ਪੜਚੋਲ ਕਰੋ

Time Magazine: ਦੁਨੀਆ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ 'ਚ ਸ਼ਾਹੀਨ ਬਾਗ ਦੀ ਦਾਦੀ ਦਾ ਨਾਂ

Bilkis Dadi in 100 world’s most influential people: ਟਾਈਮ ਮੈਗਜ਼ੀਨ ਨੇ ਇਸ ਸਾਲ ਦੁਨੀਆ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਐਕਟਰ ਆਯੁਸ਼ਮਾਨ ਖੁਰਾਣਾ ਸਮੇਤ ਪੰਜ ਭਾਰਤੀਆਂ ਦੇ ਨਾਂ ਸ਼ਾਮਲ ਹਨ।

ਨਵੀਂ ਦਿੱਲੀ: ਇਸ ਸਾਲ ਨਾਗਰਿਕਤਾ ਸੋਧ ਐਕਟ (ਸੀਏਏ) ਸਬੰਧੀ ਦਿੱਲੀ ਦੇ ਸ਼ਾਹੀਨ ਬਾਗ ਵਿਚ ਹੋਏ ਪ੍ਰਦਰਸ਼ਨ 'ਚ ਇੱਕ ਨਾਂ ਦਾ ਕਈ ਵਾਰ ਜ਼ਿਕਰ ਹੋਇਆ ਸੀ। ਇਹ ਨਾਂ ਬਿਲਕਿਸ ਬਾਨੋ ਦਾਦੀ ਦਾ ਸੀ। ਹੁਣ ਟਾਈਮ ਮੈਗਜ਼ੀਨ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਵਿੱਚ ਦਾਦੀ ਦਾ ਨਾਂ ਸ਼ਾਮਲ ਕੀਤਾ ਗਿਆ ਹੈ। ਦੱਸ ਦਈਏ ਕਿ ਦਾਦੀ ਬਿਲਕੀਸ ਨੇ ਸ਼ਾਹੀਨ ਬਾਗ ਵਿਖੇ ਸਿਟੀਜ਼ਨਸ਼ਿਪ ਸੋਧ ਐਕਟ ਖਿਲਾਫ ਕਈ ਦਿਨਾਂ ਤਕ ਧਰਨਾ ਦਿੱਤਾ ਸੀ। ਉਨ੍ਹਾਂ ਦਿਨਾਂ ਵਿੱਚ ਦਾਦੀ ਮੀਡੀਆ ਦਾ ਮਸ਼ਹੂਰ ਚਿਹਰਾ ਸੀ। ਪ੍ਰਦਰਸ਼ਨ ਦੌਰਾਨ ਉਸ ਨੇ ਮੀਡੀਆ ਨੂੰ ਕਈ ਵਾਰ ਕਿਹਾ ਸੀ ਕਿ ਜਦੋਂ ਤੱਕ ਸਰਕਾਰ ਸਿਟੀਜ਼ਨਸ਼ਿਪ ਸੋਧ ਕਾਨੂੰਨ ਨੂੰ ਵਾਪਸ ਨਹੀਂ ਲੈਂਦੀ, ਉਹ ਸ਼ਾਹੀਨ ਬਾਗ ਵਿੱਚ ਹੋਏ ਰੋਸ ਪ੍ਰਦਰਸ਼ਨ ਖ਼ਤਮ ਨਹੀਂ ਕਰੇਗੀ। ਫਿਲਹਾਲ, ਹੁਣ ਉਸ ਨੂੰ ਅੰਤਰਰਾਸ਼ਟਰੀ ਪਛਾਣ ਮਿਲੀ ਹੈ। Farms Bill 2020: ਰਾਸ਼ਟਰਪਤੀ ਨਾਲ ਮੁਲਕਾਤ ਕਰਨਗੀਆਂ ਵਿਰੋਧੀ ਧਿਰਾਂ, ਕੀ ਹੋ ਸਕੇਗਾ ਕਿਸਾਨਾਂ ਦੇ ਪੱਖ 'ਚ ਫੈਸਲਾ? ਪ੍ਰਧਾਨ ਮੰਤਰੀ ਮੋਦੀ ਸਮੇਤ 5 ਭਾਰਤੀਆਂ ਦੇ ਨਾਂ ਸ਼ਾਮਲ: ਟਾਈਮ ਮੈਗਜ਼ੀਨ ਨੇ ਇਸ ਸਾਲ ਦੁਨੀਆ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਆਯੁਸ਼ਮਾਨ ਖੁਰਾਣਾ ਸਮੇਤ ਪੰਜ ਭਾਰਤੀਆਂ ਨੂੰ ਥਾਂ ਮਿਲੀ ਹੈ। ਇਨ੍ਹਾਂ ਤੋਂ ਇਲਾਵਾ ਗੂਗਲ ਦੇ ਸੀਈਓ ਸੁੰਦਰ ਪਿਚਾਈ, ਲੰਡਨ ਵਿੱਚ ਸਥਿਤ ਭਾਰਤੀ ਮੂਲ ਦੇ ਡਾਕਟਰ ਰਵਿੰਦਰ ਗੁਪਤਾ ਤੇ ਸ਼ਾਹੀਨ ਬਾਗ ਅੰਦੋਲਨ ਨਾਲ ਚਰਚਾ ਵਿਚ ਆਈ ਬਿਲਕਿਸ ਦਾਦੀ ਦਾ ਨਾਂ ਵੀ ਭਾਰਤੀਆਂ ਦੀ ਸੂਚੀ ਵਿੱਚ ਸ਼ਾਮਲ ਹੈ। Gold Prices: ਘਰੇਲੂ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਗਲੋਬਲ ਮਾਰਕੀਟ 'ਚ ਸੋਨੇ-ਚਾਂਦੀ ਦਾ ਜਾਣੋ ਹਾਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget