ਪੜਚੋਲ ਕਰੋ

Dalai Lama Apologises: ਦਲਾਈ ਲਾਮਾ ਵਲੋਂ ਬੱਚੇ ਨੂੰ ਕਿਸ ਕਰਨ ਦੇ ਵੀਡੀਓ 'ਤੇ ਸੀ ਹੋਇਆ ਵਿਵਾਦ, ਬਿਆਨ ਜਾਰੀ ਕਰਕੇ ਮੰਗੀ ਮਾਫੀ

Dalai Lama News: ਦਲਾਈ ਲਾਮਾ ਵਲੋਂ ਇਕ ਲੜਕੇ ਨੂੰ ਕਿਸ ਕਰਨ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਤੋਂ ਬਾਅਦ ਹੁਣ ਅਧਿਆਤਮਕ ਗੁਰੂ ਨੇ ਬਿਆਨ ਜਾਰੀ ਕਰਕੇ ਅਫਸੋਸ ਪ੍ਰਗਟ ਕੀਤਾ ਹੈ।

Dalai Lama Kiss Row: ਤਿੱਬਤੀ ਅਧਿਆਤਮਿਕ ਗੁਰੂ ਦਲਾਈ ਲਾਮਾ ਨੇ ਸੋਮਵਾਰ (10 ਅਪ੍ਰੈਲ) ਨੂੰ ਇੱਕ ਬੱਚੇ ਨੂੰ ਕਿਸ ਕਰਨ ਵਾਲੇ ਵੀਡੀਓ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਤੋਂ ਬਾਅਦ ਮੁਆਫੀ ਮੰਗੀ। ਦਲਾਈ ਲਾਮਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਸ਼ਬਦਾਂ ਨਾਲ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਬੱਚੇ, ਉਸ ਦੇ ਪਰਿਵਾਰ ਅਤੇ ਦੋਸਤਾਂ ਤੋਂ ਮੁਆਫੀ ਮੰਗਦੇ ਹਨ। ਵੀਡੀਓ 'ਚ ਤਿੱਬਤੀ ਅਧਿਆਤਮਕ ਗੁਰੂ ਕਥਿਤ ਤੌਰ 'ਤੇ ਬੱਚੇ ਨੂੰ ਆਪਣੀ ਜੀਭ ਚੂਸਣ ਲਈ ਕਹਿ ਰਹੇ ਹਨ। ਇਸ ਕਾਰਨ ਵਿਵਾਦ ਖੜ੍ਹਾ ਹੋ ਗਿਆ ਸੀ।

ਦੋ ਮਿੰਟ ਪੰਜ ਸੈਕਿੰਡ ਦੇ ਵੀਡੀਓ ਵਿੱਚ ਦਲਾਈ ਲਾਮਾ ਨੇ ਬੱਚੇ ਨੂੰ ਕਿਹਾ ਕਿ ਉਹ ਚੰਗੇ ਇਨਸਾਨਾਂ ਦੀ ਭਾਲ ਕਰਨ ਜੋ ਸ਼ਾਂਤੀ ਅਤੇ ਖੁਸ਼ਹਾਲੀ ਪੈਦਾ ਕਰਦੇ ਹਨ। ਉਨ੍ਹਾਂ ਲੋਕਾਂ ਨਾਲ ਰਹਿਣ ਤੋਂ ਮਨ੍ਹਾਂ ਕੀਤਾ, ਜਿਹੜੇ ਦੂਜਿਆਂ ਦੀ ਹੱਤਿਆ ਕਰਦੇ ਹਨ। ਸੋਮਵਾਰ ਨੂੰ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ ਹੈ ਕਿ ਇੱਕ ਵੀਡੀਓ ਕਲਿੱਪ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਬੱਚਾ ਪਰਮ ਪਵਿੱਤਰ ਦਲਾਈ ਲਾਮਾ ਨੂੰ ਪੁੱਛਦਾ ਹੈ ਕਿ ਕੀ ਉਹ ਉਸ ਨੂੰ ਗਲੇ ਲਗਾ ਸਕਦੇ ਹਨ।

ਇਹ ਵੀ ਪੜ੍ਹੋ: ਏਅਰ ਇੰਡੀਆ ਨੇ ਕੀਤਾ ਪ੍ਰੇਸ਼ਾਨ, ਸਾਂ ਫਰਾਂਸਿਸਕੋ ਜਾਣ ਵਾਲੀ ਉਡਾਣ 'ਚ ਤਕਨੀਕੀ ਖਰਾਬੀ, ਲੰਡਨ ਵਾਲੀਸ ਫਲਾਈਟ 'ਚ ਹੰਗਾਮਾ

ਘਟਨਾ ‘ਤੇ ਅਫਸੋਸ ਹੈ

ਬਿਆਨ ਮੁਤਾਬਕ ਦਲਾਈ ਲਾਮਾ ਬੱਚੇ, ਉਸ ਦੇ ਪਰਿਵਾਰ ਅਤੇ ਦੁਨੀਆ ਭਰ ਦੇ ਦੋਸਤਾਂ ਤੋਂ ਮੁਆਫੀ ਮੰਗਣਾ ਚਾਹੁੰਦੇ ਹਨ ਜੇਕਰ ਉਨ੍ਹਾਂ ਦੇ ਸ਼ਬਦਾਂ ਨਾਲ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਦਲਾਈ ਲਾਮਾ ਅਕਸਰ ਮਾਸੂਮ ਅਤੇ ਚੰਚਲ ਤਰੀਕੇ ਨਾਲ ਉਨ੍ਹਾਂ ਲੋਕਾਂ ਤੋਂ ਚੁਟਕੀ ਲੈਂਦੇ ਹਨ, ਜਿਹੜੇ ਉਨ੍ਹਾਂ ਨੂੰ ਮਿਲਦੇ ਹਨ ਅਤੇ ਇਹ ਜਨਤਕ ਤੌਰ ‘ਤੇ ਕੈਮਰੇ ਦੇ ਸਾਹਮਣੇ ਹੁੰਦਾ ਹੈ। ਉਸ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਇਸ ਘਟਨਾ ਲਈ ਅਫਸੋਸ ਹੈ।

ਸੋਸ਼ਲ ਮੀਡੀਆ 'ਤੇ ਵੀਡੀਓ ਦੀ ਹੋਈ ਨਿੰਦਾ

ਇਸ ਵੀਡੀਓ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਨੇ ਇਤਰਾਜ਼ ਜਤਾਇਆ ਹੈ। ਇਸ ਤੋਂ ਪਹਿਲਾਂ 2019 ਵਿੱਚ, ਦਲਾਈ ਲਾਮਾ ਨੇ ਇਹ ਕਹਿ ਕੇ ਵਿਵਾਦ ਪੈਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਉੱਤਰਾਧਿਕਾਰੀ ਇੱਕ ਔਰਤ ਹੈ, ਤਾਂ ਉਨ੍ਹਾਂ ਨੂੰ ਜ਼ਿਆਦਾ ਆਕਰਸ਼ਕ ਹੋਣਾ ਚਾਹੀਦਾ ਹੈ। ਬਾਅਦ ਵਿਚ ਉਨ੍ਹਾਂ ਨੇ ਆਪਣੇ ਬਿਆਨ ਲਈ ਮੁਆਫੀ ਮੰਗ ਲਈ ਸੀ।

ਇਹ ਵੀ ਪੜ੍ਹੋ: Coronavirus Cases In India: ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਅੱਜ ਫਿਰ 5000 ਤੋਂ ਵੱਧ ਕੇਸ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Embed widget