ਪੜਚੋਲ ਕਰੋ

Trending News : ਨੂੰਹ ਨੇ ਚਾਹ ਬਣਾਉਣ ਤੋਂ ਕਰ ਦਿੱਤਾ ਇਨਕਾਰ , ਸੱਸ ਨੇ ਦਾਤਰੀ ਮਾਰ ਕੇ ਕੀਤੀ ਹੱਤਿਆ

Kerala News : ਕੇਰਲ ਦੇ ਮਲੱਪੁਰਮ ਜ਼ਿਲ੍ਹੇ ਦੇ ਕੋੱਟਮਪਾਰਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪਰਿਵਾਰਕ ਝਗੜੇ ਨੇ ਹਿੰਸਕ ਰੂਪ ਲੈ ਲਿਆ ਹੈ।

Kerala News : ਕੇਰਲ ਦੇ ਮਲੱਪੁਰਮ ਜ਼ਿਲ੍ਹੇ ਦੇ ਕੋੱਟਮਪਾਰਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪਰਿਵਾਰਕ ਝਗੜੇ ਨੇ ਹਿੰਸਕ ਰੂਪ ਲੈ ਲਿਆ ਹੈ। ਇਸ ਮਾਮਲੇ ਵਿੱਚ ਇੱਕ ਸੱਸ ਨੇ ਗੁੱਸੇ 'ਚ ਆ ਕੇ ਆਪਣੀ ਨੂੰਹ 'ਤੇ ਦਾਤਰੀ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ। ਇਸ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।

ਜਾਣਕਾਰੀ ਅਨੁਸਾਰ ਸੁਨੀਲ ਬਾਬੂ ਦੀ 28 ਸਾਲਾ ਪਤਨੀ ਰਾਜੀਲਾ ਆਪਣੇ ਪਤੀ, ਬੱਚਿਆਂ ਅਤੇ 70 ਸਾਲਾ ਸੱਸ ਸ਼ਾਂਤਾ ਨਾਲ ਇੱਕੋ ਘਰ ਵਿੱਚ ਰਹਿੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਸੱਸ ਅਤੇ ਨੂੰਹ ਦਾ ਲੰਬੇ ਸਮੇਂ ਤੋਂ ਘਰੇਲੂ ਝਗੜਾ ਚੱਲ ਰਿਹਾ ਸੀ ਅਤੇ ਦੋਵਾਂ ਵਿਚਕਾਰ ਅਕਸਰ ਝਗੜਾ ਹੁੰਦਾ ਰਹਿੰਦਾ ਸੀ।

ਬਰਨਾਲਾ ‘ਚ ਗੈਸ ਦੀ ਕਿੱਲਤ ਦੌਰਾਨ ਚਾਹ ਵਾਲੀ ਦੁਕਾਨ ਤੋਂ ਸਿਲੰਡਰ ਚੋਰੀ

ਨੂੰਹ ਨੇ ਚਾਹ ਬਣਾਉਣ ਤੋਂ ਕੀਤਾ ਇਨਕਾਰ 

ਘਟਨਾ ਵਾਲੇ ਦਿਨ ਸੁਨੀਲ ਬਾਬੂ ਕੰਮ ਲਈ ਘਰ ਤੋਂ ਬਾਹਰ ਸੀ। ਸ਼ਾਂਤਾ ਨੇ ਆਪਣੀ ਨੂੰਹ ਰਾਜੀਲਾ ਨੂੰ ਚਾਹ ਬਣਾਉਣ ਲਈ ਕਿਹਾ। ਰਜੀਲਾ ਨੇ ਇਨਕਾਰ ਕਰ ਦਿੱਤਾ, ਜਿਸ ਕਾਰਨ ਦੋਵਾਂ ਵਿਚਕਾਰ ਬਹਿਸ ਹੋ ਗਈ। ਝਗੜਾ ਇਸ ਹੱਦ ਤੱਕ ਵਧ ਗਿਆ ਕਿ ਗੁੱਸੇ ਵਿੱਚ ਆ ਕੇ ਸ਼ਾਂਤਾ ਨੇ ਘਰ ਵਿੱਚ ਰੱਖੀ ਦਾਤਰੀ ਚੁੱਕ ਲਈ ਅਤੇ ਰਾਜੀਲਾ 'ਤੇ ਹਮਲਾ ਕਰ ਦਿੱਤਾ।

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ,ਜਾਣੋ ਪੂਰਾ ਮਾਮਲਾ

ਨੂੰਹ ਦੀ ਇਲਾਜ ਦੌਰਾਨ ਮੌਤ  

ਹਮਲੇ ਵਿੱਚ ਰਾਜੀਲਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਅਤੇ ਖੂਨ ਨਾਲ ਲੱਥਪੱਥ ਜ਼ਮੀਨ 'ਤੇ ਡਿੱਗ ਪਈ। ਇਸ ਘਟਨਾ ਨੂੰ ਦੇਖ ਕੇ ਉਸਦਾ ਛੋਟਾ ਬੱਚਾ ਉੱਚੀ-ਉੱਚੀ ਰੋਣ ਲੱਗ ਪਿਆ। ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਜ਼ਖਮੀ ਰਾਜੀਲਾ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ। ਰਾਜੀਲਾ ਦਾ ਹਸਪਤਾਲ ਵਿੱਚ ਇਲਾਜ ਕੀਤਾ ਗਿਆ ਪਰ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਦੀ ਇਲਾਜ ਦੌਰਾਨ ਮੌਤ ਹੋ ਗਈ। 

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਆਰੋਪੀ ਸੱਸ ਸ਼ਾਂਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਪੁਲਿਸ ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget