਨਾ ਦੇ ਮੁੱਖ ਮੰਤਰੀ ਤੇ ਟੀਆਰਐਸ ਲੀਡਰ ਹਨ। ਇਨ੍ਹਾਂ 'ਤੇ ਦੋ ਕੇਸ ਚੱਲ ਰਹੇ ਹਨ ਜਿਸ ਇੱਕ ਗੰਭੀਰ ਇਲਜ਼ਾਮਾਂ ਦਾ ਹੈ। ਪਿਨਾਰਾਈ ਵਿਜਯਨ: ਪਿਨਾਰਾਈ ਵਿਜਯਨ ਕੇਰਲ ਦੇ ਮੁੱਖ ਮੰਤਰੀ ਹਨ ਤੇ ਸੀਪੀਆਈ (ਐਮ) ਦੇ ਲੀਡਰ। ਇਨ੍ਹਾਂ 'ਤੇ 11 ਕੇਸ ਦਰਜ ਹਨ ਜਿਸ ਵਿੱਚ ਇੱਕ ਗੰਭੀਰ ਧਾਰਾਵਾਂ ਵਾਲਾ ਹੈ। ਮਹਿਬੂਬਾ ਮੁਫਤੀ: ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਤੇ ਪੀਡੀਪੀ ਦੀ ਲੀਡਰ 'ਤੇ ਇੱਕ ਕੇਸ ਦਰਜ ਹੈ। ਇਨ੍ਹਾਂ 'ਤੇ ਗੰਭੀਰ ਧਾਰਾਵਾਂ ਵਾਲਾ ਕੋਈ ਕੇਸ ਨਹੀਂ। ਨਾਰਾਯਣਸਾਮੀ: ਪੁਡੁਚੇਰੀ ਦੇ ਮੁੱਖ ਮੰਤਰੀ ਨਾਰਾਇਣਸਾਮੀ ਕਾਂਗਰਸੀ ਹਨ। ਇਨ੍ਹਾਂ 'ਤੇ ਦੋ ਕੇਸ ਹਨ। ਦੋਵੇਂ ਆਈਪੀਸੀ ਦੀ ਧਾਰਾਵਾਂ ਤਹਿਤ ਹਨ। ਚੰਦਰਬਾਬੂ ਨਾਇਡੂ: ਐਨ ਚੰਦਰਬਾਬੂ ਨਾਇਡੂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਹਨ ਤੇ ਟੀਡੀਪੀ ਲੀਡਰ। ਇਨ੍ਹਾਂ 'ਤੇ 3 ਕੇਸ ਚੱਲ ਰਹੇ ਹਨ ਜੋ ਆਈਪੀਸੀ ਦੀ ਧਾਰਾ ਤਹਿਤ ਨਹੀਂ ਆਉਂਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget