ਪੜਚੋਲ ਕਰੋ

ਸੰਬਿਤ ਪਾਤਰਾ ਦੀ ਧੀ ਨੇ ਕੀਤਾ ਮੁਸਲਮਾਨ ਲੜਕੇ ਨਾਲ ਵਿਆਹ? ਜਾਣੋ ਇਸ ਪਿੱਛੇ ਦੀ ਸੱਚਾਈ

ਬੀਜੇਪੀ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਫੋਟੋ ਵਾਇਰਲ ਹੋ ਰਹੀ ਹੈ। ਇਹ ਖ਼ਬਰ ਏਬੀਪੀ ਦੇ ਨਾਂ 'ਤੇ ਫੈਲਾਈ ਜਾ ਰਹੀ ਹੈ।

ਨਵੀਂ ਦਿੱਲੀ: ਬੀਜੇਪੀ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਫੋਟੋ ਵਾਇਰਲ ਹੋ ਰਹੀ ਹੈ। ਇਹ ਖ਼ਬਰ ਏਬੀਪੀ ਦੇ ਨਾਂ 'ਤੇ ਫੈਲਾਈ ਜਾ ਰਹੀ ਹੈ। ਇਸ ਤਸਵੀਰ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ "ਸੰਬਿਤ ਪਾਤਰਾ ਦੀ ਧੀ ਮੁਸਲਮਾਨ ਲੜਕੇ ਨਾਲ ਫਰਾਰ"। ਇੱਕ ਜ਼ਿੰਮੇਵਾਰ ਚੈਨਲ ਹੋਣ ਦੇ ਨਾਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਸ ਵਾਇਰਲ ਝੂਠ ਦਾ ਪਰਦਾਫਾਸ਼ ਕਰੀਏ। ਦਰਅਸਲ, ਇਹ ਤਸਵੀਰ ਫੋਟੋਸ਼ਾਪ ਕੀਤੀ ਹੋਈ ਹੈ। ਇਸ ਤਸਵੀਰ ਵਿੱਚ ਏਬੀਪੀ ਨਿਊਜ਼ ਦਾ ਲੋਗੋ ਗਲਤ ਜਗਾ ਲਾਇਆ ਗਿਆ ਹੈ। ਇਸ ਤੋਂ ਇਲਾਵਾ ਜੋ ਟੈਕਸਟ ਇਸਤੇਮਾਲ ਕੀਤਾ ਗਿਆ ਹੈ, ਉਹ ਵੀ ਏਬੀਪੀ ਨਿਊਜ਼ ਦਾ ਨਹੀਂ ਹੈ। ਇਹ ਪੋਸਟ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਵਟਸਐੱਪ ਆਦਿ ਤੇ ਵਾਇਰਲ ਹੋ ਰਹੀ ਹੈ। ਲੋਕ ਇਸ ਤਸਵੀਰ ਤੇ ਵੱਖ-ਵੱਖ ਤਰ੍ਹਾਂ ਦੀ ਪ੍ਰਤੀਕ੍ਰਿਆ ਵੀ ਦੇ ਰਹੇ ਹਨ। ਸੰਬਿਤ ਪਾਤਰਾ ਦੀ ਧੀ ਨੇ ਕੀਤਾ ਮੁਸਲਮਾਨ ਲੜਕੇ ਨਾਲ ਵਿਆਹ? ਜਾਣੋ ਇਸ ਪਿੱਛੇ ਦੀ ਸੱਚਾਈ ਏਬੀਪੀ ਨਿਊਜ਼ ਨੇ ਨਾ ਤਾਂ ਟੀਵੀ ਚੈਨਲ 'ਤੇ ਤੇ ਨਾ ਹੀ ਯੂਟਿਊਬ ਚੈਨਲ 'ਤੇ ਅਜਿਹੀ ਕੋਈ ਖ਼ਬਰਾਂ ਚਲਾਈ ਹੈ। ਇਹ ਦਾਅਵਾ ਝੂਠਾ ਹੈ। ਇਹ ਦਾਅਵਾ ਇਸ ਲਈ ਵੀ ਝੂਠਾ ਹੈ ਕਿਉਂਕਿ ਸੰਬਿਤ ਪਾਤਰਾ ਦਾ ਅਜੇ ਵਿਆਹ ਨਹੀਂ ਹੋਇਆ। ਅਜਿਹੀ ਸਥਿਤੀ ਵਿੱਚ, ਏਬੀਪੀ ਨਿਊਜ਼ ਵਰਗਾ ਜ਼ਿੰਮੇਵਾਰ ਨਿਊਜ਼ ਚੈਨਲ ਅਜਿਹੀ ਗਲਤ ਜਾਣਕਾਰੀ ਨੂੰ ਕਿਵੇਂ ਚਲਾ ਸਕਦਾ ਹੈ। ਜਿਸ ਸਕ੍ਰੀਨਸ਼ਾਟ ਨੂੰ ਸਾਂਝਾ ਕੀਤਾ ਜਾ ਰਿਹਾ ਹੈ, ਉਸ 'ਚ ਵਰਤਿਆ ਗਿਆ ਫੋਟੋ ਤੇ ਲੋਗੋ ਸਪੱਸ਼ਟ ਤੌਰ ਤੇ ਦਰਸਾਉਂਦੀ ਹੈ ਕਿ ਇਹ ਗਲਤ ਖ਼ਬਰ ਹੈ ਤੇ ਏਬੀਪੀ ਨਿਊਜ਼ ਦੇ ਨਾਮ ਤੇ ਆਮ ਲੋਕਾਂ  'ਚ ਝੂਠ ਫੈਲਾਇਆ ਜਾ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ

Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ

Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ

ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Advertisement
ABP Premium

ਵੀਡੀਓਜ਼

Farmers  Protest | ਕਿਸਾਨ ਆਗੂ ਡੱਲੇਵਾਲ ਨਾਲ ਜੁੜੀ ਵੱਡੀ ਅਪਡੇਟ! |Abp SanjhaFarmers Protest | Shambhu Border | ਹਰਿਆਣਾ ਦੇ ਗੋਲਿਆਂ ਖ਼ਿਲਾਫ਼ ਕਿਸਾਨਾਂ ਦਾ ਵੱਡਾ ਕਦਮ! |Abp SanjhaMC Election | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ! |Partap Bazwa Vs Cm MaanAkali Dal |  'ਦਾਗ਼ੀ ਧੜੇ' ਦੀ ਸਜ਼ਾ ਹੋਈ ਪੂਰੀ, ਅੱਜ ਸੁਧਾਰ ਲਹਿਰ ਭੰਗ ਕਰਕੇ ਮੁੜ ਅਕਾਲੀ ਦਲ 'ਚ ਹੋਣਗੇ ਸ਼ਾਮਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?

ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ

ਹਰਿਆਣਾ ਸਰਕਾਰ ਦੀ ਕਿਸਾਨਾਂ ਤੇ ਕਾਰਵਾਈ ਸਾਰੀ ਦੁਨੀਆ ਨੇ ਦੇਖੀ

Embed widget