ਪੜਚੋਲ ਕਰੋ

ਕਪਤਾਨ ਕੋਹਲੀ ਨੂੰ ਸਿਰਫ ਇੱਕ ਪੋਸਟ ਲਈ ਮਿਲਦੇ ਸਾਢੇ 13 ਲੱਖ, ਕਮਾਈ ਦਾ ਹੋਇਆ ਖੁਲਾਸਾ

ਆਈਸੀਸੀ ਵਨਡੇ ਤੇ ਟੈਸਟ ਰੈਂਕਿੰਗ ‘ਚ ਨੰਬਰ ਵਨ ਬਣੇ ਰਹਿਣ ਵਾਲੇ ਭਾਰਤੀ ਬੱਲੇਬਾਜ਼ ਤੇ ਕਪਤਾਨ ਵਿਰਾਟ ਕੋਹਲੀ ਦੀ ਇੱਕ ਇੰਸਟਾਗ੍ਰਾਮ ਪੋਸਟ ਦੀ ਕਮਾਈ ਦਾ ਖੁਲਾਸਾ ਹੋ ਗਿਆ ਹੈ। ਵਿਰਾਟ ਕੋਹਲੀ ਦੇ ਇੱਕ ਇੰਸਟਾਗ੍ਰਾਮ ਪੋਸਟ ਦੀ ਕਮਾਈ ਲੱਖਾਂ ‘ਚ ਹੁੰਦੀ ਹੈ। ਇਸ ਦਾ ਖੁਲਾਸਾ ਖੁਦ ਇੰਸਟਾਗ੍ਰਾਮ ਦੀ ਰਿਚ ਲਿਸਟ ਨੇ ਕੀਤਾ ਹੈ।

ਨਵੀਂ ਦਿੱਲੀ: ਆਈਸੀਸੀ ਵਨਡੇ ਤੇ ਟੈਸਟ ਰੈਂਕਿੰਗ ‘ਚ ਨੰਬਰ ਵਨ ਬਣੇ ਰਹਿਣ ਵਾਲੇ ਭਾਰਤੀ ਬੱਲੇਬਾਜ਼ ਤੇ ਕਪਤਾਨ ਵਿਰਾਟ ਕੋਹਲੀ ਦੀ ਇੱਕ ਇੰਸਟਾਗ੍ਰਾਮ ਪੋਸਟ ਦੀ ਕਮਾਈ ਦਾ ਖੁਲਾਸਾ ਹੋ ਗਿਆ ਹੈ। ਵਿਰਾਟ ਕੋਹਲੀ ਦੇ ਇੱਕ ਇੰਸਟਾਗ੍ਰਾਮ ਪੋਸਟ ਦੀ ਕਮਾਈ ਲੱਖਾਂ ‘ਚ ਹੁੰਦੀ ਹੈ। ਇਸ ਦਾ ਖੁਲਾਸਾ ਖੁਦ ਇੰਸਟਾਗ੍ਰਾਮ ਦੀ ਰਿਚ ਲਿਸਟ ਨੇ ਕੀਤਾ ਹੈ।
View this post on Instagram
 
🐶

A post shared by Virat Kohli (@virat.kohli) on

ਇੰਸਟਾਗ੍ਰਾਮ ਦੀ ਰਿਚ ਲਿਸਟ 'ਚ ਲਗਾਤਾਰ ਦੂਜੀ ਵਾਰ ਸ਼ਾਮਲ ਹੋਏ ਕੋਹਲੀ ਇਨ੍ਹਾਂ ‘ਚ 9ਵੇਂ ਸਥਾਨ ‘ਤੇ ਹਨ। ਹੌਪਰ ਐਚਕਿਊ ਮੁਤਾਬਕ ਵਿਰਾਟ ਕੋਹਲੀ ਨੂੰ ਇੱਕ ਇੰਸਟਾ ਪੋਸਟ ਲਈ 13 ਲੱਖ 57 ਹਜ਼ਾਰ ਰੁਪਏ ਮਿਲਦੇ ਹਨ, ਜੋ ਇੱਕ ਵੱਡੀ ਰਕਮ ਹੈ। ਇੰਸਟਾਗ੍ਰਾਮ ‘ਤੇ ਪੋਸਟ ਦੀ ਕਮਾਈ ਦੇ ਮਾਮਲੇ ‘ਚ ਫੇਮ ਫੁਟਬਾਲ ਪਲੇਅਰ ਕ੍ਰਿਸਟਿਆਨੋ ਰੋਨਾਲਡੋ ਸਭ ਤੋਂ ਅੱਗੇ ਹਨ।
View this post on Instagram
 
Mr and Mrs 💑❤

A post shared by Virat Kohli (@virat.kohli) on

ਵਿਰਾਟ ਦੇ ਇੰਸਟਾਗ੍ਰਾਮ ‘ਤੇ 36 ਮਿਲੀਅਨ ਫੌਲੋਅਰ ਹਨ। ਇਸ ਮਾਮਲੇ ‘ਚ ਉਹ ਭਾਰਤ ਦੇ ਪਹਿਲੇ ਅਜਿਹੇ ਖਿਡਾਰੀ ਹਨ ਜਿਨ੍ਹਾਂ ਦੇ ਫੈਨਸ ਦੀ ਗਿਣਤੀ ਇੰਨੀ ਜ਼ਿਆਦਾ ਹੈ। ਅਕਸਰ ਹੀ ਵਿਰਾਟ ਆਪਣੀ ਪਤਨੀ ਅਨੁਸ਼ਕਾ ਨਾਲ ਆਪਣੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ। ਕੋਹਲੀ 3 ਅਗਸਤ ਤੋਂ ਵੈਸਟਇੰਡੀਜ਼ ਦੌਰੇ ‘ਤੇ ਟੀ-20, ਵਨਡੇ ਤੇ ਟੈਸਟ ਸੀਰੀਜ਼ ਖੇਡਦੇ ਨਜ਼ਰ ਆਉਣਗੇ। ਟੈਸਟ ਸੀਰੀਜ਼ ਆਈਸੀਸੀ ਵਰਲਡ ਟੈਸਟ ਚੈਂਪੀਅਨਸ਼ੀਪ ਦਾ ਹਿੱਸਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget