ਪੜਚੋਲ ਕਰੋ

ਪੁਲਵਾਮਾ ਹਮਲੇ ਮਗਰੋਂ ਵੱਡਾ ਖੁਲਾਸਾ, CRPF ਨੇ ਮੰਗੀ ਸੀ ਮਨਜ਼ੂਰੀ, ਗ੍ਰਹਿ ਮੰਤਰਾਲਾ ਰਿਹਾ ਖਾਮੋਸ਼

ਚੰਡੀਗੜ੍ਹ: ਪੁਲਵਾਮਾ ਅੱਤਵਾਦੀ ਹਮਲੇ ਬਾਅਦ ਜਵਾਨਾਂ ਦੀ ਸੁਰੱਖਿਆ ਸਬੰਧੀ ਅਹਿਮ ਜਾਣਕਾਰੀ ਸਾਹਮਣੀ ਆਈ ਹੈ। ਦਰਅਸਲ ਸੀਆਰਪੀਐਫ ਨੇ ਹਵਾਈ ਮਾਰਗ ਰਾਹੀਂ ਸ੍ਰੀਨਗਰ ਜਾਣ ਦੀ ਮਨਜ਼ੂਰੀ ਮੰਗੀ ਸੀ ਪਰ ਗ੍ਰਹਿ ਮੰਤਰਾਲੇ ਵੱਲੋਂ ਇਸ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ। ਇਸ ਕਰਕੇ ਸੜਕ ਮਾਰਗ ਰਾਹੀਂ ਸੀਆਰਪੀਐਫ ਦੇ ਕਾਫਲੇ ਨੂੰ ਰਵਾਨਾ ਕਰ ਦਿੱਤਾ ਗਿਆ। ਇਸ ਦੇ ਬਾਅਦ ਜਵਾਨਾਂ ਦੇ ਕਾਫਲੇ ’ਤੇ ਅੱਤਵਾਦੀ ਹਮਲਾ ਹੋ ਗਿਆ ਜਿਸ ਦੌਰਾਨ 40 ਜਵਾਨ ਸ਼ਹੀਦ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ 4 ਫਰਵਰੀ ਤੋਂ ਬਰਫ਼ਬਾਰੀ ਕਰਕੇ ਜੰਮੂ ਵਿੱਚ ਫਸੇ ਸੀਆਰਪੀਐਫ ਦੇ ਜਵਾਨਾਂ ਨੂੰ ਵੀ ਹਵਾਈ ਮਾਰਗ ਤੋਂ ਸ੍ਰੀਨਗਰ ਪਹੁੰਚਾਉਣ ਦੀ ਮਨਜ਼ੂਰੀ ਮੰਗੀ ਗਈ ਸੀ। ਸੀਆਰਪੀਐਫ ਦੇ ਅਧਿਕਾਰੀਆਂ ਨੇ ਇਸ ਸਬੰਧੀ ਪ੍ਰਸਤਾਵ ਬਣਾ ਕੇ ਮੁੱਖ ਦਫ਼ਤਰ ਭੇਜਿਆ ਸੀ ਜਿੱਥੋਂ ਅੱਗੇ ਇਹ ਪ੍ਰਸਤਾਵ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਗਿਆ। ਅੱਗਿਓਂ ਕੋਈ ਜਵਾਬ ਨਾ ਆਉਣ ਬਾਅਦ ਸੀਆਰਪੀਐਫ ਦਾ ਕਾਫਲਾ 14 ਫਰਵਰੀ ਨੂੰ ਸਵੇਰੇ ਸਾਢੇ ਤਿੰਨ ਵਜੇ ਜੰਮੂ ਤੋਂ ਸ੍ਰੀਨਗਰ ਲਈ ਰਵਾਨਾ ਹੋ ਗਿਆ ਤੇ ਦੁਪਹਿਰ 3:15 ਵਜੇ ਕਾਫਲੇ ’ਤੇ ਅੱਤਵਾਦੀ ਹਮਲਾ ਹੋ ਗਿਆ। ਸੂਤਰਾਂ ਮੁਤਾਬਕ ਚਾਰ ਮਹੀਨਿਆਂ ਤੋਂ ਜਵਾਨਾਂ ਲਈ ਦੁਬਾਰਾ ਹਵਾਈ ਸੇਵਾ ਸ਼ੁਰੂ ਕਰਨ ਦੇ ਪ੍ਰਸਤਾਨ ਚਾਰ ਮਹੀਨਿਆਂ ਤੋਂ ਗ੍ਰਹਿ ਮੰਤਰਾਲੇ ਵਿੱਚ ਲੰਬਿਤ ਪਿਆ ਹੈ। ਵਿੱਤੀ ਕਾਰਨਾਂ ਕਰਕੇ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਹਾਲਾਂਕਿ ਜੰਮੂ ਤੋਂ ਸ੍ਰੀਨਗਰ ਜਾਂਦੇ ਸਮੇਂ ਰੋਡ ਓਪਨਿੰਗ ਤੇ ਸੁਰੱਖਿਆ ਪ੍ਰਬੰਧਕਾਂ ਦਾ ਖ਼ਰਚ ਵੀ ਘੱਟ ਨਹੀਂ ਹੈ। ਕਸ਼ਮੀਰ ਵਿੱਚ ਤਾਇਨਾਤ ਅਰਧਸੈਨਿਕ ਬਲਾਂ ਦੇ ਆਉਣ-ਜਾਣ ਲਈ ਪਹਿਲੀ ਫਰਵਰੀ, 2018 ਨੂੰ ਦਿੱਲੀ-ਸ੍ਰੀਨਗਰ ਹਵਾਈ ਸੇਵਾ ਸ਼ੁਰੂ ਕਰ ਦਿੱਤੀ ਗਈ ਸੀ ਪਰ 31 ਜੁਲਾਈ 2018 ਨੂੰ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਹੈਰਾਨੀ ਵਾਲੀ ਗੱਲ ਹੈ ਕਿ ਪਹਿਲੀ ਜਨਵਰੀ ਤੋਂ ਹਵਾਈ ਸੁਵਿਧਾ ਸ਼ੁਰੂ ਕਰਨ ਦੇ ਹੁਕਮਾਂ ਦੀ ਚਿੱਠੀ 11 ਅਪ੍ਰੈਲ ਨੂੰ ਜਾਰੀ ਕੀਤੀ ਗਈ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget