ਪੜਚੋਲ ਕਰੋ

Bahadurgarh: ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮਿਲੀਆਂ ਲਾਸ਼ਾਂ, ਜਾਂਚ 'ਚ ਜੁੱਟੀ ਪੁਲਿਸ

Haryana News: ਬਹਾਦੁਰਗੜ੍ਹ ਦੇ ਗੰਗਾਡਵਾ ਪਿੰਡ 'ਚ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਲਟਕਦੀ ਲਾਸ਼ ਮਿਲੀ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਛਾ ਗਈ।

Bahadurgarh News: ਹਰਿਆਣਾ ਦੇ ਝੱਜਰ ਦੇ ਬਹਾਦਰਗੜ੍ਹ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਦੱਸ ਦਈਏ ਐਤਵਾਰ ਨੂੰ ਬਹਾਦੁਰਗੜ੍ਹ ਦੇ ਗੰਗਾਡਵਾ ਪਿੰਡ 'ਚ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਲਟਕਦੀ ਲਾਸ਼ ਮਿਲੀ। ਇੱਥੇ ਘਰੇਲੂ ਝਗੜੇ ਕਾਰਨ ਇਕ ਵਿਅਕਤੀ ਨੇ ਆਪਣੇ ਦੋ ਬੱਚਿਆਂ (ਇੱਕ ਧੀ ਅਤੇ ਇੱਕ ਪੁੱਤਰ) ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਨੂੰ ਬਹਾਦਰਗੜ੍ਹ ਦੇ ਹਸਪਤਾਲ ਵਿੱਚ ਰੱਖਿਆ ਗਿਆ ਹੈ।

ਬਹਾਦਰਗੜ੍ਹ ਦੇ ਗੰਗਡਵਾ ਪਿੰਡ ਦਾ ਰਹਿਣ ਵਾਲਾ ਕਰਮਬੀਰ (37) ਦਿੱਲੀ ਵਿੱਚ ਬੱਸ ਚਲਾਉਂਦਾ ਸੀ। ਸ਼ਨੀਵਾਰ ਰਾਤ ਨੂੰ ਰੋਜ਼ਾਨਾ ਦੀ ਤਰ੍ਹਾਂ ਡਿਊਟੀ ਕਰ ਕੇ ਘਰ ਪਰਤਿਆ ਸੀ। ਰਾਤ ਨੂੰ ਉਸ ਦਾ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਵੱਧਣ ਤੋਂ ਬਾਅਦ ਪਤਨੀ ਆਪਣੇ ਜੀਜੇ ਦੇ ਘਰ ਚਲੀ ਗਈ ਸੀ। ਕਰਮਬੀਰ ਤੋਂ ਇਲਾਵਾ ਉਸ ਦੇ ਦੋ ਬੱਚੇ ਬੇਟੀ ਮੁਸਕਾਨ (13) ਅਤੇ ਬੇਟਾ ਤਨੁਜ (11) ਘਰ 'ਚ ਸਨ। ਜਦੋਂ ਪਤਨੀ ਵਾਪਸ ਆਈ ਤਾਂ ਉਸ ਨੇ ਤਿੰਨੋਂ ਕਮਰੇ ਵਿੱਚ ਲਟਕਦੇ ਪਾਏ।

ਹੋਰ ਪੜ੍ਹੋ : ਸੋਗ ਵਿੱਚ ਬਦਲੀਆਂ ਖ਼ੁਸ਼ੀਆਂ! ਡੋਲੀ ਵਾਲੀ ਕਾਰ ਹਾਦਸੇ ਦਾ ਸ਼ਿਕਾਰ, ਲਾੜੇ ਸਣੇ 3 ਦੀ ਮੌਤ

ਮੁੱਢਲੀ ਜਾਂਚ ਅਨੁਸਾਰ ਘਰੇਲੂ ਝਗੜੇ ਕਾਰਨ ਕਰਮਬੀਰ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਫਾਹਾ ਲਗਾ ਲਿਆ ਅਤੇ ਫਿਰ ਫਾਹਾ ਲੈ ਲਿਆ। ਥਾਣਾ ਬਡਾਲੀ ਦੀ ਪੁਲਿਸ ਨੇ ਤਿੰਨੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਅਜਿਹੇ ਮਾਮਲੇ ਸਮਾਜ ਦੇ ਲਈ ਇੱਕ ਚਿੰਤਾ ਦਾ ਵਿਸ਼ਾ ਹੈ, ਕਿ ਕਿਉਂ ਦਿਨੋ ਦਿਨ ਘਰੇਲੂ ਝਗੜੇ ਵੱਧਦੇ ਜਾ ਰਹੇ ਹਨ। ਖੁਦਕੁਸ਼ੀ ਕਰਨਾ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ। ਕਿਵੇਂ ਕੁੱਝ ਸਮੇਂ ਦੇ ਗੁੱਸੇ ਨੇ ਇੱਕ ਪੂਰੇ ਪਰਿਵਾਰ ਨੂੰ ਉਜਾੜ ਕੇ ਰੱਖ ਦਿੱਤਾ ਹੈ।

Disclaimer: ਇੱਥੇ ਪ੍ਰਦਾਨ ਕੀਤੀ ਗਈ ਜਾਣਕਾਰੀ ਸਿਰਫ ਧਾਰਨਾਵਾਂ ਅਤੇ ਜਾਣਕਾਰੀ 'ਤੇ ਅਧਾਰਤ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ABPLive.com ਕਿਸੇ ਵੀ ਤਰ੍ਹਾਂ ਦੀ ਮਾਨਤਾ, ਜਾਣਕਾਰੀ ਦੀ ਪੁਸ਼ਟੀ ਨਹੀਂ ਕਰਦਾ ਹੈ। ਕਿਸੇ ਵੀ ਜਾਣਕਾਰੀ ਜਾਂ ਵਿਸ਼ਵਾਸ ਨੂੰ ਲਾਗੂ ਕਰਨ ਤੋਂ ਪਹਿਲਾਂ, ਸਬੰਧਤ ਮਾਹਰ ਦੀ ਸਲਾਹ ਲਓ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget