ਪੜਚੋਲ ਕਰੋ
Advertisement
Red Fort Attack: ਲਾਲ ਕਿਲ੍ਹਾ ਹਮਲੇ ਦੇ ਦੋਸ਼ੀ ਅਸ਼ਫਾਕ ਦੀ ਮੌਤ ਦੀ ਸਜ਼ਾ ਬਰਕਰਾਰ, ਸੁਪਰੀਮ ਕੋਰਟ ਨੇ ਰੀਵਿਊ ਪਟੀਸ਼ਨ ਕੀਤੀ ਖਾਰਜ
ਸੁਪਰੀਮ ਕੋਰਟ ਨੇ ਲਾਲ ਕਿਲ੍ਹਾ ਹਮਲੇ ਦੇ ਦੋਸ਼ੀ ਮੁਹੰਮਦ ਆਰਿਫ ਉਰਫ਼ ਅਸ਼ਫਾਕ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਰੀਵਿਊ ਪਟੀਸ਼ਨ ਖਾਰਜ ਕਰ ਦਿੱਤੀ ਹੈ।
Red Fort Attack Case: ਸੁਪਰੀਮ ਕੋਰਟ ਨੇ ਲਾਲ ਕਿਲ੍ਹਾ ਹਮਲੇ ਦੇ ਦੋਸ਼ੀ ਮੁਹੰਮਦ ਆਰਿਫ ਉਰਫ਼ ਅਸ਼ਫਾਕ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਰੀਵਿਊ ਪਟੀਸ਼ਨ ਖਾਰਜ ਕਰ ਦਿੱਤੀ ਹੈ। ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਅਤੇ ਪਾਕਿਸਤਾਨੀ ਨਾਗਰਿਕ ਆਰਿਫ਼ ਨੂੰ ਸੁਪਰੀਮ ਕੋਰਟ ਨੇ 2011 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਇਸ ਹਮਲੇ 'ਚ 3 ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚ ਇੱਕ ਸੰਤਰੀ ਅਤੇ 2 ਰਾਜਪੂਤਾਨਾ ਰਾਈਫਲਜ਼ ਦੇ ਸਿਪਾਹੀ ਸਨ। ਲਾਲ ਕਿਲ੍ਹੇ 'ਤੇ 22 ਦਸੰਬਰ 2000 ਨੂੰ ਹਮਲਾ ਹੋਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement