ਪੜਚੋਲ ਕਰੋ

ਦੀਪ ਸਿੱਧੂ BJP ਦਾ ਵਰਕਰ? ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕੀਤਾ ਵੱਡਾ ਦਾਅਵਾ

ਕੱਲ੍ਹ ਦਿੱਲੀ ਵਿੱਚ ਹੋਏ ਹੰਗਾਮੇ ਮਗਰੋਂ ਚਰਚ ਵਿੱਚ ਆਏ ਦੀਪ ਸਿੱਧੂ ਉਪਰ ਹੁਣ ਕਿਸਾਨ ਲੀਡਰਾਂ ਨੇ ਵੀ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਨੇ ਦੀਪ ਸਿੱਧੂ ਨੂੰ ਬੀਜੇਪੀ ਵਰਕਰ ਦੱਸਿਆ ਹੈ।

ਨਵੀਂ ਦਿੱਲੀ: ਕੱਲ੍ਹ ਦਿੱਲੀ ਵਿੱਚ ਹੋਏ ਹੰਗਾਮੇ ਮਗਰੋਂ ਚਰਚ ਵਿੱਚ ਆਏ ਦੀਪ ਸਿੱਧੂ ਉਪਰ ਹੁਣ ਕਿਸਾਨ ਲੀਡਰਾਂ ਨੇ ਵੀ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਨੇ ਦੀਪ ਸਿੱਧੂ ਨੂੰ ਬੀਜੇਪੀ ਵਰਕਰ ਦੱਸਿਆ ਹੈ। ਟਿਕੈਤ ਨੇ ਕਿਹਾ, "ਦੀਪ ਸਿੱਧੂ ਸਿੱਖ ਨਹੀਂ, ਉਹ ਭਾਜਪਾ ਦਾ ਵਰਕਰ ਹੈ। ਪ੍ਰਧਾਨ ਮੰਤਰੀ ਨਾਲ ਉਸ ਦੀ ਤਸਵੀਰ ਹੈ। ਇਹ ਕਿਸਾਨਾਂ ਦੀ ਇੱਕ ਲਹਿਰ ਹੈ ਤੇ ਇਸੇ ਤਰ੍ਹਾਂ ਰਹੇਗੀ। ਕੁਝ ਲੋਕਾਂ ਨੂੰ ਇਸ ਜਗ੍ਹਾ ਨੂੰ ਤੁਰੰਤ ਛੱਡਣਾ ਪਏਗਾ- ਜਿਹੜੇ ਲੋਕ ਬੈਰੀਕੇਡਿੰਗ ਤੋੜਦੇ ਹਨ, ਉਹ ਕਦੇ ਵੀ ਅੰਦੋਲਨ ਦਾ ਹਿੱਸਾ ਨਹੀਂ ਹੋਣਗੇ।"
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab State Deer Lottery : ਸਕਿਊਰਿਟੀ ਗਾਰਡ ਰਾਤੋ-ਰਾਤ ਬਣਿਆ ਕਰੋੜਪਤੀ , ਜਿੱਤੇ ਡੇਢ ਕਰੋੜ ਰੁਪਏ  ,ਪੜ੍ਹੋ ਪੂਰੀ ਖ਼ਬਰ
Punjab State Deer Lottery : ਸਕਿਊਰਿਟੀ ਗਾਰਡ ਰਾਤੋ-ਰਾਤ ਬਣਿਆ ਕਰੋੜਪਤੀ , ਜਿੱਤੇ ਡੇਢ ਕਰੋੜ ਰੁਪਏ  ,ਪੜ੍ਹੋ ਪੂਰੀ ਖ਼ਬਰ
Hotels Close: ਅੱਜ ਸਾਰੇ ਹੋਟਲ-ਰੈਸਟੋਰੈਂਟ ਰਹਿਣਗੇ ਬੰਦ! ਜਾਣੋ ਕਿਉਂ ਲਿਆ ਗਿਆ ਵੱਡਾ ਫੈਸਲਾ? ਲੋਕਾਂ 'ਚ ਮੱਚਿਆ ਹਾਹਾਕਾਰ...
ਅੱਜ ਸਾਰੇ ਹੋਟਲ-ਰੈਸਟੋਰੈਂਟ ਰਹਿਣਗੇ ਬੰਦ! ਜਾਣੋ ਕਿਉਂ ਲਿਆ ਗਿਆ ਵੱਡਾ ਫੈਸਲਾ? ਲੋਕਾਂ 'ਚ ਮੱਚਿਆ ਹਾਹਾਕਾਰ...
Public Holidays: ਜਨਤਕ ਛੁੱਟੀ ਦਾ ਹੋਇਆ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਮੁਲਾਜ਼ਮਾਂ ਸਣੇ ਵਿਦਿਆਰਥੀਆਂ ਦੀ ਲੱਗੀਆਂ ਮੌਜਾਂ...
ਜਨਤਕ ਛੁੱਟੀ ਦਾ ਹੋਇਆ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਮੁਲਾਜ਼ਮਾਂ ਸਣੇ ਵਿਦਿਆਰਥੀਆਂ ਦੀ ਲੱਗੀਆਂ ਮੌਜਾਂ...
Cylinder Price Hike: ਆਮ ਜਨਤਾ 'ਚ ਮੱਚੀ ਹਲਚਲ, 1500 ਰੁਪਏ 'ਚ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਏਜੰਸੀਆਂ ਦੇ ਬਾਹਰ ਕਿਉਂ ਲੱਗੀਆਂ ਲੰਬੀਆਂ ਕਤਾਰਾਂ...
ਆਮ ਜਨਤਾ 'ਚ ਮੱਚੀ ਹਲਚਲ, 1500 ਰੁਪਏ 'ਚ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਏਜੰਸੀਆਂ ਦੇ ਬਾਹਰ ਕਿਉਂ ਲੱਗੀਆਂ ਲੰਬੀਆਂ ਕਤਾਰਾਂ...

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
Embed widget