ਪੜਚੋਲ ਕਰੋ

ਕਾਂਗਰਸ-ਅਗਵਾਈ ਵਾਲੇ ਰਾਜਾਂ ਦੇ ਮੁੱਖ ਮੰਤਰੀ CWC ਮੀਟਿੰਗ 'ਚ ਹੋਣਗੇ ਹਾਜ਼ਰ, ਸੋਨੀਆ ਗਾਂਧੀ ਨੇ ਅਹੁਦਾ ਛੱਡਣ ਦੀ ਜਤਾਈ ਇੱਛਾ

ਕੱਲ੍ਹ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ (CWC)ਦੀ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਬੈਠਕ ਤੋਂ ਬਾਅਦ ਕਾਂਗਰਸ ਦੀ ਪ੍ਰੈਸ ਕਾਨਫਰੰਸ ਵੀ ਹੋਵੇਗੀ।

ਨਵੀਂ ਦਿੱਲੀ: ਕੱਲ੍ਹ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ (CWC)ਦੀ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਬੈਠਕ ਤੋਂ ਬਾਅਦ ਕਾਂਗਰਸ ਦੀ ਪ੍ਰੈਸ ਕਾਨਫਰੰਸ ਵੀ ਹੋਵੇਗੀ।ਦਰਅਸਲ, ਅੱਜ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਕਿਹਾ ਕਿ ਉਹ ਹੁਣ ਪਾਰਟੀ ਦਾ ਪ੍ਰਧਾਨ ਨਹੀਂ ਬਣਨਾ ਚਾਹੁੰਦੀ। ਉਨ੍ਹਾਂ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ। ਇਹ ਵੀ ਪੜ੍ਹੋ: ਮੀਂਹ ਨਾਲ ਕਿਸਾਨਾਂ ਦੀ ਝੋਨੇ ਤੇ ਨਰਮੇ ਦੀ ਸੈਂਕੜੇ ਏਕੜ ਫਸਲ ਬਰਬਾਦ ਸੋਨੀਆ ਗਾਂਧੀ ਨੇ ਕਿਹਾ ਕਿ ਹੁਣ ਪਾਰਟੀ ਨੂੰ ਨਵਾਂ ਪ੍ਰਧਾਨ ਚੁਣਨਾ ਚਾਹੀਦਾ ਹੈ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਫੁੱਲ ਟਾਇਮ ਪ੍ਰਧਾਨ ਦੀ ਚੋਣ ਕਰਨ ਦੀ ਮੰਗ ਕੀਤੀ ਹੈ।ਸੋਨੀਆ ਗਾਂਧੀ ਦੇ ਇਸ ਬਿਆਨ ਤੋਂ ਬਾਅਦ ਪਾਰਟੀ ਦੇ ਕਈ ਨੇਤਾਵਾਂ ਨੇ ਆਪਣਾ ਹੁੰਗਾਰਾ ਦਿੱਤਾ। ਲੋਕ ਸਭਾ ਵਿੱਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਦਿਆਂ ਕਿਹਾ ਹੈ ਕਿ ਕਾਂਗਰਸ ਦਾ ਭਵਿੱਖ ਤੁਹਾਡੇ ਅਤੇ ਰਾਹੁਲ ਗਾਂਧੀ ਦੇ ਹੱਥ ਵਿੱਚ ਸੁਰੱਖਿਅਤ ਹੈ। ਇਹ ਵੀ ਪੜ੍ਹੋ: ਦਾਊਦ ਇਬਰਾਹਿਮ 'ਤੇ ਕਬੂਲਨਾਮੇ ਤੋਂ ਪਲਟਿਆ ਪਾਕਿਸਤਾਨ, ਕਿਹਾ 'ਸਾਡੀ ਜ਼ਮੀਨ 'ਤੇ ਨਹੀਂ ਅੰਡਰਵਰਲਡ ਡੌਨ' ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਵਨੀਤ ਬਿੱਟੂ ਅਤੇ ਸਿਧਾਰਮਈਆ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲੀ ਮੰਗ ਦੀ ਅਲੋਚਨਾ ਕਰਦਿਆਂ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਅਹੁਦਾ ਸੰਭਾਲਣ ਦੀ ਮੰਗ ਕੀਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget