ਪੜਚੋਲ ਕਰੋ

ਸੀਨੀਅਰ ਅਫਸਰ ਨੇ 2000 ਦੇ ਨੋਟਾਂ ਦਾ ਬਣਾਇਆ ਬੈੱਡ

ਬੰਗਲੂਰੂ: ਆਮਦਨ ਕਰ ਵਿਭਾਗ ਨੇ ਦੇਸ਼ ਵਿੱਚ ਕਾਲਾ ਧਨ ਫੜਨ ਲਈ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ। ਇਸ ਤਹਿਤ ਆਮਦਨ ਕਰ ਵਿਭਾਗ ਨੇ ਜਦੋਂ ਬੰਗਲੂਰੂ ਦੇ ਇੱਕ ਸੀਨੀਅਰ ਅਫਸਰ ਦੇ ਘਰ ਵਿੱਚ ਛਾਪਾ ਮਾਰਿਆ ਤਾਂ ਨੋਟ ਦੇਖ ਕੇ ਇੱਕ ਵਾਰ ਤਾਂ ਅਧਿਕਾਰੀ ਹੈਰਾਨ ਹੋ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਫੜੇ ਗਏ ਕਾਲੇ ਧਨ ਵਿੱਚ 2000 ਦੇ ਨਵੇਂ ਨੋਟ ਹਨ। ਇਨ੍ਹਾਂ ਦੀ ਗਿਣਤੀ 4 ਕਰੋੜ 70 ਲੱਖ ਰੁਪਏ ਹੈ। ਅਧਿਕਾਰੀ ਦਾ ਨਾਮ ਐਸ ਸੀ ਜੇਚੰਦਰਨ ਹੈ ਅਤੇ ਉਹ ਕਰਨਾਟਕ ਹਾਈਵੇਜ਼ ਵਿਕਾਸ ਵਿੱਚ ਮੁੱਖ ਪ੍ਰੋਜੈਕਟ ਅਧਿਕਾਰੀ ਹੈ। ਗੁਪਤ ਸੂਚਨਾ ਦੇ ਅਧਾਰ ਉਤੇ ਆਮਦਨ ਕਰ ਵਿਭਾਗ ਦੇ ਕਰਮੀਆਂ ਨੇ ਕਰਨਾਟਕ ਸਰਕਾਰ ਦੇ ਸੀਨੀਅਰ ਪ੍ਰੋਜੈਕਟ ਅਫਸਰ ਦੇ ਘਰ ਉੱਤੇ ਛਾਪਾ ਮਾਰਿਆਂ ਤਾਂ ਬੈੱਡ ਨੋਟਾਂ ਨਾਲ ਭਰਿਆ ਪਿਆ ਸੀ। ਹੈਰਾਨੀ ਇਸ ਗੱਲ ਦੀ ਵੀ ਸੀ ਕਿ ਜ਼ਿਆਦਾਤਰ ਨੋਟ 2000 ਦੀ ਨਵੀਂ ਕਰੰਸੀ ਹੈ ਜਿਸ ਨਾਲ ਪੂਰਾ ਬੈੱਡ ਭਰ ਗਿਆ। ਸਰਕਾਰ ਵੱਲੋਂ 8 ਨਵੰਬਰ ਤੋਂ ਲਾਗੂ ਕੀਤੀ ਗਈ ਨੋਟਬੰਦੀ ਤੋਂ ਬਾਅਦ ਬਰਾਮਦ ਹੋਈ ਨਵੀਂ ਕਰੰਸੀ ਦੀ ਇਹ ਸਭ ਤੋਂ ਵੱਡੀ ਖੇਪ ਹੈ। ਇਸ ਤੋਂ ਇਲਾਵਾ ਪੰਜ ਸੌ ਦੇ ਪੁਰਾਣੇ ਨੋਟ (ਤੀਹ ਲੱਖ) ਤੇ 100 ਦੇ ਨੋਟਾਂ ਦੀਆਂ ਵੀ ਕਈ ਬੰਡਲ ਬਣੇ ਹਨ। ਇਸੇ ਘਰ ਵਿੱਚੋਂ ਆਮਦਨ ਕਰ ਵਿਭਾਗ ਨੇ 7 ਕਿਲੋ ਸੋਨਾ ਵੀ ਬਰਾਮਦ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਅਫਸਰ ਉਤੇ ਆਮਦਨ ਕਰ ਵਿਭਾਗ ਨੂੰ ਸ਼ੱਕ ਉਸ ਸਮੇਂ ਪਿਆ ਜਦੋਂ ਉਸ ਨੇ ਪੰਜ ਕਰੋੜ ਦੀ ਕੀਮਤ ਦੀ ਇੱਕ ਕਾਰ ਆਪਣੇ ਬੇਟੇ ਨੂੰ ਪਿਛਲੇ ਦਿਨੀਂ ਗਿਫਟ ਕੀਤੀ।

ਟਾਪ ਹੈਡਲਾਈਨ

Congress Senior Leader: ਚੋਣਾਂ ਤੋਂ ਪਹਿਲਾਂ ਸਿਆਸੀ ਘਮਸਾਣ, ਸੀਨੀਅਰ ਆਗੂ ਛੱਡੇਗਾ ਕਾਂਗਰਸ ਦਾ ਸਾਥ ? ਜਾਣੋ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਕਿਉਂ ਛਿੜੀ ਚਰਚਾ?
ਚੋਣਾਂ ਤੋਂ ਪਹਿਲਾਂ ਸਿਆਸੀ ਘਮਸਾਣ, ਸੀਨੀਅਰ ਆਗੂ ਛੱਡੇਗਾ ਕਾਂਗਰਸ ਦਾ ਸਾਥ ? ਜਾਣੋ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਕਿਉਂ ਛਿੜੀ ਚਰਚਾ?
IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Congress Party: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਕਾਂਗਰਸ ਨੇ 25 ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਕਾਂਗਰਸ ਨੇ 25 ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, ਲਿਸਟ 'ਚ ਇਹ ਨਾਮ ਸ਼ਾਮਲ...
 Meerut Blue Drum Murder Case :  ਨੀਲੇ ਡਰੰਮ ਕਤਲ ਕਾਂਡ 'ਚ ਮੁਸਕਾਨ ਤੇ ਸਾਹਿਲ ਨੂੰ ਫਾਂਸੀ ਦੀ ਸਜ਼ਾ, ਫੈਸਲਾ ਸੁਣਦੇ ਹੀ ਫੁੱਟ-ਫੁੱਟ ਕੇ ਰੋਏ ਦੋਵੇਂ
 Meerut Blue Drum Murder Case :  ਨੀਲੇ ਡਰੰਮ ਕਤਲ ਕਾਂਡ 'ਚ ਮੁਸਕਾਨ ਤੇ ਸਾਹਿਲ ਨੂੰ ਫਾਂਸੀ ਦੀ ਸਜ਼ਾ, ਫੈਸਲਾ ਸੁਣਦੇ ਹੀ ਫੁੱਟ-ਫੁੱਟ ਕੇ ਰੋਏ ਦੋਵੇਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨੇ-ਚਾਂਦੀ ਲਗਾਤਾਰ ਗਿਰਾਵਟ ਤੋਂ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨੇ-ਚਾਂਦੀ ਲਗਾਤਾਰ ਗਿਰਾਵਟ ਤੋਂ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Embed widget