ਪੜਚੋਲ ਕਰੋ

'ਫਾਨੀ' ਮਗਰੋਂ ਹੁਣ 'ਵਾਯੂ' ਚੱਕਰਵਾਤੀ ਤੂਫ਼ਾਨ ਦੀ ਦਹਿਸ਼ਤ, ਹਾਈ ਅਲਰਟ ਜਾਰੀ

ਤੂਫ਼ਾਨ ਨਾਲ ਨਜਿੱਠਣ ਲਈ ਗੁਜਰਾਤ ਪ੍ਰਸ਼ਾਸਨ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। 'ਵਾਯੂ' ਦੇ ਕੱਲ੍ਹ ਵੇਰਾਵਲ ਕੋਲ ਤਟ 'ਤੇ ਪਹੁੰਚਣ ਦਾ ਸੰਭਾਵਨਾ ਹੈ। ਮੁੱਖ ਮੰਤਰੀ ਵਿਜੇ ਰੂਪਾਣੀ ਨੇ ਮੰਗਲਵਾਰ ਨੂੰ ਕਿਹਾ ਕਿ ਤਟੀ ਇਲਾਕਿਆਂ ਵਿੱਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾਏਗਾ।

ਅਹਿਮਦਾਬਾਦ: ਗੁਜਰਾਤ ਵਿੱਚ ਚੱਕਰਵਾਤੀ ਤੂਫ਼ਾਨ 'ਵਾਯੂ' ਨਾਲ ਦਹਿਸ਼ਤ ਫੈਲ ਗਈ ਹੈ। ਇਸ ਤੂਫ਼ਾਨ ਨਾਲ ਨਜਿੱਠਣ ਲਈ ਗੁਜਰਾਤ ਪ੍ਰਸ਼ਾਸਨ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। 'ਵਾਯੂ' ਦੇ ਕੱਲ੍ਹ ਵੇਰਾਵਲ ਕੋਲ ਤਟ 'ਤੇ ਪਹੁੰਚਣ ਦਾ ਸੰਭਾਵਨਾ ਹੈ। ਮੁੱਖ ਮੰਤਰੀ ਵਿਜੇ ਰੂਪਾਣੀ ਨੇ ਮੰਗਲਵਾਰ ਨੂੰ ਕਿਹਾ ਕਿ ਤਟੀ ਇਲਾਕਿਆਂ ਵਿੱਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾਏਗਾ। ਮੌਸਮ ਬਾਰੇ ਹਾਲੀਆ ਰਿਪੋਰਟ ਮੁਤਾਬਕ ਚੱਕਰਵਾਤ 'ਵਾਯੂ' ਵੇਰਾਵਲ ਤਟ ਦੇ ਕਰੀਬ 650 ਕਿਮੀ ਦੱਖਣ ਵਿੱਚ ਸਥਿਤ ਹੈ ਤੇ ਅਗਲੇ 12 ਘੰਟਿਆਂ ਵਿੱਚ ਇਸ ਦੇ ਤੀਬਰ ਚੱਕਰਵਾਤੀ ਤੂਫ਼ਾਨ ਵਿੱਚ ਬਦਲਣ ਦਾ ਖ਼ਦਸ਼ਾ ਹੈ। ਇਹ ਤੂਫ਼ਾਨ 13 ਜੂਨ ਤਕ ਸੂਬੇ ਦੇ ਤਟ 'ਤੇ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਚੱਕਰਵਾਤ ਫਾਨੀ ਦੌਰਾਨ ਉੜੀਸਾ ਵਿੱਚ ਅਪਣਾਈ ਗਈ ਆਫਤ ਪ੍ਰਬੰਧਣ ਤਕਨੀਕ ਨੂੰ ਸਿੱਖਣ ਤੇ ਉਸ ਨੂੰ ਲਾਗੂ ਕਰਨ ਲਈ ਗੁਜਰਾਤ ਨਾਲ ਸਬੰਧਿਤ ਅਧਿਕਾਰੀ ਉੜੀਸਾ ਸਰਕਾਰ ਦੇ ਸੰਪਰਕ ਵਿੱਚ ਹਨ। ਹਾਲ ਹੀ ਵਿੱਚ ਚੱਕਰਵਾਤ ਫਾਨੀ ਨਾਲ ਵੱਡਾ ਨੁਕਸਾਨ ਹੋਇਆ ਹੈ। ਸੂਬਾ ਸਰਕਾਰ ਨੇ ਸਾਰੇ ਸਬੰਧਤ ਅਫ਼ਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਤੇ ਉਨ੍ਹਾਂ ਨੂੰ ਤੁਰੰਤ ਡਿਊਟੀ 'ਤੇ ਜਾਣ ਦੇ ਹੁਕਮ ਦੇ ਦਿੱਤੇ ਗਏ ਹਨ। ਕੱਲ੍ਹ ਮੰਤਰੀ ਮੰਡਲ ਦੀ ਬੈਠਕ ਦੇ ਬਾਅਦ ਸਾਰੇ ਮੰਤਰੀ ਰਾਹਤ ਤੇ ਬਚਾਅ ਅਭਿਆਨ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ।

ਟਾਪ ਹੈਡਲਾਈਨ

'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
ਭਾਰਤ ਤਿਵਾੜੀ ਐਨਕਾਊਂਟਰ: ਐਸਟੀਐਫ ਦੇ ਜਵਾਨ ਨੂੰ ਕੀਤਾ ਗ੍ਰਿਫਤਾਰ, ਹਥਿਆਰ ਸੁੱਟਣ ਤੋਂ ਬਾਅਦ ਵੀ ਗੋਲੀ ਚਲਾਉਣ ਦਾ ਦੋਸ਼!
ਭਾਰਤ ਤਿਵਾੜੀ ਐਨਕਾਊਂਟਰ: ਐਸਟੀਐਫ ਦੇ ਜਵਾਨ ਨੂੰ ਕੀਤਾ ਗ੍ਰਿਫਤਾਰ, ਹਥਿਆਰ ਸੁੱਟਣ ਤੋਂ ਬਾਅਦ ਵੀ ਗੋਲੀ ਚਲਾਉਣ ਦਾ ਦੋਸ਼!

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget