ਪੜਚੋਲ ਕਰੋ

CWC ਦੀ ਬੈਠਕ 'ਚ ਰਾਹੁਲ ਗਾਂਧੀ ਨੂੰ ਸੌਂਪੇ ਵੱਡੇ ਅਧਿਕਾਰ

ਅਹਿਮਦਾਬਾਦ: 58 ਸਾਲ ਬਾਅਦ ਗੁਜਰਾਤ ‘ਚ ਹੋ ਰਹੀ ਕਾਂਗਰਸ ਦੀ ਕਾਰਜਕਾਰੀ ਦੀ ਬੈਠਕ ‘ਚ ਵੱਡਾ ਫੈਸਲਾ ਲਿਆ ਗਿਆ ਹੈ। ਕਾਂਗਰਸ ਨੇਤਾਵਾਂ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਸਮਾਨ ਵਿਚਾਰਾਂ ਵਾਲੀ ਪਾਰਟੀ ਨਾਲ ਗਠਜੋੜ ਦੀ ਜ਼ਿੰਮੇਵਾਰੀ ਦਿੱਤੀ ਹੈ। CWC ਦੀ ਬੈਠਕ ‘ਚ ਮੋਦੀ 'ਤੇ ਵੀ ਜੰਮ ਕੇ ਹਮਲਾ ਕੀਤਾ ਗਿਆ। ਕਾਂਗਰਸ ਪਹਿਲਾਂ ਤੋਂ ਹੀ ਗਠਜੋੜ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਕਾਂਗਰਸ ਦੀ ਕੋਸ਼ਿਸ਼ ਹੈ ਕਿ ਇਸ ਵਾਰ ਉਹ ਲੋਕ ਸਭਾ ‘ਚ ਮਹਾਂਗਠਜੋੜ ਨਾਲ ਆਵੇ। ਜਦਕਿ ਏਬੀਪੀ ਨਿਊਜ਼ ਦੇ ਸੂਤਰਾਂ ਮੁਤਾਬਕ ਉੱਤਰ ਪ੍ਰਦੇਸ਼ ‘ਚ ਕਿਸੇ ਤਰ੍ਹਾਂ ਦੇ ਗਠਜੋੜ ਦੀ ਕੋਈ ਉਮੀਦ ਨਹੀਂ। ਦਿੱਲੀ ‘ਚ ਵੀ ਕਾਂਗਰਸ 'ਆਪ' ਨੂੰ ਮਨਾ ਕਰ ਚੁੱਕੀ ਹੈ। ਕੱਲ੍ਹ ਕਾਂਗਰਸ ਦੇ ਵੱਡੇ ਨੇਤਾ ਅਹਿਮਦ ਪਟੇਲ ਨੇ ਕਿਹਾ ਕਿ ਸੂਬੇ ‘ਚ ਕਾਫੀ ਆਪਸ਼ਨ ਖੁੱਲ੍ਹੇ ਹਨ। ਇਸ ਮੀਟਿੰਗ ‘ਚ ਮੋਦੀ ਸਰਕਾਰ ‘ਤੇ ਵੀ ਖੂਬ ਤੰਜ਼ ਕੱਸੇ ਗਏ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ, “ਰਾਸ਼ਟਰੀ ਹਿੱਤਾਂ ਨਾਲ ਸਮਝੌਤਾ ਕਰਕੇ ਰਾਜਨੀਤੀ ਹੋ ਰਹੀ ਹੈ। ਮੋਦੀ ਪੀੜਤ ਬਣਨ ਦੀ ਕੋਸ਼ਿਸ਼ ਕਰਦੇ ਹਨ ਜਦੋਂਕਿ ਅਸਲ ਪੀੜਤ ਜਨਤਾ ਹੈ।” ਉਧਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ, ‘ਲੋਕਾਂ ਨੂੰ ਯੂਪੀਏ ਸਰਕਾਰ ਦੀਆਂ ਉਪਲਬਧੀਆਂ ਦੱਸਣ ਦੀ ਲੋੜ ਨਹੀਂ। ਸਰਕਾਰ ਝੂਠਾ ਪ੍ਰਚਾਰ ਕਰ ਰਹੀ ਹੈ, ਖ਼ਰਾਬ ਨੀਤੀਆਂ ਕਾਰਨ ਅਰਥ-ਵਿਵਸਥਾ ਡਿੱਗੀ ਹੈ।”

ਟਾਪ ਹੈਡਲਾਈਨ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

Embed widget