ਪੜਚੋਲ ਕਰੋ
Advertisement
PAN ਨੂੰ Adhaar ਨਾਲ ਜੋੜਨ ਦੀ ਮੋਹਲਤ ਵਧੀ
ਨਵੀਂ ਦਿੱਲੀ: ਪੱਕੇ ਖਾਤਾ ਨੰਬਰ- ਪੈਨ ਅਤੇ ਵੱਖਰੀ ਪਛਾਣ ਦਸਤਾਵੇਜ਼-ਆਧਾਰ ਨੂੰ ਜੋੜਨ ਲਈ ਦੇਸ਼ਵਾਸੀਆਂ ਨੂੰ ਹੁਣ ਛੇ ਮਹੀਨਿਆਂ ਦਾ ਸਮਾਂ ਹੋਰ ਮਿਲ ਗਿਆ ਹੈ। ਸਰਕਾਰ ਨੇ ਪੈਨ ਨੂੰ ਆਧਾਰ ਨਾਲ ਜੋੜਨ ਦੀ ਡੈੱਡਲਾਈਨ 30 ਸਤੰਬਰ ਤਕ ਅੱਗੇ ਵਧਾ ਦਿੱਤਾ ਹੈ। ਇਹ ਛੇਵੀਂ ਵਾਰ ਹੈ ਜਦੋਂ ਸਰਕਾਰ ਨੇ ਪੈਨ ਨੂੰ ਆਧਾਰ ਨਾਲ ਜੋੜਨ ਲਈ ਆਖਰੀ ਤਾਰੀਖ ਵਿੱਚ ਵਾਧਾ ਕੀਤਾ ਹੈ।
ਸਰਕਾਰ ਨੇ ਪਿਛਲੇ ਸਾਲ ਜੂਨ ਵਿੱਚ ਆਖਿਆ ਸੀ ਕਿ ਪੈਨ ਨੂੰ 31 ਮਾਰਚ ਤਕ ਆਧਾਰ ਨਾਲ ਜੋੜਿਆ ਜਾਣਾ ਚਾਹੀਦਾ ਹੈ। ਸੈਂਟਰਲ ਬੋਰਡ ਆਫ ਡਾਇਰੈਕਟ ਟੈਕਸਜ਼ ਨੇ ਦੱਸਿਆ ਕਿ ਆਮਦਨ ਕਰ ਰਿਟਰਨ ਭਰਨ ਵੇਲੇ ਆਧਾਰ ਬਾਰੇ ਜਾਣਕਾਰੀ ਦੇਣਾ ਲਾਜ਼ਮੀ ਹੋਵੇਗਾ ਜੋ ਕਿ ਪਹਿਲੀ ਅਪਰੈਲ 2019 ਤੋਂ ਲਾਗੂ ਹੋ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement