ਪੜਚੋਲ ਕਰੋ

ਮੋਦੀ ਦੇ ਰਾਜ ’ਚ ਬੇਰੁਜ਼ਗਾਰੀ ਨੇ ਤੋੜੇ 45 ਸਾਲਾਂ ਦੇ ਰਿਕਾਰਡ, ਸਰਕਾਰੀ ਰਿਪੋਰਟ 'ਚ ਖੁਲਾਸਾ

ਚੰਡੀਗੜ੍ਹ: ਦੇਸ਼ ਵਿੱਚ ਬੇਰੁਜ਼ਗਾਰੀ ਦੀ ਦਰ ਪਿਛਲੇ 45 ਸਾਲਾਂ ਵਿੱਚ ਸਭ ਤੋਂ ਵੱਧ ਹੋ ਗਈ ਹੈ। ਇਹ ਖ਼ੁਲਾਸਾ ਨੈਸ਼ਨਲ ਸੈਂਪਲ ਸਰਵੇਖਣ ਆਫ਼ਿਸ (ਐਨਐਸਐਸਓ) ਦੀ ਉਸ ਰਿਪੋਰਟ ਦੇ ਆਧਾਰ ’ਤੇ ਕੀਤਾ ਗਿਆ ਹੈ, ਜਿਸ ਨੂੰ ਸਰਕਾਰ ਵੱਲੋਂ ਜਾਰੀ ਨਾ ਕਰਨ ਦੇ ਵਿਵਾਦ ਦੇ ਚੱਲਦਿਆਂ ਕੌਮੀ ਅੰਕੜਾ ਕਮਿਸ਼ਨ ਦੇ ਦੋ ਮੈਂਬਰਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸੇ ਗਹਿਮਾ-ਗਹਿਮੀ ਵਿਚਾਲੇ ਇੱਕ ਅੰਗਰੇਜ਼ੀ ਅਖ਼ਬਾਰ ਨੇ ਐਨਐਸਐਸਓ ਦੀ ਰਿਪੋਰਟ ਦੇ ਹਵਾਲੇ ਨਾਲ ਖ਼ਬਰ ਛਾਪ ਕੇ ਦਾਅਵਾ ਕੀਤਾ ਹੈ ਕਿ ਦੇਸ਼ ਵਿੱਚ ਬੇਰੁਜ਼ਗਾਰੀ ਸਿਖ਼ਰ ’ਤੇ ਪੁੱਜੀ ਹੋਈ ਹੈ। ਰਿਪੋਰਟ ਮੁਤਾਬਕ ਦੇਸ਼ ਵਿੱਚ ਬੇਰੁਜ਼ਗਾਰੀ ਦਰ 6.1 ਫੀਸਦੀ ਹੈ। ਹਾਲਾਂਕਿ ਸਾਲ 2011-12 ਵਿੱਚ ਇਹ ਦਰ ਮਹਿਜ਼ 2.2 ਫੀਸਦੀ ਸੀ। ਰਿਪੋਰਟ ਮੁਤਾਬਕ 2017-18 ਵਿੱਚ ਸ਼ਹਿਰੀ ਖੇਤਰ ਦੇ ਪੁਰਸ਼ ਨੌਜਵਾਨਾਂ ਵਿੱਚ 18.7 ਫੀਸਦੀ ਦੀ ਬੇਰੁਜ਼ਗਾਰੀ ਦਰ ਹੈ ਜਦਕਿ ਮਹਿਲਾਵਾਂ ਵਿੱਚ ਇਹ ਦਰ 27.2 ਫੀਸਦੀ ਹੈ। ਪੇਂਡੂ ਸਿੱਖਿਅਤ ਔਰਤਾਂ ਵਿੱਚ ਬੇਰੋਜ਼ਗਾਰੀ ਦੀ ਇਹ ਦਰ ਪਿਛਲੇ ਸਾਲ 17.3 ਫੀਸਦੀ ਸੀ ਜਦਕਿ 2004-05 ਵਿੱਚ ਇਹ 9.7 ਤੋਂ 15.2 ਫੀਸਦੀ ਵਿਚਕਾਰ ਸੀ। ਇਸ ਸਾਲ ਲੇਬਰ ਫੋਰਸ ਦੀ ਭਾਗੀਦਾਰੀ ਦਰ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। 2011-12 ਵਿੱਚ ਜਿੱਥੇ ਦੇਸ਼ ਦੀ ਜਨਸੰਖਿਆ ਦੇ 39.5 ਫੀਸਦੀ ਲੋਕਾਂ ਨੇ ਕੰਮ ਕੀਤਾ ਪਰ 2011-12 ਵਿੱਚ ਇਹ ਦਰ ਘਟ ਕੇ 36.9 ਫੀਸਦੀ ਹੋ ਗਈ। 2004 ਤੋਂ ਹੀ ਇਸ ਦਰ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Big News: 1 ਜੁਲਾਈ ਨੂੰ ਸਕੂਲ ਖੁੱਲ੍ਹਦੇ ਹੀ ਪੈ ਗਿਆ ਚੀਕ-ਚਿਹਾੜਾ, CM ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ; ਅਲਰਟ 'ਤੇ ਪੁਲਿਸ-ਪ੍ਰਸ਼ਾਸਨ
1 ਜੁਲਾਈ ਨੂੰ ਸਕੂਲ ਖੁੱਲ੍ਹਦੇ ਹੀ ਪੈ ਗਿਆ ਚੀਕ-ਚਿਹਾੜਾ, CM ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ; ਅਲਰਟ 'ਤੇ ਪੁਲਿਸ-ਪ੍ਰਸ਼ਾਸਨ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ

ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ

ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ

ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ

Embed widget