ਪੜਚੋਲ ਕਰੋ

Property Legal Aid: ਪਿਤਾ ਦੀ ਜਾਇਦਾਦ 'ਤੇ ਧੀਆਂ ਦਾ ਵੀ ਬਰਾਬਰ ਹੱਕ, ਪਰ ਇਸ ਹਾਲਤ 'ਚ ਨਹੀਂ ਕਰ ਸਕਦੀਆਂ ਦਾਅਵਾ...

Property Legal Aid: ਭਾਰਤੀ ਸਮਾਜ ਵਿੱਚ ਜਾਇਦਾਦ ਨੂੰ ਲੈ ਕੇ ਪਰਿਵਾਰਕ ਝਗੜੇ ਦੇ ਮਾਮਲੇ ਆਮ ਹੀ ਹੁੰਦੇ ਹਨ। ਕਦੇ ਦੋ ਭਰਾਵਾਂ ਤੇ ਕਦੇ ਪਿਤਾ ਤੇ ਪੁੱਤਰ ਵਿਚਾਲੇ ਜਾਇਦਾਦ ਨੂੰ ਲੈ ਕੇ ਝਗੜਾ ਹੁੰਦਾ ਹੈ। ਇਸੇ ਤਰ੍ਹਾਂ ਹੁਣ ਧੀਆਂ ਵੀ ਜਾਇਦਾਦ 'ਤੇ..

Property Legal Aid: ਭਾਰਤੀ ਸਮਾਜ ਵਿੱਚ ਜਾਇਦਾਦ ਨੂੰ ਲੈ ਕੇ ਪਰਿਵਾਰਕ ਝਗੜੇ ਦੇ ਮਾਮਲੇ ਆਮ ਹੀ ਹੁੰਦੇ ਹਨ। ਕਦੇ ਦੋ ਭਰਾਵਾਂ ਤੇ ਕਦੇ ਪਿਤਾ ਤੇ ਪੁੱਤਰ ਵਿਚਾਲੇ ਜਾਇਦਾਦ ਨੂੰ ਲੈ ਕੇ ਝਗੜਾ ਹੁੰਦਾ ਹੈ। ਇਸੇ ਤਰ੍ਹਾਂ ਹੁਣ ਧੀਆਂ ਵੀ ਜਾਇਦਾਦ 'ਤੇ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਰਹੀਆਂ ਹਨ। ਪਿਛਲੇ ਕੁਝ ਸਾਲਾਂ 'ਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ, ਜਿੱਥੇ ਲੜਕੀਆਂ ਨੇ ਆਪਣੇ ਪਿਤਾ ਤੋਂ ਬਰਾਬਰੀ ਦਾ ਹੱਕ ਮੰਗ ਕੇ ਜਾਇਦਾਦ 'ਤੇ ਆਪਣਾ ਦਾਅਵਾ ਠੋਕਿਆ ਹੈ।

ਇਸ ਨਾਲ ਜੁੜਿਆ ਇੱਕ ਸਵਾਲ ਬਹੁਤ ਸਾਰੇ ਲੋਕਾਂ ਦੇ ਮਨਾਂ ਵਿੱਚ ਉੱਠਦਾ ਹੈ ਕਿ ਜੇਕਰ ਕੋਈ ਪਿਤਾ ਆਪਣੀ ਸਾਰੀ ਜਾਇਦਾਦ ਆਪਣੇ ਪੁੱਤਰਾਂ ਨੂੰ ਤਬਦੀਲ ਕਰ ਦਿੰਦਾ ਹੈ ਤਾਂ ਕੀ ਉਨ੍ਹਾਂ ਦੀਆਂ ਭੈਣਾਂ ਇਸ 'ਤੇ ਦਾਅਵਾ ਕਰ ਸਕਦੀਆਂ ਹਨ ਜਾਂ ਨਹੀਂ? ਆਓ ਤੁਹਾਨੂੰ ਇਸ ਬਾਰੇ ਦੱਸਦੇ ਹਾਂ...

ਧੀਆਂ ਕਦੋਂ ਕਲੇਮ ਨਹੀਂ ਕਰ ਸਕਦੀਆਂ?

ਇਹ ਸਪੱਸ਼ਟ ਹੈ ਕਿ ਕਾਨੂੰਨ ਤਹਿਤ, ਧੀਆਂ ਦਾ ਆਪਣੇ ਪਿਤਾ ਦੀ ਜਾਇਦਾਦ 'ਤੇ ਕਿਸੇ ਵੀ ਪੁੱਤਰ ਦੇ ਬਰਾਬਰ ਅਧਿਕਾਰ ਹੈ...ਇਕਨਾਮਿਕ ਟਾਈਮਜ਼ ਦੀ ਰਿਪੋਰਟ ਅਨੁਸਾਰ, ਜੇਕਰ ਪਿਤਾ ਆਪਣੇ ਜ਼ਿੰਦਾ ਹੁੰਦੇ ਹੋਏ ਆਪਣੀ ਜਾਇਦਾਦ ਆਪਣੇ ਪੋਤੇ ਨੂੰ ਟ੍ਰਾਂਸਫਰ ਕਰਦਾ ਹੈ, ਤਾਂ ਧੀਆਂ ਇਸ 'ਤੇ ਦਾਅਵਾ ਨਹੀਂ ਕਰ ਸਕਦੀਆਂ।

