ਪੜਚੋਲ ਕਰੋ

CWC Meeting: ਕਾਂਗਰਸ 'ਚ ਭੂਚਾਲ, ਆਜ਼ਾਦ ਤੇ ਸਿੱਬਲ ਦੇ ਤਿੱਖੇ ਤੇਵਰ, ਜਾਣੋ ਪੂਰੀ ਕਹਾਣੀ

Congress Working Committee Meeting: ਲੀਡਰਸ਼ਿਪ ਦੇ ਮੁੱਦੇ 'ਤੇ ਕਾਂਗਰਸ ਪਾਰਟੀ ਦੋ ਖੇਮਿਆਂ 'ਚ ਵੰਡੀ ਗੀ ਲੱਗਦੀ ਹੈ। ਅੱਜ CWC ਦੀ ਬੈਠਕ ਦੌਰਾਨ ਰਾਹੁਲ ਗਾਂਧੀ ਦੇ 'ਭਾਜਪਾ ਨੇਤਾਵਾਂ ਨਾਲ ਮਿਲੀਭੁਗਤ' ਦੇ ਬਿਆਨ ਨੇ ਹੰਗਾਮਾ ਖੜ੍ਹਾ ਕਰ ਦਿੱਤਾ।

ਨਵੀਂ ਦਿੱਲੀ: ਰਾਹੁਲ ਗਾਂਧੀ ਦੇ 'ਭਾਜਪਾ ਨਾਲ ਮਿਲੀਭੁਗਤ' ਦੇ ਬਿਆਨ ਨੂੰ ਲੈ ਕੇ ਕਾਂਗਰਸ 'ਚ ਹਲਚਲ ਮੱਚ ਗਈ ਹੈ। ਕਾਂਗਰਸ ਨੇਤਾ ਕਪਿਲ ਸਿੱਬਲ ਨੇ ਟਵਿੱਟਰ 'ਤੇ ਆਪਣੀ ਪ੍ਰੋਫਾਈਲ ਤੋਂ 'ਕਾਂਗਰਸ' ਹਟਾ ਦਿੱਤਾ ਹੈ। ਹੁਣ ਉਨ੍ਹਾਂ ਦੇ ਟਵਿੱਟਰ ਹੈਂਡਲ 'ਤੇ ਕਿਸੇ ਪਾਰਟੀ ਜਾਂ ਕਿਸੇ ਪੋਸਟ ਦਾ ਜ਼ਿਕਰ ਨਹੀਂ। ਕਿਤੇ ਵੀ ਕਾਂਗਰਸ ਦਾ ਕੋਈ ਜ਼ਿਕਰ ਨਹੀਂ। ਹਾਲਾਂਕਿ, ਬਾਇਓ ਨੂੰ ਬਦਲਣ ਤੋਂ ਬਾਅਦ ਕਪਿਲ ਸਿੱਬਲ ਨੇ ਇੱਕ ਨਵਾਂ ਟਵੀਟ ਕੀਤਾ। ਇਸ 'ਚ ਉਨ੍ਹਾਂ ਲਿਖਿਆ, "ਰਾਹੁਲ ਗਾਂਧੀ ਨੇ ਖ਼ੁਦ ਮੈਨੂੰ ਦੱਸਿਆ ਹੈ ਕਿ ਜੋ ਉਨ੍ਹਾਂ ਨਾਲ ਜੋੜ ਕੇ ਕਿਹਾ ਜਾ ਰਿਹਾ ਹੈ, ਉਹ ਗਲਤ ਹੈ। ਇਸੇ ਲਈ ਮੈਂ ਆਪਣਾ ਪੁਰਾਣਾ ਟਵੀਟ ਮਿਟਾ ਰਿਹਾ ਹਾਂ।" ਕਪਿਲ ਸਿੱਬਲ ਨੇ ਕਿਹੜਾ ਟਵੀਟ ਮਿਟਾਇਆ? ਰਾਹੁਲ ਗਾਂਧੀ ਦੇ ਬਿਆਨ ਦੀ ਖ਼ਬਰ ਤੋਂ ਬਾਅਦ ਕਪਿਲ ਸਿੱਬਲ ਨੇ ਇੱਕ ਟਵੀਟ ਕੀਤਾ, ਜਿਸ ਨੂੰ ਹੁਣ ਮਿਟਾ ਦਿੱਤਾ ਗਿਆ ਹੈ। ਉਨ੍ਹਾਂ ਲਿਖਿਆ, "ਰਾਹੁਲ ਗਾਂਧੀ ਕਹਿੰਦੇ ਹਨ ਕਿ ਸਾਡਾ ਭਾਜਪਾ ਨਾਲ ਗੱਠਜੋੜ ਹੈ।" ਰਾਜਸਥਾਨ ਹਾਈ ਕੋਰਟ ਵਿੱਚ ਪਾਰਟੀ ਨੂੰ ਸਫਲ ਬਣਾਇਆ। ਮਨੀਪੁਰ ਨੇ ਭਾਜਪਾ ਖਿਲਾਫ ਪੂਰੇ ਜ਼ੋਰ ਨਾਲ ਪਾਰਟੀ ਦਾ ਬਚਾਅ ਕੀਤਾ। ਪਿਛਲੇ 30 ਸਾਲਾਂ ਵਿੱਚ ਇੱਕ ਵੀ ਬਿਆਨ ਭਾਜਪਾ ਦੇ ਹੱਕ ਵਿੱਚ ਨਹੀਂ ਦਿੱਤਾ। ਫਿਰ ਵੀ, ਅਸੀਂ ਭਾਜਪਾ ਨਾਲ ਗਠਜੋੜ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਾਂ।” ਉਧਰ, ਗੁਲਾਮ ਨਬੀ ਆਜ਼ਾਦ ਵੀ ਰਾਹੁਲ ਦੇ ਬਿਆਨ 'ਤੇ ਗੁੱਸੇ ਹੋ ਗਏ। ਉਨ੍ਹਾਂ ਕਿਹਾ ਕਿ ਜੇ ‘ਭਾਜਪਾ ਨਾਲ ਮਿਲੀਭੁਗਤ’ ਦਾ ਦੋਸ਼ ਸਹੀ ਸਾਬਤ ਹੋਇਆ ਤਾਂ ਮੈਂ ਅਸਤੀਫ਼ਾ ਦੇ ਦੇਵਾਂਗਾ। ਹਾਲਾਂਕਿ, ਆਜ਼ਾਦ ਨੇ ਜਵਾਬ ਦਿੰਦੇ ਹੋਏ ਰਾਹੁਲ ਗਾਂਧੀ ਦਾ ਨਾਂ ਨਹੀਂ ਲਿਆ। Philippines Bombings: ਫਿਲੀਪੀਨਜ਼ 'ਚ ਦੋ ਧਮਾਕੇ, 10 ਦੀ ਮੌਤ ਦਰਜਨਾਂ ਜ਼ਖਮੀ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ 'ਤੇ ਯਾਤਰਾ ਖ਼ਤਰਨਾਕ, ਮੀਂਹ ਕਰਕੇ ਪਹਾੜਾਂ ਤੋਂ ਡਿੱਗ ਰਹੇ ਪੱਥਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget