ਪੜਚੋਲ ਕਰੋ

ਨੀਰਵ ਮੋਦੀ ਨੂੰ ਅਦਾਲਤ ਨੇ ਪਾਈ ਨਕੇਲ, ਦੇਣੇ ਪੈਣਗੇ ਵਿਆਜ ਸਮੇਤ 7,200 ਕਰੋੜ

ਟ੍ਰਿਬਿਊਨਲ ਦੇ ਅਧਿਕਾਰੀ ਦੀਪਕ ਠੱਕਰ ਨੇ ਪੀਐੱਨਬੀ ਦੇ ਹੱਕ ਵਿੱਚ ਦੋ ਕੇਸਾਂ ’ਚ 7,200 ਕਰੋੜ ਰੁਪਏ ਬੈਂਕ ਨੂੰ ਵਾਪਸ ਕਰਨ ਦੇ ਹੁਕਮ ਪਾਸ ਕੀਤੇ ਹਨ। ਇਨ੍ਹਾਂ ਨੂੰ 14.30 ਫ਼ੀਸਦ ਸਾਲਾਨਾ ਵਿਆਜ ਦਰ ਨਾਲ ਇਹ ਵੱਡੀ ਰਕਮ ਅਦਾ ਕਰਨ ਦਾ ਹੁਕਮ ਦਿੱਤਾ ਗਿਆ ਹੈ।

ਮੁੰਬਈ: ਪੰਜਾਬ ਨੈਸ਼ਨਲ ਬੈਂਕ ਨਾਲ ਬੇਹੱਦ ਵੱਡੀ ਵਿੱਤੀ ਧੋਖਾਧੜੀ ਕਰਨ ਵਾਲੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਕਰਜ਼ ਵਸੂਲੀ ਟ੍ਰਿਬਿਊਨਲ (ਡੀਆਰਟੀ) ਨੇ ਬੈਂਕ ਨੂੰ ਵਿਆਜ ਸਮੇਤ 7,200 ਕਰੋੜ ਰੁਪਏ ਅਦਾ ਕਰਨ ਦਾ ਹੁਕਮ ਦਿੱਤਾ ਹੈ। ਨੀਰਵ ਇਸ ਵੇਲੇ ਲੰਡਨ ਦੀ ਜੇਲ੍ਹ ਵਿੱਚ ਹੈ। ਟ੍ਰਿਬਿਊਨਲ ਦੇ ਅਧਿਕਾਰੀ ਦੀਪਕ ਠੱਕਰ ਨੇ ਪੀਐੱਨਬੀ ਦੇ ਹੱਕ ਵਿੱਚ ਦੋ ਕੇਸਾਂ ’ਚ 7,200 ਕਰੋੜ ਰੁਪਏ ਬੈਂਕ ਨੂੰ ਵਾਪਸ ਕਰਨ ਦੇ ਹੁਕਮ ਪਾਸ ਕੀਤੇ ਹਨ।  ਇਨ੍ਹਾਂ ਨੂੰ 14.30 ਫ਼ੀਸਦ ਸਾਲਾਨਾ ਵਿਆਜ ਦਰ ਨਾਲ ਇਹ ਵੱਡੀ ਰਕਮ ਅਦਾ ਕਰਨ ਦਾ ਹੁਕਮ ਦਿੱਤਾ ਗਿਆ ਹੈ। ਡੀਆਰਟੀ ਨੇ ਇਸ ਸਬੰਧੀ ਰਿਕਵਰੀ ਸਰਟੀਫਿਕੇਟ ਵੀ ਜਾਰੀ ਕੀਤੇ ਹਨ, ਜਿਸ ਦੇ ਆਧਾਰ 'ਤੇ ਲੋੜ ਪੈਣ 'ਤੇ ਬੈਂਕ ਦਾ ਰਿਕਵਰੀ ਅਫਸਰ ਨੀਰਵ ਮੋਦੀ ਦੀ ਜਾਇਦਾਦ ਨੂੰ ਜ਼ਬਤ ਕਰਨ ਦੇ ਹੱਕ ਰੱਖਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget