ਪੜਚੋਲ ਕਰੋ

ਸਾਉਦੀ ਅਰਬ ਨੇ 30 ਫੀਸਦੀ ਘਟਾਈ ਕੱਚੇ ਤੇਲ ਦੀ ਕੀਮਤ, ਜਾਣੋ ਭਾਰਤ 'ਚ ਕੀ ਹੋਏਗਾ ਅਸਰ

ਸਾਉਦੀ ਅਰਬ ਨੇ ਕੱਚੇ ਤੇਲ ਦੀਆਂ ਕੀਮਤਾਂ 'ਚ ਇਕਦਮ ਭਾਰੀ ਕਟੌਤੀ ਕਰਦਿਆਂ 'ਕੀਮਤ ਜੰਗ' ਛੇੜ ਦਿੱਤੀ ਹੈ। ਦਰਅਸਲ ਰੂਸ ਵੱਲੋਂ ਓਪੇਕ ਦੇਸ਼ਾਂ ਨਾਲ ਤੇਲ ਦੀ ਪੈਦਾਵਾਰ 'ਚ ਕਟੌਤੀ ਕਰਨ ਨੂੰ ਲੈ ਕੇ ਸਹਿਮਤੀ ਨਾ ਬਣਨ ਤੋਂ ਬਾਅਦ ਸਾਉਦੀ ਅਰਬ ਨੇ ਕੱਚੇ ਤੇਲ ਦੀ ਕੀਮਤ 'ਚ ਇੰਨੀ ਵੱਡੀ ਕਟੌਤੀ ਕੀਤੀ ਹੈ।

ਨਵੀਂ ਦਿੱਲੀ: ਸਾਉਦੀ ਅਰਬ ਨੇ ਕੱਚੇ ਤੇਲ ਦੀਆਂ ਕੀਮਤਾਂ 'ਚ ਇਕਦਮ ਭਾਰੀ ਕਟੌਤੀ ਕਰਦਿਆਂ 'ਕੀਮਤ ਜੰਗ' ਛੇੜ ਦਿੱਤੀ ਹੈ। ਦਰਅਸਲ ਰੂਸ ਵੱਲੋਂ ਓਪੇਕ ਦੇਸ਼ਾਂ ਨਾਲ ਤੇਲ ਦੀ ਪੈਦਾਵਾਰ 'ਚ ਕਟੌਤੀ ਕਰਨ ਨੂੰ ਲੈ ਕੇ ਸਹਿਮਤੀ ਨਾ ਬਣਨ ਤੋਂ ਬਾਅਦ ਸਾਉਦੀ ਅਰਬ ਨੇ ਕੱਚੇ ਤੇਲ ਦੀ ਕੀਮਤ 'ਚ ਇੰਨੀ ਵੱਡੀ ਕਟੌਤੀ ਕੀਤੀ ਹੈ। ਇਸ ਨਾਲ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਵਿੱਚ 30 ਫੀਸਦੀ ਤੱਕ ਗਿਰਾਵਟ ਆਈ ਹੈ। ਇਹ ਗਿਰਾਵਟ 1991 ਤੋਂ ਬਾਅਦ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ ਦਰਜ ਹੋਈ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਬਰੈਂਟ ਕਰੂਡ ਫਿਊਚਰ 14.25 ਡਾਲਰ ਜਾਂ 31.5 ਫੀਸਦੀ ਤੋਂ ਘਟਕੇ 31.2ਡਾਲਰ ਪ੍ਰਤੀ ਡਾਲਰ ਆ ਗਿਆ ਹੈ। 17 ਜੂਨ, 1991 ਨੂੰ ਪਹਿਲਾ ਖਾੜੀ ਯੁੱਧ ਸ਼ੁਰੂ ਹੋਣ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ 'ਚ ਇਹ ਦੂਜੀ ਵਾਰ ਸਭ ਤੋਂ ਵੱਡੀ ਗਿਰਾਵਟ ਹੈ। ਐਂਜਲ ਬ੍ਰੋਕਿੰਗ ਦੇ ਡਿਪਟੀ ਵਾਈਸ ਪ੍ਰੈਜ਼ੀਡੈਂਟ ਅਨੁਜ ਗੁਪਤਾ ਅਨੁਸਾਰ ਕੱਚੇ ਤੇਲ ਦੀਆਂ ਕੀਮਤਾਂ 'ਚ ਹੋ ਰਹੀ ਇਸ ਗਿਰਾਵਟ ਦਾ ਅਸਰ ਘਰੇਲੂ ਬਾਜ਼ਾਰ 'ਤੇ ਵੀ ਪਵੇਗਾ ਜਿਸ ਨਾਲ ਇਕ ਹਫਤੇ ਦੇ ਅੰਦਰ-ਅੰਦਰ ਪੈਟਰੋਲ ਤੇ ਡੀਜ਼ਲ 2 ਤੋਂ 3 ਰੁਪਏ ਤੱਕ ਸਸਤੇ ਹੋ ਸਕਦੇ ਹਨ। ਅਨੁਜ ਗੁਪਤਾ ਮੁਤਾਬਕ ਰੂਸ ਅਤੇ ਓਪੇਕ ਦੇਸ਼ਾਂ ਵਿਚਕਾਰ ਕੱਚੇ ਤੇਲ ਦੇ ਉਤਪਾਦਨ 'ਚ ਕਟੌਤੀ ਉੱਪਰ ਸਹਿਮਤੀ ਨਾ ਬਣਨ ਦਾ ਅਸਰ ਕੱਚੇ ਤੇਲ ਦੀਆਂ ਕੀਮਤਾਂ 'ਤੇ ਤਕਰੀਬਨ ਦੋ ਹਫਤੇ ਤੱਕ ਬਣਿਆ ਰਹੇਗਾ। ਉਨ੍ਹਾਂ ਸ਼ੰਕਾ ਜਤਾਈ ਕਿ ਕੋਰੋਨਾਵਾਇਰਸ ਤੇ ਹੋਰ ਕਾਰਨਾਂ ਕਰਕੇ ਤੇਲ ਦੀ ਮੰਗ ਘਟੀ ਹੈ ਜਿਸ ਕਾਰਨ ਕੱਚੇ ਤੇਲ ਦੀ ਕੀਮਤ 28 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀ ਹੈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget