ਪੜਚੋਲ ਕਰੋ
Advertisement
ਕੇਜਰੀਵਾਲ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬੀਤੀ ਨੌਂ ਜਨਵਰੀ ਨੂੰ ਮੁੱਖ ਮੰਤਰੀ ਦਫ਼ਤਰ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ।
ਇਸ ਮਗਰੋਂ ਪੁਲਿਸ ਨੇ ਕੇਜਰੀਵਾਲ ਦੀ ਧੀ ਨੂੰ ਵਿਸ਼ੇਸ਼ ਸੁਰੱਖਿਆ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਧਮਕੀ ਭਰਿਆ ਈ-ਮੇਲ ਮਿਲਣ ਮਗਰੋਂ ਤੁਰੰਤ ਪੁਲਿਸ ਕਮਿਸ਼ਨਰ ਨੂੰ ਸੂਚਨਾ ਦਿੱਤੀ ਗਈ ਤੇ ਉਨ੍ਹਾਂ ਸਾਈਬਰ ਸੈੱਲ ਨੂੰ ਇਸ ਦੀ ਜਾਂਚ ਸੌਂਪ ਦਿੱਤੀ।
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਵੀ ਆਪਣੇ ਪਿਤਾ ਵਾਂਗ ਦਿੱਲੀ ਆਈਟੀਆਈ ਤੋਂ ਪੜ੍ਹਾਈ ਕਰ ਰਹੀ ਹੈ। ਹਰਸ਼ਿਤਾ ਪੜ੍ਹਾਈ ਵਿੱਚ ਕਾਫੀ ਹੁਸ਼ਿਆਰ ਹੈ ਅਤੇ ਹੁਣ ਉਹ ਕੇਜਰੀਵਾਲ ਨਾਲ ਸਿਆਸਤ ਵਿੱਚ ਵੀ ਰੁਚੀ ਦਿਖਾਉਣ ਲੱਗੀ ਹੈ। ਫਿਲਹਾਲ ਪੁਲਿਸ ਕਿਸੇ ਵੀ ਮੁਲਜ਼ਮ ਤਕ ਨਹੀਂ ਪਹੁੰਚ ਸਕੀ ਹੈ।
Delhi Chief Minister's Office received an anonymous mail on January 9 that threatened to kidnap CM Arvind Kejriwal's daughter. Delhi Police has deployed a Protective Service Officer (PSO) for CM's daughter & the matter has been handed over to Cyber cell. pic.twitter.com/Jy9PJaRF9k
— ANI (@ANI) January 12, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਸਿਹਤ
ਲਾਈਫਸਟਾਈਲ
Advertisement