ਵਸੀਅਤ ਲਿਖਣ 'ਤੇ ਇਹ ਨਿਯਮ

ਹਾਲਾਂਕਿ, ਜੇਕਰ ਪਿਤਾ ਦੀ ਮੌਤ ਤੋਂ ਬਾਅਦ ਜਾਇਦਾਦ ਨੂੰ ਵਸੀਅਤ ਰਾਹੀਂ ਤਬਦੀਲ ਕੀਤਾ ਜਾਂਦਾ ਹੈ, ਤਾਂ ਇਸ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ। ਮਤਲਬ ਧੀਆਂ ਆਪਣੇ ਪਿਤਾ ਦੀ ਜਾਇਦਾਦ 'ਤੇ ਦਾਅਵਾ ਕਰ ਸਕਦੀਆਂ ਹਨ। ਜੇਕਰ ਪਿਤਾ ਦੀ ਮੌਤ ਵਸੀਅਤ ਲਿਖੇ ਬਿਨਾਂ ਹੋ ਜਾਂਦੀ ਹੈ, ਤਾਂ ਉਸ ਦੀਆਂ ਧੀਆਂ ਵੀ ਜਾਇਦਾਦ ਉੱਪਰ ਬਰਾਬਰ ਦਾ ਅਧਿਕਾਰ ਰੱਖਦੀਆਂ ਹਨ। ਇਸ ਸਥਿਤੀ ਵਿੱਚ ਪਤਨੀ ਵੀ ਵਸੀਅਤ ਨਹੀਂ ਲਿਖ ਸਕਦੀ। ਉਹ ਵੀ ਇਸ ਜਾਇਦਾਦ ਵਿੱਚ ਆਪਣੇ ਪੁੱਤਰਾਂ ਤੇ ਧੀਆਂ ਦੇ ਬਰਾਬਰ ਹੱਕਦਾਰ ਹੋ ਸਕਦੀ ਹੈ।

ਇਹ ਵੀ ਪੜ੍ਹੋ: Law: ਕਿਸਾਨੀ ਨੂੰ ਲੈ ਕੇ ਰਾਸ਼ਟਰਪਤੀ ਮੁਰਮੂ ਦਾ ਵੱਡਾ ਬਿਆਨ, ਕਿਹਾ ਕਿਸਾਨਾਂ ਲਈ ਭਾਰਤੀ ਕਾਨੂੰਨ ਇੱਕ ਮਿਸਾਲ, ਸਾਰੀ ਦੁਨੀਆਂ ਅਪਣਾ ਸਕਦੀ ਸਾਡਾ ਮਾਡਲ

ਯਾਨੀ ਜੇਕਰ ਵਸੀਅਤ ਲਿਖੀ ਗਈ ਹੋਵੇ ਤਾਂ ਕਿਸੇ ਨੂੰ ਜਾਇਦਾਦ ਤੋਂ ਬੇਦਖਲ ਕੀਤਾ ਜਾ ਸਕਦਾ ਹੈ। ਜੇਕਰ ਕਿਸੇ ਵਿਅਕਤੀ ਨੇ ਆਪਣੀ ਕਮਾਈ ਦੀ ਸੰਪਤੀ ਬਾਰੇ ਵਸੀਅਤ ਲਿਖੀ ਹੈ, ਤਾਂ ਉਹ ਕਾਨੂੰਨੀ ਤੌਰ 'ਤੇ ਜਾਇਜ਼ ਮੰਨੀ ਜਾਵੇਗੀ, ਜਦੋਂਕਿ ਜੇਕਰ ਵਸੀਅਤ ਨਹੀਂ ਲਿਖੀ ਗਈ ਤਾਂ ਜਾਇਦਾਦ ਦੇ ਮਾਲਕ ਦੀ ਮੌਤ ਤੋਂ ਬਾਅਦ, ਉਸ ਦੀ ਪਤਨੀ, ਬੱਚੇ ਤੇ ਮਾਂ ਬਰਾਬਰ ਜਾਇਦਾਦ ਦੇ ਬਰਾਬਰ ਹਿੱਸੇਦਾਰ ਮੰਨੇ ਜਾਣਗੇ। ਵਸੀਅਤ ਵਿੱਚ ਕਿਸੇ ਨੂੰ ਬੇਦਖ਼ਲ ਕਰਨ ਦਾ ਕਾਰਨ ਅਦਾਲਤ ਵਿੱਚ ਦੇਣਾ ਵੀ ਜ਼ਰੂਰੀ ਹੈ।

ਇਹ ਵੀ ਪੜ੍ਹੋ: Rohit Sharma: ਏਸ਼ੀਆ ਕੱਪ 'ਚ ਆਖਰ ਅਜਿਹਾ ਕੀ ਹੋਇਆ ਹੈ ਕਿ ਰੋਹਿਤ ਸ਼ਰਮਾ ਨੂੰ ਬੋਲਣਾ ਪਿਆ 'ਗੁਡ ਨਾਈਟ'

ਟਾਪ ਹੈਡਲਾਈਨ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget