ਪੜਚੋਲ ਕਰੋ

ਸੜਕ ਹਾਦਸੇ 'ਚ ਡੀਆਈਜੀ ਤੇ ਡਰਾਈਵਰ ਦੀ ਮੌਤ

ਜੰਮੂ-ਕਸ਼ਮੀਰ ਹਾਈਵੇਅ ‘ਤੇ ਸੈਂਟ੍ਰਲ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੀ ਗੱਡੀ ਜ਼ਮੀਨ ਖਿਸਕਣ ਕਰਕੇ ਹਾਦਸਾਗ੍ਰਸਤ ਹੋ ਗਈ। ਇਸ ਕਰਕੇ ਇੱਕ ਡੀਆਈਜੀ ਪੱਧਰ ਦੇ ਅਧਿਕਾਰੀ ਤੇ ਡਰਾਈਵਰ ਦੀ ਮੌਤ ਹੋ ਗਈ।

ਬਨੀਹਾਲ: ਜੰਮੂ-ਕਸ਼ਮੀਰ ਹਾਈਵੇਅ ‘ਤੇ ਸੈਂਟ੍ਰਲ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੀ ਗੱਡੀ ਜ਼ਮੀਨ ਖਿਸਕਣ ਕਰਕੇ ਹਾਦਸਾਗ੍ਰਸਤ ਹੋ ਗਈ। ਇਸ ਕਰਕੇ ਇੱਕ ਡੀਆਈਜੀ ਪੱਧਰ ਦੇ ਅਧਿਕਾਰੀ ਤੇ ਡਰਾਈਵਰ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਇੱਕ ਹੋਰ ਅਧਿਕਾਰੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਐਤਵਾਰ ਸ਼ਾਮ ਨੂੰ ਖੂਨੀ ਨਾਲੇ ਕੋਲ ਹਾਈਵੇਅ ‘ਤੇ ਉਸ ਦੀ ਗੱਡੀ ਲੈਂਡ-ਸਲਾਈਡਿੰਗ ਦੀ ਚਪੇਟ ‘ਚ ਆਉਣ ਤੋਂ ਬਾਅਦ ਇੱਹ ਵੱਡੀ ਚੱਟਾਨ ਨਾਲ ਟਕਰਾ ਗਈ ਸੀ। ਜਾਣਕਾਰੀ ਮੁਤਾਬਕ ਸੀਆਰਪੀਐਫ ਨੌਰਥ ਕਮਸ਼ੀਰ ਦੇ ਡੀਆਈਜੀ ਸੈਲੇਂਦਰ ਕੁਮਾਰ ਐਸਯੂਵੀ ‘ਚ ਸ਼੍ਰੀਨਗਰ ਜਾ ਰਹੇ ਸੀ। ਉਸੇ ਦੌਰਾਨ ਐਤਵਾਰ ਸ਼ਾਮ ਨੂੰ ਇਹ ਹਾਦਸਾ ਹੋ ਗਿਆ। ਘਟਨਾ ‘ਚ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ, ਜਦਕਿ ਇੱਕ ਹੋਰ ਅਧਿਕਾਰੀ ਗੰਭੀਰ ਤੌਰ ‘ਤੇ ਜ਼ਖਮੀ ਹੋਇਆ ਹੈ। ਜ਼ਖ਼ਮੀ ਅਧਿਕਾਰੀ ਦਾ ਇਲਾਜ ਹਸਪਤਾਲ ‘ਚ ਕੀਤਾ ਜਾ ਰਿਹਾ ਹੈ। ਸੀਆਰਪੀਐਫ ਦੇ ਇੱਕ ਅਧਿਕਾਰੀ ਨੇ ਕਿਹਾ, “ਘਟਨਾ ‘ਚ ਮਾਰੇ ਗਏ ਅਧਿਕਾਰੀ ਸ਼ੇਲੇਂਦਰ ਕੁਮਾਰ ਸੀ। ਉਹ ਡਾਇਰੈਕੇਟੋਰੇਟ ‘ਚ ਡੀਆਈਜੀ ਅਹੁਦੇ ‘ਤੇ ਤਾਇਨਾਤ ਸੀ। ਉਨ੍ਹਾਂ ਦੇ ਪਰਿਵਾਰ ‘ਚ ਪਤਨੀ ਤੇ ਦੋ ਧੀਆਂ ਹਨ। ਇਹ ਪਰਿਵਾਰ ਤੇ ਫੋਰਸ ਦੇ ਲਈ ਵੱਡਾ ਸਦਮਾ ਹੈ ਜਿਨ੍ਹਾਂ ਨੇ ਇੱਕ ਕਾਬਲ ਅਫਸਰ ਖੋ ਦਿੱਤਾ”।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget