ਪੜਚੋਲ ਕਰੋ

cylinder blast: ਸਿਲੰਡਰ 'ਚ ਧਮਾਕਾ ਹੋਣ ਕਾਰਨ 60 ਲੋਕ ਝੁਲਸੇ, ਦੋ ਸਾਲ ਦੇ ਬੱਚੇ ਦੀ ਮੌਤ

cylinder blast in jodhpur: ਜੋਧਪੁਰ ਵਿੱਚ ਇੱਕ ਵਿਆਹ ਸਮਾਗਮ ਵਿੱਚ 5 ਗੈਸ ਸਿਲੰਡਰਾਂ ਵਿੱਚ ਧਮਾਕਾ ਹੋਣ ਕਾਰਨ ਹਫੜਾ-ਦਫੜੀ ਮੱਚ ਗਈ।

cylinder blast in jodhpur: ਜੋਧਪੁਰ ਵਿੱਚ ਇੱਕ ਵਿਆਹ ਸਮਾਗਮ ਵਿੱਚ 5 ਗੈਸ ਸਿਲੰਡਰਾਂ ਵਿੱਚ ਧਮਾਕਾ ਹੋਣ ਕਾਰਨ ਹਫੜਾ-ਦਫੜੀ ਮੱਚ ਗਈ। ਹਾਦਸੇ 'ਚ ਲਾੜੇ, ਉਸ ਦੇ ਮਾਤਾ-ਪਿਤਾ ਸਮੇਤ 60 ਲੋਕ ਝੁਲਸ ਗਏ। 2 ਬੱਚਿਆਂ ਦੀ ਮੌਤ ਹੋ ਗਈ। ਇਹ ਹਾਦਸਾ ਵੀਰਵਾਰ ਦੁਪਹਿਰ 3.15 ਵਜੇ ਸ਼ੇਰਗੜ੍ਹ ਨੇੜੇ ਪਿੰਡ ਭੂੰਗੜਾ ਵਿਖੇ ਵਾਪਰਿਆ। ਇੱਥੇ ਤਖ਼ਤ ਸਿੰਘ ਦੇ ਘਰ ਵਿਆਹ ਸਮਾਗਮ ਸੀ। ਬਰਾਤ ਘਰੋਂ ਨਿਕਲਣ ਹੀ ਵਾਲੀ ਸੀ ਕਿ ਅਚਾਨਕ ਸਿਲੰਡਰ ਫਟ ਗਿਆ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਕਲੈਕਟਰ ਹਿਮਾਂਸ਼ੂ ਗੁਪਤਾ ਹਸਪਤਾਲ ਪੁੱਜੇ। ਡਾਕਟਰ ਐਸਐਨ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਦਿਲੀਪ ਕਛਵਾ ਨੇ ਦੱਸਿਆ ਕਿ 60 ਜ਼ਖ਼ਮੀਆਂ ਵਿੱਚੋਂ 51 ਨੂੰ ਜੋਧਪੁਰ ਦੇ ਮਹਾਤਮਾ ਗਾਂਧੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ 8 ਵਿਅਕਤੀ 90 ਫੀਸਦੀ ਤੋਂ ਵੱਧ ਝੁਲਸ ਚੁੱਕੇ ਹਨ। ਵਾਰਡ ਵਿੱਚ 48 ਲੋਕ ਦਾਖਲ ਹਨ, 1 ਬੱਚਾ ਆਈਸੀਯੂ ਵਿੱਚ ਹੈ। ਜਦਕਿ 5 ਅਤੇ 7 ਸਾਲ ਦੇ ਦੋ ਬੱਚਿਆਂ ਦੀ ਮੌਤ ਹੋ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਟਾਪ ਹੈਡਲਾਈਨ

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget