ਪੜਚੋਲ ਕਰੋ

ਕੋਰੋਨਾ ਵਾਇਰਸ ਦੇ ਦੌਰ 'ਚ ਭਾਰਤ ਲਈ ਆਈ ਚੰਗੀ ਖ਼ਬਰ

ਸਿਹਤ ਮੰਤਰਾਲੇ 'ਚ ਓਐਸਡੀ ਰਾਜੇਸ਼ ਭੂਸ਼ਣ ਨੇ ਕਿਹਾ 30 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਕੋਰੋਨਾ ਵਾਇਰਸ ਲਾਗ ਦੀ ਦਰ ਕੌਮੀ ਔਸਤ 8.07 ਫੀਸਦ ਤੋਂ ਘੱਟ ਹੈ। ਉਨ੍ਹਾਂ ਕਿਹਾ ਕਿ 19 ਸੂਬੇ ਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਤੀ ਦਸ ਲੱਖ ਜਨਸੰਖਿਆ 'ਤੇ ਪ੍ਰਤੀ ਦਿਨ 140 ਤੋਂ ਵੱਧ ਪਰੀਖਣ ਕਰ ਰਹੇ ਹਨ।

  ਨਵੀਂ ਦਿੱਲੀ: ਦੇਸ਼ 'ਚ ਕੋਵਿਡ-19 ਨਾਲ ਹੋਣ ਵਾਲੀਆਂ ਮੌਤਾਂ ਦੀ ਦਰ ਘਟ ਕੇ 2.43% ਰਹਿ ਗਈ ਹੈ ਜੋ 17 ਜੂਨ ਨੂੰ 3.36 ਪ੍ਰਤੀਸ਼ਤ ਸੀ। ਕੇਂਦਰੀ ਸਿਹਤ ਮੰਤਰਾਲੇ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਕੇਂਦਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਦੇਸ਼ ਨੇ ਮਹਾਮਾਰੀ ਤੋਂ ਪੈਦਾ ਹੋਈ ਸਥਿਤੀ ਨਾਲ ਚੰਗੀ ਤਰ੍ਹਾਂ ਨਜਿੱਠਿਆ ਹੈ। ਸਿਹਤ ਮੰਤਰਾਲੇ 'ਚ ਓਐਸਡੀ ਰਾਜੇਸ਼ ਭੂਸ਼ਣ ਨੇ ਕਿਹਾ 30 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਕੋਰੋਨਾ ਵਾਇਰਸ ਲਾਗ ਦੀ ਦਰ ਕੌਮੀ ਔਸਤ 8.07 ਫੀਸਦ ਤੋਂ ਘੱਟ ਹੈ। ਉਨ੍ਹਾਂ ਕਿਹਾ ਕਿ 19 ਸੂਬੇ ਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਤੀ ਦਸ ਲੱਖ ਜਨਸੰਖਿਆ 'ਤੇ ਪ੍ਰਤੀ ਦਿਨ 140 ਤੋਂ ਵੱਧ ਪਰੀਖਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਜਾਰੀ ਰੱਖਣਾ ਹੈ ਤਾਂ ਕਿ ਲਾਗ ਦੀ ਦਰ ਘਟ ਸਕੇ ਤੇ 10 ਫੀਸਦ ਤੋਂ ਹੇਠਾਂ ਆ ਜਾਵੇ। ਪਰੀਖਣ ਪ੍ਰਕਿਰਿਆ ਅੱਗੇ ਵੀ ਜਾਰੀ ਰੱਖੀ ਜਾਵੇ ਤਾਂ ਜੋ ਇਨਫੈਕਸ਼ਨ ਦੀ ਦਰ ਪੰਜ ਫੀਸਦ ਜਾਂ ਉਸ ਤੋਂ ਵੀ ਘੱਟ ਹੋ ਸਕੇ। ਦਸੰਬਰ ਤਕ ਆ ਸਕਦੀ ਕੋਰੋਨਾ ਵੈਕਸੀਨ, ਭਾਰਤ 'ਚ ਇਕ ਕਰੋੜ ਡੋਜ਼ ਤਿਆਰ, ਜਾਣੋ ਕਿੰਨੀ ਹੋ ਸਕਦੀ ਕੀਮਤ? ਉਨ੍ਹਾਂ ਕਿਹਾ ਕਿ ਅੰਤਿਮ ਉਦੇਸ਼ ਪਰੀਖਣ ਦੇ ਇਸ ਪੱਧਰ ਨੂੰ ਬਣਾਈ ਰੱਖਣਾ ਅਤੇ ਵਇਰਸ ਦਰ ਨੂੰ ਪੰਜ ਪ੍ਰਤੀਸ਼ਤ ਜਾਂ ਉਸ ਤੋਂ ਵੀ ਘੱਟ ਲਿਆਉਣਾ ਹੈ। ਉਨ੍ਹਾਂ ਕਿਹਾ ਭਾਰਤ 'ਚ ਕੋਵਿਡ-19 ਨਾਲ ਹੋਣ ਵਾਲੀਆਂ ਮੌਤਾਂ ਦੀ ਸੰਖਿਆਂ ਪ੍ਰਤੀ ਦਸ ਲੱਖ ਜਨਸੰਖਿਆ 'ਤੇ 20.4 ਫੀਸਦ ਹੈ ਜੋ ਦੁਨੀਆਂ 'ਚ ਸਭ ਤੋਂ ਘੱਟ ਹੈ। ਘਰੇਲੂ ਤੇ ਅੰਤਰ ਰਾਸ਼ਟਰੀ ਉਡਾਣਾਂ ਜ਼ਰੀਏ ਯਾਤਰਾ ਕਰਨ ਵਾਲਿਆਂ ਲਈ ਨਵੀਆਂ ਹਿਦਾਇਤਾਂ ਜਾਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget