ਪੜਚੋਲ ਕਰੋ

ਸੋਨੀਆ ਨੇ ਦੱਸਿਆ RSS ਦੀ ਵਿਚਾਰਧਾਰਾ ਨਾਲ ਲੜਨ ਦਾ ਮੰਤਰ

  ਨਵੀਂ ਦਿੱਲੀ: 2019 ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪਹਿਲੀ ਵਾਰ ਹੋ ਰਹੀ CWC ਦੀ ਬੈਠਕ ਵਿੱਚ ਦੂਜੀਆਂ ਪਾਰਟੀਆਂ ਨਾਲ ਗਠਜੋੜ ਕਰਨ ਤੇ ਰਾਹੁਲ ਗਾਂਧੀ ਨੂੰ ਗਠਜੋੜ ਦੀ ਰੂਪ-ਰੇਖਾ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਕਾਂਗਰਸ ਦੀ ਸੀਨੀਅਰ ਲੀਡਰ ਸੋਨੀਆ ਗਾਂਧੀ ਨੇ ਕਿਹਾ ਕਿ ਲੋਕਤੰਤਰ ਬਚਾਉਣ ਲਈ ਇੱਕ ਸਮਾਨ ਵਿਚਾਰਧਾਰਾ ਵਾਲੇ ਦਲਾਂ ਨੂੰ ਨਿੱਜੀ ਇੱਛਾਵਾਂ ਛੱਡ ਕੇ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਪੀਐਮ ਦਾ ਨਾਂ ਲਏ ਬਗ਼ੈਰ ਕਮਲਨਾਥ ਤੇ ਚਿਦੰਬਰਮ ਨੂੰ ਕਿਹਾ ਕਿ RSS ਤੇ ਉਸ ਦੀ ਵਿਚਾਰਧਾਰਾ ਨਾਲ ਲੜਨਾ ਹੈ। ਸਚਿਨ ਪਾਇਲਟ, ਸ਼ਕਤੀ ਸਿੰਘ ਗੋਹਿਲ ਤੇ ਚੇਨਿਥਲਾ ਵਰਗੇ ਲੀਡਰਾਂ ਨੇ ਕਿਹਾ ਕਿ ਪਾਰਟੀ ਨੂੰ ਰਣਨੀਤਕ ਗਠਜੋੜ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਗਠਜੋੜ ਦੇ ਕੇਂਦਰ ਵਿੱਚ ਕਾਂਗਰਸ ਹੋਏ। ਲੀਡਰਾਂ ਦਾ ਕਹਿਣਾ ਸੀ ਕਿ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੇ ਤੇ ਰਾਹੁਲ ਗਾਂਧੀ ਗਠਜੋੜ ਦਾ ਚਿਹਰਾ ਹੋਏ।
  ਚਿਦੰਬਰਮ ਤੇ ਕੈਪਟਨ ਗਠਜੋੜ ਲਈ ਸਹਿਮਤ
ਖਾਸ ਗੱਲ ਇਹ ਹੈ ਕਿ ਸੋਨੀਆ ਗਾਂਧੀ ਤੋਂ ਲੈ ਕੇ ਪਾਰਟੀ ਦੇ ਸੀਨੀਅਰ ਲੀਡਰ ਪੀ ਚਿਦੰਬਰਮ ਨੇ ਵੀ ਗਠਜੋੜ ’ਤੇ ਜ਼ੋਰ ਦਿੱਤਾ। ਚਿਦੰਬਰਮ ਨੇ ਤਰਕ ਦਿੱਤਾ ਹੈ ਕਿ 12 ਸੂਬਿਆਂ ਵਿੱਚ ਪਾਰਟੀ ਆਪਣੇ ਦਮ ’ਤੇ ਸਾਂਸਦਾਂ ਦੇ ਗਿਣਤੀ ਦੁਗਣੀ ਕਰ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਵਿੱਚ ਸਾਥੀਆਂ ਨਾਲ ਬੀਜੇਪੀ ਨੂੰ ਰੋਕਿਆ ਜਾ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਚਿਦੰਬਰਮ ਦੇ ਇਸ ਤਰਕ ਦਾ ਸਮਰਥਨ ਕੀਤਾ।
  ਬੈਠਕ ਦੀਆਂ ਵੱਡੀਆਂ ਗੱਲਾਂ
  •  ਮੋਦੀ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਉਨ੍ਹਾਂ ਦੀਆਂ ਨਾਕਾਮਯਾਬੀਆਂ ਨੂੰ ਲੋਕਾਂ ਤਕ ਲੈ ਕੇ ਜਾਣਾ ਹੈ।
  •  ਚਿਦੰਬਰਮ ਨੇ ਗਠਜੋੜ ਸਬੰਧੀ ਪ੍ਰੈਜ਼ੈਂਟੇਸ਼ਨ ਵੀ ਦਿੱਤੀ। ਉਨ੍ਹਾਂ ਤਰਕ ਦਿੱਤਾ ਕਿ 12 ਸੂਬਿਆਂ ਵਿੱਚ ਪਾਰਟੀ ਮਜ਼ਬੂਤ ਹੈ ਤੇ 150 ਸੀਟਾਂ ਜਿੱਤੀਆਂ ਜਾ ਸਕਦੀਆਂ ਹਨ।
  • ਸੋਨੀਆ ਗਾਂਧੀ ਨੇ ਲੋਕਤੰਤਰ ਬਚਾਉਣ ਲਈ ਸਮਾਨ ਸੋਚ ਵਾਲੀਆਂ ਪਾਰਟੀਆਂ ਨੂੰ ਨਿੱਜੀ ਇੱਛਾਵਾਂ ਛੱਡ ਕੇ ਇੱਕਜੁੱਟ ਹੋਣ ਲਈ ਕਿਹਾ।
  •  ਬੈਠਕ ਦੌਰਾਨ ਸਾਰਿਆਂ ਲੀਡਰਾਂ ਨੇ ਮੋਦੀ ਦਾ ਨਾਂ ਲੈਣੋਂ ਪਰਹੇਜ਼ ਕੀਤਾ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਪੰਜਾਬ ਦੇ ਡੀਜੀਪੀ ਗੋਰਵ ਯਾਦਵ ਮੋਹਾਲੀ ਦੇ ਥਾਣੇ 'ਚ ਅਚਾਨਕ ਪਹੁੰਚੇ...Panchayat Election: Highcourt ਨੇ 250 ਦੇ ਕਰੀਬ ਪੰਚਾਇਤਾਂ ਦੀ ਚੋਣ 'ਤੇ ਰੋਕ ਲਾਈ।abp sanjha|ਮੰਤਰੀ ਹਰਦੀਪ ਸਿੰਘ ਮੁੰਡਿਆ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮਸਰਹੱਦੀ ਚੋਂਕੀਆਂ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗੇ ਫੰਡ-ਬਰਿੰਦਰ ਗੋਇਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget