ਪੜਚੋਲ ਕਰੋ

ਮੋਦੀ ਸਰਕਾਰ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਤੋਂ ਕਿਉਂ ਇਨਕਾਰੀ?

ਨਵੀਂ ਦਿੱਲੀ: ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਦੇਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਉਨ੍ਹਾਂ ਦੇ ਰਿਸ਼ਤੇਦਾਰ ਵੀ ਮੈਦਾਨ ਵਿੱਚ ਨਿੱਤਰ ਆਏ ਹਨ। ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਦੀ ਮੰਗ ਸਬੰਧੀ ਦਿੱਲੀ ਦੇ ਜੰਤਰ-ਮੰਤਰ ਵਿੱਚ ਜਬਰ ਵਿਰੁੱਧ ਐਕਸ਼ਨ ਤੇ ਵੈਲਫੇਅਰ ਕਮੇਟੀ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਭਗਤ ਸਿੰਘ ਦੇ ਭਤੀਜੇ ਕਿਰਨਜੀਤ ਸਿੰਘ, ਅਭੈ ਸਿੰਘ ਸੰਧੂ ਤੇ ਉਨ੍ਹਾਂ ਦੀ ਪਤਨੀ ਤੇਜਵਿੰਦਰ ਕੌਰ ਪ੍ਰਦਰਸ਼ਕਾਰੀਆਂ ਦੇ ਸਮਰਥਨ ਲਈ ਜੰਤਰ-ਮੰਤਰ ਪੁੱਜੇ ਤੇ ਧਰਨਾ ਦਿੱਤਾ। ਜਬਰ ਵਿਰੱਧ ਐਕਸ਼ਨ ਤੇ ਵੈਲਫੇਅਰ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਭਰਤਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਭਗਤ ਸਿੰਘ, ਰਾਜਗੁਰੂ, ਸੁਖਦੇਵ ਤੇ ਊਧਮ ਸਿੰਘ ਨੂੰ ਸ਼ਹੀਦ ਐਲਾਨ ਦੇਣਾ ਚਾਹੀਦਾ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਕੌਮੀ ਅਕਾਲੀ ਦਲ ਦੀ ਅਗਵਾਈ ਹੇਠ ਕਈ ਜਥੇਬੰਦੀਆਂ ਨੇ ਦੇਸ਼ ਲਈ ਆਪਣੀ ਜਾਨ ਦੇਣ ਵਾਲੇ ਉਕਤ ਨੌਜਵਾਨਾਂ ਨੂੰ ਸ਼ਹੀਦ ਦੀ ਦਰਜਾ ਦਿਵਾਉਣ ਲਈ ਵਿਰੋਧ ਪ੍ਰਦਰਸ਼ਨ ਕੀਤੇ ਹਨ। ਪ੍ਰਦਰਸ਼ਨਕਾਰੀ ਉਕਤ ਨੌਜਵਾਨਾਂ ਤੋਂ ਇਲਾਵਾ ਚੰਦਰ ਸ਼ੇਖਰ ਆਜ਼ਾਦ ਨੂੰ ਵੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਲਜ਼ਾਮ ਲਾਇਆ ਕਿ ਦੇਸ਼ ਅੰਦਰ ਵਿਧਾਇਕਾਂ, ਸੰਸਦ ਮੈਂਬਰਾਂ ਆਦਿ ਨੂੰ ਸਰਕਾਰ ਵੱਲੋਂ ਕਈ ਲਾਭ ਤੇ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਜਦਕਿ ਆਜ਼ਾਦੀ ਦੇ 72 ਸਾਲਾਂ ਬਾਅਦ ਵੀ ਸ਼ਹੀਦਾਂ ਦੇ ਪਰਿਵਾਰ ਦੀ ਕੋਈ ਸਾਰ ਨਹੀਂ ਲੈਂਦਾ।

ਟਾਪ ਹੈਡਲਾਈਨ

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
Big News: ਵੱਡੀ ਖਬਰ! ਮੁਲਾਜ਼ਮਾਂ ਵਿਚਾਲੇ ਮੱਚੀ ਤਰਥੱਲੀ, ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ; 9 ਗ੍ਰਾਮ ਸਕੱਤਰ ਸਸਪੈਂਡ ਜਾਣੋ ਕੌਣ...?
ਵੱਡੀ ਖਬਰ! ਮੁਲਾਜ਼ਮਾਂ ਵਿਚਾਲੇ ਮੱਚੀ ਤਰਥੱਲੀ, ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ; 9 ਗ੍ਰਾਮ ਸਕੱਤਰ ਸਸਪੈਂਡ ਜਾਣੋ ਕੌਣ...?
Passport , ਆਧਾਰ, ਵੋਟਰ ID ਨਹੀਂ... ਫਿਰ ਭਾਰਤੀ ਨਾਗਰਿਕਤਾ ਦਾ ਅਸਲੀ ਸਬੂਤ ਕੀ ਹੈ? ਜਾਣੋ ਕਾਨੂੰਨ ਕੀ ਕਹਿੰਦਾ ਹੈ
Passport , ਆਧਾਰ, ਵੋਟਰ ID ਨਹੀਂ... ਫਿਰ ਭਾਰਤੀ ਨਾਗਰਿਕਤਾ ਦਾ ਅਸਲੀ ਸਬੂਤ ਕੀ ਹੈ? ਜਾਣੋ ਕਾਨੂੰਨ ਕੀ ਕਹਿੰਦਾ ਹੈ
SAD News: ਖੇਡ ਜਗਤ ਤੋਂ ਮੰਦਭਾਗੀ ਖਬਰ, ਪ੍ਰੈਕਟਿਸ ਸੈਸ਼ਨ ਦੌਰਾਨ ਖਿਡਾਰਨ ਨੂੰ ਆਇਆ ਹਾਰਟ ਅਟੈਕ; ਨੈਸ਼ਨਲ ਲੈਵਲ...
SAD News: ਖੇਡ ਜਗਤ ਤੋਂ ਮੰਦਭਾਗੀ ਖਬਰ, ਪ੍ਰੈਕਟਿਸ ਸੈਸ਼ਨ ਦੌਰਾਨ ਖਿਡਾਰਨ ਨੂੰ ਆਇਆ ਹਾਰਟ ਅਟੈਕ; ਨੈਸ਼ਨਲ ਲੈਵਲ...

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
Embed widget