ਪੜਚੋਲ ਕਰੋ

 ‘ਤਿਤਲੀ’ ਨੇ ਲਈਆਂ 8 ਜਾਨਾਂ, ਵੱਡੀ ਪੱਧਰ ’ਤੇ ਤਬਾਹੀ

  ਆਂਧਰਾ ਪ੍ਰਦੇਸ਼: ਚੱਕਰਵਾਤੀ ਤੂਫਾਨ ਤਿਤਲੀ ਨੇ ਵੀਰਵਾਰ ਨੂੰ ਆਂਧਰਾ ਪ੍ਰਦੇਸ਼ ਵਿੱਚ 8 ਲੋਕਾਂ ਦੀ ਜਾਨ ਲੈ ਲਈ। ਇਸ ਦੇ ਨਾਲ-ਨਾਲ ਤੂਫਾਨ ਨੇ ਸ਼੍ਰੀਕਾਕੁਲਮ ਤੇ ਵਿਜੈਨਗਰਮ ਜ਼ਿਲ੍ਹਿਆਂ ਵਿੱਚ ਵੱਡੀ ਤਬਾਹੀ ਮਚਾਈ। ਰਾਜ ਆਫ਼ਤ ਪ੍ਰਬੰਧਨ ਅਥਾਰਟੀ (SDMA) ਨੇ ਦੱਸਿਆ ਕਿ ਇਸ ਚੱਕਰਵਾਤ ਨਾਲ ਜਨਜੀਵਨ ਬੁਰੀ ਤਰ੍ਹਾਂ ਠੱਪ ਹੋ ਗਿਆ ਹੈ। ਬੁੱਧਵਾਰ ਦੇਰ ਰਾਤ ਦੋਵਾਂ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਹੋਈ। ਤੂਫਾਨ ਨਾਲ ਸਬੰਧਿਤ ਵੱਖ-ਵੱਖ ਘਟਨਾਵਾਂ ਨਾਲ 8 ਜਣਿਆਂ ਦੀ ਮੌਤ ਹੋਈ ਹੈ। ਐਸਡੀਐਮਏ ਨੇ ਦੱਸਿਆ ਕਿ ਗੁਦੀਵਾੜਾ ਅਗਰਹਾਰਮ ਪਿੰਡ ਵਿੱਚ ਇੱਕ 62 ਸਾਲ ਦੀ ਮਹਿਲਾ ’ਤੇ ਦਰੱਖ਼ਤ ਡਿੱਗਣ ਕਾਰਨ ਉਸਦੀ ਮੌਤ ਹੋ ਗਈ ਜਦਕਿ ਸ਼੍ਰੀਕਾਕੁਲਮ ਜ਼ਿਲੇ ਦੇ ਰੋਹਨਾਸਾ ਪਿੰਡ ਦੇ ਇੱਕ 55 ਸਾਲਾ ਵਿਅਕਤੀ ਦੀ ਮਕਾਨ ਡਿੱਗਣ ਕਾਰਨ ਮੌਤ ਹੋ ਗਈ। ਮੁੱਖ ਮੰਤਰੀ ਦਫ਼ਤਰ (ਸੀਐੱਮਓ) ਨੇ ਦੱਸਿਆ ਕਿ ਛੇ ਮਛੇਰਿਆਂ ਦੀ ਵੀ ਮੌਤ ਹੋ ਗਈ। ਤੂਫ਼ਾਨ ਦੇ ਮੱਦੇਨਜ਼ਰ ਸਰਕਾਰ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਚੱਕਰਵਾਤ ਦੇ ਖਤਰੇ ਨੂੰ ਦੇਖਦਿਆਂ ਓੜੀਸ਼ਾ ਤੇ ਆਂਧਰਾ ਪ੍ਰਦੇਸ਼ ਸਰਕਾਰ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਹੈ ਤੇ ਪ੍ਰਸ਼ਾਸਨ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ। ਹੇਠਲੇ ਇਲਾਕਿਆਂ ਚੋਂ ਲੋਕਾਂ ਨੂੰ ਕੱਢਣ ਦਾ ਕੰਮ ਸ਼ੁਰੂ ਹੋ ਗਿਆ ਹੈ। ਹੁਣ ਤੱਕ ਕਰੀਬ ਤਿੰਨ ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਸੈਲਾਨੀਆਂ ਨੂੰ ਇਨ੍ਹਾਂ ਇਲਾਕਿਆਂ 'ਚ ਜਾਣ ਤੋਂ ਰੋਕਿਆ ਗਿਆ ਹੈ। ਸਮੁੰਦਰ ਦੀਆਂ ਖ਼ਤਰਨਾਕ ਲਹਿਰਾਂ ਨੂੰ ਰੋਕਣ ਲਈ ਗੋਪਾਲਪੁਰ ਦੇ ਤੱਟਾਂ ਉੱਪਰ ਮਿੱਟੀ ਪਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਸਾਲ 1999 ਵਿੱਚ ਵੀ ਓੜੀਸ਼ਾ ਭਿਆਨਕ ਤੂਫ਼ਾਨ ਦੀ ਮਾਰ ਸਹਿ ਚੁੱਕਾ ਹੈ। ਉੱਥੋਂ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅਧਿਕਾਰੀਆਂ ਨਾਲ ਬੈਠਕ ਕਰਕੇ ਤੂਫ਼ਾਨ ਦੇ ਮੱਦੇਨਜ਼ਰ ਸਾਵਧਾਨ ਰਹਿਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਹਨ।

ਟਾਪ ਹੈਡਲਾਈਨ

Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget