Red Fort Attack Case: ਸੁਪਰੀਮ ਕੋਰਟ ਨੇ ਲਾਲ ਕਿਲ੍ਹਾ ਹਮਲੇ ਦੇ ਦੋਸ਼ੀ ਮੁਹੰਮਦ ਆਰਿਫ ਉਰਫ਼ ਅਸ਼ਫਾਕ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਰੀਵਿਊ ਪਟੀਸ਼ਨ ਖਾਰਜ ਕਰ ਦਿੱਤੀ ਹੈ। ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਅਤੇ ਪਾਕਿਸਤਾਨੀ ਨਾਗਰਿਕ ਆਰਿਫ਼ ਨੂੰ ਸੁਪਰੀਮ ਕੋਰਟ ਨੇ 2011 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਇਸ ਹਮਲੇ 'ਚ 3 ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚ ਇੱਕ ਸੰਤਰੀ ਅਤੇ 2 ਰਾਜਪੂਤਾਨਾ ਰਾਈਫਲਜ਼ ਦੇ ਸਿਪਾਹੀ ਸਨ। ਲਾਲ ਕਿਲ੍ਹੇ 'ਤੇ 22 ਦਸੰਬਰ 2000 ਨੂੰ ਹਮਲਾ ਹੋਇਆ ਸੀ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: