ਪੜਚੋਲ ਕਰੋ

ਇੰਸਪੈਕਟਰ ਤੋਂ ਤੰਗ ਆ ਕੇ ਡੀਸੀਪੀ ਨੇ ਕੀਤੀ ਖੁਦਕੁਸ਼ੀ!

ਡੀਸੀਪੀ ਵਿਕਰਮ ਕਪੂਰ ਖ਼ੁਦਕੁਸ਼ੀ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮੁਅੱਤਲ ਇੰਸਪੈਕਟਰ ਅਬਦੁਲ ਸ਼ਹੀਦ ਨੇ ਜਾਂਚ ਦੌਰਾਨ ਕਈ ਭੇਤ ਖੋਲ੍ਹੇ ਹਨ। ਪੁਲਿਸ ਮੁਤਾਬਕ ਅਬਦੁਲ ਸ਼ਹੀਦ ਆਪਣੀ ਮਹਿਲਾ ਮਿੱਤਰ ਦੀ ਮਦਦ ਨਾਲ ਡੀਸੀਪੀ ਨੂੰ ਝੂਠੇ ਕੇਸ ਵਿੱਚ ਫ਼ਸਾਉਣ ਦੀ ਧਮਕੀ ਦੇ ਕੇ ਤੰਗ ਕਰ ਰਿਹਾ ਸੀ। ਉਹ ਇਸ ਲਈ ਇੱਕ ਪੱਤਰਕਾਰ ਦਾ ਸਹਿਯੋਗ ਵੀ ਲੈ ਰਿਹਾ ਸੀ ਜੋ ਖ਼ਬਰ ਛਾਪਣ ਦੀ ਧਮਕੀ ਦੇ ਰਿਹਾ ਸੀ।

ਫਰੀਦਾਬਾਦ: ਡੀਸੀਪੀ ਵਿਕਰਮ ਕਪੂਰ ਖ਼ੁਦਕੁਸ਼ੀ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮੁਅੱਤਲ ਇੰਸਪੈਕਟਰ ਅਬਦੁਲ ਸ਼ਹੀਦ ਨੇ ਜਾਂਚ ਦੌਰਾਨ ਕਈ ਭੇਤ ਖੋਲ੍ਹੇ ਹਨ। ਪੁਲਿਸ ਮੁਤਾਬਕ ਅਬਦੁਲ ਸ਼ਹੀਦ ਆਪਣੀ ਮਹਿਲਾ ਮਿੱਤਰ ਦੀ ਮਦਦ ਨਾਲ ਡੀਸੀਪੀ ਨੂੰ ਝੂਠੇ ਕੇਸ ਵਿੱਚ ਫ਼ਸਾਉਣ ਦੀ ਧਮਕੀ ਦੇ ਕੇ ਤੰਗ ਕਰ ਰਿਹਾ ਸੀ। ਉਹ ਇਸ ਲਈ ਇੱਕ ਪੱਤਰਕਾਰ ਦਾ ਸਹਿਯੋਗ ਵੀ ਲੈ ਰਿਹਾ ਸੀ ਜੋ ਖ਼ਬਰ ਛਾਪਣ ਦੀ ਧਮਕੀ ਦੇ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਸ਼ਹੀਦ ਆਪਣੇ ਭਾਣਜੇ ਅਰਸ਼ਦ ਦਾ ਨਾਂ ਇੱਕ ਕੇਸ ਵਿੱਚੋਂ ਕਢਵਾਉਣ ਤੇ ਆਪਣੀ ਮਹਿਲਾ ਮਿੱਤਰ ਦੇ ਪਤੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਹੱਕ ’ਚ ਕਾਰਵਾਈ ਕਰਵਾਉਣ ਲਈ ਵੀ ਡੀਸੀਪੀ ’ਤੇ ਦਬਾਅ ਪਾ ਰਿਹਾ ਸੀ। ਅਧਿਕਾਰੀਆਂ ਮੁਤਾਬਕ ਪੱਤਰਕਾਰ ਸਤੀਸ਼ ਨਾਲ ਮਿਲ ਕੇ ਮੁਅੱਤਲ ਇੰਸਪੈਕਟਰ ਡੀਸੀਪੀ ਨੂੰ ਬਦਨਾਮ ਕਰਨ ਬਾਰੇ ਕਹਿ ਕੇ ਧਮਕਾ ਰਿਹਾ ਸੀ। ਖ਼ੁਦਕੁਸ਼ੀ ਨੋਟ ਵਿੱਚ ਡੀਸੀਪੀ ਨੇ ਲਿਖਿਆ ਕਿ ਉਹ ਭੁਪਾਨੀ ਦੇ ਐਸਐਚਓ ਅਬਦੁਲ ਸ਼ਹੀਦ ਵੱਲੋਂ ਤੰਗ ਕਰਨ ਕਰਕੇ ਮਰ ਰਿਹਾ ਹੈ। ਪੁਲਿਸ ਮੁਤਾਬਕ ਮੁਅੱਤਲ ਇੰਸਪੈਕਟਰ ਨੇ ਮੰਨ ਲਿਆ ਹੈ ਕਿ ਉਹ ਸਾਰੇ ਮਿਲ ਕੇ ਡੀਸੀਪੀ ਨੂੰ ਤਿੰਨ ਮਹੀਨੇ ਤੋਂ ਤੰਗ ਕਰ ਰਹੇ ਸਨ। ਪੱਤਰਕਾਰ ਸਤੀਸ਼ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਉਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਇੰਸਪੈਕਟਰ ਆਪਣੀ ਮਹਿਲਾ ਮਿੱਤਰ ਰਾਹੀਂ ਹੋਰਨਾਂ ਨੂੰ ਪ੍ਰੇਮ ਜਾਲ ਵਿੱਚ ਫਸਾ ਕੇ ਤੰਗ ਕਰਦਾ ਸੀ।

ਟਾਪ ਹੈਡਲਾਈਨ

 CM Mother Death : ਮਾਂ ਦੇ ਦਿਹਾਂਤ 'ਤੇ ਭਾਵੁਕ ਹੋਏ CM , X 'ਤੇ ਤਸਵੀਰ ਸਾਂਝੀ ਕਰ ਲਿਖਿਆ- ਮਾਂ... ਓਮ ਸ਼ਾਂਤੀ
 CM Mother Death : ਮਾਂ ਦੇ ਦਿਹਾਂਤ 'ਤੇ ਭਾਵੁਕ ਹੋਏ CM , X 'ਤੇ ਤਸਵੀਰ ਸਾਂਝੀ ਕਰ ਲਿਖਿਆ- ਮਾਂ... ਓਮ ਸ਼ਾਂਤੀ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Congress News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਪ੍ਰਧਾਨ ਦਾ ਦੇਹਾਂਤ, 4 ਵਾਰ ਰਹੇ ਵਿਧਾਇਕ, ਪੁੱਤਰ ਸੰਸਦ ਮੈਂਬਰ ਤੇ ਨੂੰਹ ਵਿਧਾਇਕ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਪ੍ਰਧਾਨ ਦਾ ਦੇਹਾਂਤ, 4 ਵਾਰ ਰਹੇ ਵਿਧਾਇਕ, ਪੁੱਤਰ ਸੰਸਦ ਮੈਂਬਰ ਤੇ ਨੂੰਹ ਵਿਧਾਇਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Embed widget