ਪੜਚੋਲ ਕਰੋ

CRPF 'ਤੇ ਹਮਲੇ ਮਗਰੋਂ ਹਾਈਵੇਅ ਬਹਾਲ ਪਰ ਕਰਫਿਊ ਜਾਰੀ

ਸ੍ਰੀਨਗਰ: ਜੰਮੂ-ਸ੍ਰੀਨਗਰ ਦੇ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ ’ਤੇ ਹੋਏ ਹਮਲੇ ਦੇ ਬਾਅਦ ਸ਼ਨੀਵਾਰ ਨੂੰ ਵੀ ਕਰਫਿਊ ਜਾਰੀ ਰੱਖਿਆ ਗਿਆ ਹੈ। ਹਾਲਾਂਕਿ ਕੌਮੀ ਮਾਰਗ ਖੋਲ੍ਹ ਦਿੱਤਾ ਗਿਆ ਹੈ ਅਤੇ ਫਸੇ ਹੋਏ ਵਾਹਨਾਂ ਨੂੰ ਕੱਢਣ ਦੇ ਬਾਅਦ ਜੰਮੂ ਤੋਂ ਸ੍ਰੀਨਗਰ ਜਾਣ ਦੀ ਮਨਜ਼ੂਰੀ ਦਿੱਤੀ ਜਾਏਗੀ। ਦੱਸਿਆ ਜਾ ਰਿਹਾ ਹੈ ਕਿ ਘਾਟੀ ਵਿੱਚ ਤਕਰੀਬਨ ਸੱਤ ਹਜ਼ਾਰ ਵਾਹਨ ਫਸੇ ਹੋਏ ਹਨ। ਹੌਲੀ-ਹੌਲੀ ਸਾਰੇ ਵਾਹਨ ਕੱਢੇ ਜਾ ਰਹੇ ਹਨ। ਟਰਾਂਸਪੋਰਟ ਅਧਿਕਾਰੀ ਨੇ ਦੱਸਿਆ ਕਿ ਜਦੋਂ ਹਾਈਵੇ ਤੋਂ ਸਾਰੇ ਫਸੇ ਹੋਏ ਵਾਹਨ ਨਿਕਲ ਜਾਣਗੇ ਤਾਂ ਉਸ ਦੇ ਬਾਅਦ ਸ੍ਰੀਨਗਰ ਤੋਂ ਜੰਮੂ ਲਈ ਆਵਾਜਾਈ ਬਹਾਲ ਕਰਨ ’ਤੇ ਫੈਸਲਾ ਲਿਆ ਜਾਏਗਾ। ਕਸ਼ਮੀਰ ਜਾਣ ਵਾਲੇ 2 ਹਜ਼ਾਰ ਤੋਂ ਵੱਧ ਫਸੇ ਹੋਏ ਵਾਹਨਾਂ ਨੇ ਸ਼ਨੀਵਾਰ ਸਵੇਰ ਤਕ ਜਵਾਹਰ ਸੁਰੰਗ ਪਾਰ ਕਰ ਲਈ ਹੈ। ਬੀਤੇ ਦਿਨ ਪੁਲਵਾਮਾ ਹਮਲੇ ਦਾ ਵਿਰੋਧ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਵੇ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਸੀ ਜਿਸ ਦੇ ਬਾਅਦ ਪ੍ਰਸ਼ਾਸਨ ਨੇ ਕਰਫਿਊ ਲਾ ਦਿੱਤਾ ਸੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਭੜਕਾਊ ਤਸਵੀਰਾਂ ਤੇ ਕੁਮੈਂਟਸ ਅਪਲੋਡ ਕਰਨ ਤੋਂ ਰੋਕਣ ਲਈ ਫਿਕਸਲਾਈਨ ਬਰਾਡਬੈਂਡ ਕੁਨੈਕਸ਼ਨਾਂ ਦੀ ਸਪੀਡ ਵੀ ਘਟਾ ਦਿੱਤੀ ਗਈ ਸੀ। ਕਰਫਿਊ ਸਬੰਧੀ ਅਧਿਕਾਰੀ ਨੇ ਦੱਸਿਆ ਕਿ ਅਗਲੇ ਹੁਕਮਾਂ ਤਕ ਕਰਫਿਊ ਜਾਰੀ ਰਹੇਗਾ। ਕਾਨੂੰਨ ਤੇ ਵਿਵਸਥਾ ਦੀ ਸਮੀਖਿਆ ਕਰਨ ਬਾਅਦ ਇਸ ਬਾਰੇ ਫੈਸਲਾ ਲਿਆ ਜਾਏਗਾ। ਇਲਾਕੇ ਵਿੱਚ ਮੋਬਾਈਲ ਇੰਟਰਨੈਟ ਸੇਵਾ ਵੀ ਬੰਦ ਕਰ ਦਿੱਤੀ ਗਈ ਸੀ। ਇਹ ਰੋਕ ਅੱਜ ਵੀ ਜਾਰੀ ਰਹੇਗੀ।

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget