ਪੜਚੋਲ ਕਰੋ

AAP ਦੇ ਸਾਂਸਦ ਮੈਂਬਰ ਰਾਘਵ ਚੱਢਾ 'ਤੇ ਕਾਂ ਨੇ ਕੀਤਾ ਹਮਲਾ, ਸਿਰ 'ਤੇ ਮਾਰੀ ਚੁੰਝ, ਤਸਵੀਰਾਂ ਹੋਈਆਂ ਵਾਇਰਲ 

Crow Attack on Raghav Chadha : ਅੱਜ ਸਵੇਰੇ ਰਾਘਵ ਚੱਢਾ ਮਾਨਸੂਨ ਸੈਸ਼ਨ 'ਚ ਹਿੱਸਾ ਲੈਣ ਲਈ ਸੰਸਦ ਪਹੁੰਚੇ ਹਨ। ਇਸ ਦੌਰਾਨ ਸੰਸਦ ਕੰਪਲੈਕਸ ਵਿੱਚ ਇੱਕ ਕਾਂ ਨੇ ਰਾਘਵ ਚੱਢਾ 'ਤੇ ਹਮਲਾ ਕਰ ਦਿੱਤਾ। ਰਾਘਵ ਚੱਢਾ ਹੱਥਾਂ

 Crow Attack on Raghav Chadha Photos ਦੇਸ਼ ਦੀ ਸੰਸਦ ਤੋਂ ਅੱਜ ਇੱਕ ਵੱਖਰੀ ਤਸਵੀਰ ਦੇਖਣ ਨੂੰ ਮਿਲੀ ਹੈ। ਇਹ ਤਸਵੀਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨਾਲ ਜੁੜੀ ਹੋਈ ਹੈ। ਦਰਅਸਲ ਅੱਜ ਸਵੇਰੇ ਰਾਘਵ ਚੱਢਾ ਮਾਨਸੂਨ ਸੈਸ਼ਨ 'ਚ ਹਿੱਸਾ ਲੈਣ ਲਈ ਸੰਸਦ ਪਹੁੰਚੇ ਹਨ। ਇਸ ਦੌਰਾਨ ਸੰਸਦ ਕੰਪਲੈਕਸ ਵਿੱਚ ਇੱਕ ਕਾਂ ਨੇ ਰਾਘਵ ਚੱਢਾ 'ਤੇ ਹਮਲਾ ਕਰ ਦਿੱਤਾ। ਰਾਘਵ ਚੱਢਾ ਹੱਥਾਂ ਵਿੱਚ ਫਾਇਲਾਂ ਲੈ ਕੇ ਸੰਸਦ ਵੱਲ ਨੂੰ ਜਾ ਰਹੇ ਹੁੰਦੇ ਹਨ ਤਾਂ ਇਸ ਦੌਰਾਨ ਕਾਂ ਉਹਨਾਂ 'ਤੇ ਸਿਰ 'ਤੇ ਚੁੰਝ ਮਾਰ ਜਾਂਦਾ ਹੈ। 

 ਇਸ ਘਟਨਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਸੋਸ਼ਲ ਮੀਡੀਆ 'ਤੇ ਇਸ ਘਟਨਾ ਦੀ ਵਾਇਰਲ ਹੋਈ ਤਸਵੀਰ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਰਾਘਵ ਚੱਢਾ ਕਾਂਵਾਂ ਦੇ ਹਮਲੇ ਤੋਂ ਬਚਦੇ ਹੋਏ ਨਜ਼ਰ ਆ ਰਹੇ ਹਨ। 

ਰਾਘਵ ਚੱਢਾ 'ਤੇ ਕਾਂ ਦੇ ਹਮਲੇ ਤੋਂ ਬਾਅਦ ਦਿੱਲੀ ਭਾਰਤੀ ਜਨਤਾ ਪਾਰਟੀ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ ਰਾਹੀਂ ਇਸ ਤਸਵੀਰ ਨੂੰ ਸਾਰਿਆਂ ਨਾਲ ਸਾਂਝਾ ਕੀਤਾ ਹੈ। ਦਿੱਲੀ ਭਾਜਪਾ ਨੇ ਤੰਜ ਕਸਦੇ ਹੋਏ ਲਿਖਿਆ ਹੈ ਕਿ ਝੂਠ ਬੋਲੇ ਕਊਆ ਕਾਟੇ। ਅੱਜ ਤੱਕ ਮੈਂ ਸਿਰਫ ਸੁਣਿਆ ਸੀ, ਅੱਜ ਮੈਂ ਇਹ ਵੀ ਦੇਖਿਆ ਕਿ ਕਾਂ ਨੇ ਝੂਠੇ ਨੂੰ ਚੁੰਝ ਮਾਰੀ!

ਮਨੀਪੁਰ ਹਿੰਸਾ ਦੇ ਮੁੱਦੇ 'ਤੇ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਪੂਰੇ ਮਾਨਸੂਨ ਸੈਸ਼ਨ ਲਈ ਮੁਅੱਤਲ ਕਰਨ 'ਤੇ ਰਾਘਵ ਚੱਢਾ ਨੇ ਕਿਹਾ ਸੀ ਕਿ ਮਣੀਪੁਰ 'ਚ ਨਾ ਸਿਰਫ ਸੰਵਿਧਾਨ ਦੀ ਧਾਰਾ 355 ਅਤੇ 356 ਦੀ ਉਲੰਘਣਾ ਹੋਈ ਹੈ, ਸਗੋਂ ਉੱਥੇ ਮਨੁੱਖਤਾ ਨੂੰ ਵੀ ਸ਼ਰਮਸਾਰ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਕਾਨੂੰਨ ਵਿਵਸਥਾ ਕੇਂਦਰ ਅਤੇ ਰਾਜ ਸਰਕਾਰ ਦੇ ਕਾਬੂ ਤੋਂ ਬਾਹਰ ਹੋ ਗਈ ਹੈ। ਕੇਂਦਰ ਸਰਕਾਰ ਨੂੰ ਮਨੀਪੁਰ ਦੀ ਬੀਰੇਨ ਸਿੰਘ ਸਰਕਾਰ ਨੂੰ ਤੁਰੰਤ ਬਰਖਾਸਤ ਕਰਕੇ ਉਥੇ ਰਾਸ਼ਟਰਪਤੀ ਰਾਜ ਲਾਗੂ ਕਰਨਾ ਚਾਹੀਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget