ਪੜਚੋਲ ਕਰੋ

ਪਾਕਿਸਤਾਨ ਦੇ ਬੈਂਕ ਖਾਤੇ 'ਚ ਜਮ੍ਹਾ ਕਰੋ 50 ਲੱਖ ਰੁਪਏ...', ਕਰਨਾਟਕ ਹਾਈ ਕੋਰਟ ਦੇ ਜੱਜਾਂ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Karnataka High Court: ਕਰਨਾਟਕ ਵਿੱਚ ਹਾਈ ਕੋਰਟ ਦੇ ਜੱਜਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ।

Karnataka High Court: ਇਕ ਵਾਰ ਫਿਰ ਕਰਨਾਟਕ ਹਾਈ ਕੋਰਟ ਦੇ ਜੱਜਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕਰਨਾਟਕ ਪੁਲਿਸ ਨੇ ਸੋਮਵਾਰ (24 ਜੁਲਾਈ) ਨੂੰ ਕਿਹਾ ਕਿ ਉਨ੍ਹਾਂ ਨੇ ਹਾਈ ਕੋਰਟ ਦੇ ਜੱਜਾਂ ਦੀ ਸ਼ਿਕਾਇਤ 'ਤੇ ਐਫਆਈਆਰ ਦਰਜ ਕੀਤੀ ਹੈ। ਪੁਲਿਸ ਨੂੰ ਹਾਈਕੋਰਟ ਦੇ ਪ੍ਰੈੱਸ ਰਿਲੇਸ਼ਨ ਅਫ਼ਸਰ ਵੱਲੋਂ ਆਪਣੇ ਤੋਂ ਇਲਾਵਾ ਕਈ ਜੱਜਾਂ ਦੀ ਜਾਨ ਨੂੰ ਖਤਰੇ ਦੀ ਸ਼ਿਕਾਇਤ ਮਿਲੀ ਸੀ।

ਸੈਂਟਰਲ ਸੀਈਐਨ ਕ੍ਰਾਈਮ ਪੁਲਿਸ ਸਟੇਸ਼ਨ ਨੇ ਅਣਪਛਾਤੇ ਸ਼ੱਕੀਆਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਪੁਲਿਸ ਨੇ ਕਿਹਾ ਕਿ ਦੁਬਈ ਗੈਂਗ ਵੱਲੋਂ ਜਸਟਿਸ ਮੁਹੰਮਦ ਨਵਾਜ਼, ਐਚਟੀ ਨਰਿੰਦਰ ਪ੍ਰਸਾਦ, ਅਸ਼ੋਕ ਨਿਜਗਨੱਵਰ (ਸੇਵਾਮੁਕਤ), ਐਚਪੀ ਸੰਦੇਸ਼, ਕੇ ਨਟਰਾਜਨ ਅਤੇ ਬੀ ਵੀਰੱਪਾ (ਸੇਵਾਮੁਕਤ) ਨੂੰ ਧਮਕੀਆਂ ਦੇਣ ਦਾ ਸ਼ੱਕ ਹੈ।

ਇਹ ਵੀ ਪੜ੍ਹੋ: Punjab news: ਪ੍ਰਾਈਵੇਟ ਤੋਂ ਸਰਕਾਰ ਸਕੂਲਾਂ ਵੱਲ ਪਰਤ ਰਹੇ ਵਿਦਿਆਰਥੀ, CM ਮਾਨ ਨੇ ਕੀਤਾ ਦਾਅਵਾ

ਇਨ੍ਹਾਂ ਧਾਰਾਵਾਂ ਤਹਿਤ ਮਾਮਲਾ ਦਰਜ

14 ਜੁਲਾਈ ਨੂੰ ਦਰਜ ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਧਮਕੀ ਵਾਲੇ ਸੰਦੇਸ਼ ਵਿੱਚ ਪਾਕਿਸਤਾਨ ਵਿੱਚ ਇੱਕ ਬੈਂਕ ਖਾਤੇ ਵਿੱਚ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਧਾਰਾ 506, 507 ਅਤੇ 504 ਦੇ ਤਹਿਤ ਐਫਆਈਆਰ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਭਾਰਤੀ ਦੰਡਾਵਲੀ ਦੀ ਧਾਰਾ 75 ਅਤੇ 66 (ਐਫ) ਅਤੇ ਸੂਚਨਾ ਤਕਨਾਲੋਜੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਕੇ. ਮੁਰਲੀਧਰ ਨੇ 14 ਜੁਲਾਈ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਨੂੰ 12 ਜੁਲਾਈ ਨੂੰ ਸ਼ਾਮ 7 ਵਜੇ ਦੇ ਕਰੀਬ ਇਕ ਅੰਤਰਰਾਸ਼ਟਰੀ ਨੰਬਰ ਤੋਂ ਵਟਸਐਪ ਮੈਸੇਂਜਰ 'ਤੇ ਸੰਦੇਸ਼ ਮਿਲਿਆ। ਉਨ੍ਹਾਂ ਨੂੰ ਇਹ ਸੰਦੇਸ਼ ਉਰਦੂ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਆਇਆ ਸੀ।

ਪਹਿਲਾਂ ਵੀ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ

ਇਸ ਤੋਂ ਪਹਿਲਾਂ ਵੀ ਸਾਲ 2022 ਵਿੱਚ ਹਿਜਾਬ ਨੂੰ ਲੈ ਕੇ ਫੈਸਲਾ ਦੇਣ ਵਾਲੇ ਕਰਨਾਟਕ ਹਾਈ ਕੋਰਟ ਦੇ ਜੱਜਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਸਰਕਾਰ ਵੱਲੋਂ ਸਖ਼ਤ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਮੁੱਖ ਮੰਤਰੀ ਬਸਵਰਾਜ ਬੋਮੱਈ ਨੇ ਖੁਦ ਕਿਹਾ ਸੀ ਕਿ ਅਸੀਂ ਹਿਜਾਬ 'ਤੇ ਫੈਸਲਾ ਦੇਣ ਵਾਲੇ ਤਿੰਨੇ ਜੱਜਾਂ ਨੂੰ ਵਾਈ-ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: Punjab News: ਹੜ੍ਹ ਤੋਂ ਬਾਅਦ ਖ਼ਤਰਨਾਕ ਬਿਮਾਰੀਆਂ ਨੇ ਘੇਰੇ ਪੰਜਾਬੀ ! ਸਰਕਾਰ ਨੇ ਤੈਨਾਤ ਕੀਤੀਆਂ ਖ਼ਾਸ ਟੀਮਾਂ, ਜਾਣੋ ਕੀ ਕੀਤੇ ਨੇ ਪ੍ਰਬੰਧ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Advertisement
ABP Premium

ਵੀਡੀਓਜ਼

Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Embed widget