ਪੜਚੋਲ ਕਰੋ

ਦੀਪ ਸਿੱਧੂ ਦੀ ਗੱਡੀ ਨੂੰ ਟੱਕਰ ਮਾਰਨ ਵਾਲੇ ਟਰੱਕ ਡਰਾਈਵਰ ਨੂੰ ਮਿਲੀ ਜ਼ਮਾਨਤ

ਮਾਨੇਸਰ ਪਲਵਲ ਐਕਸਪ੍ਰੈਸ ਵੇਅ 'ਤੇ ਲਾਲ ਕਿਲਾ ਕਾਂਡ ਦੇ ਦੋਸ਼ੀ ਮੰਨੇ ਜਾਂਦੇ ਪੰਜਾਬੀ ਗਾਇਕ ਦੀਪ ਸਿੱਧੂ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਸੀ, ਜਿਸ ਟਰੱਕ ਨਾਲ ਉਸ ਦੀ ਕਾਰ ਦੀ ਟੱਕਰ ਹੋਈ, ਉਸ ਨੂੰ ਸੋਨੀਪਤ ਖਰਖੌਦਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ

Deep Sidhu Death: ਮਾਨੇਸਰ ਪਲਵਲ ਐਕਸਪ੍ਰੈਸ ਵੇਅ 'ਤੇ ਲਾਲ ਕਿਲਾ ਕਾਂਡ ਦੇ ਦੋਸ਼ੀ ਮੰਨੇ ਜਾਂਦੇ ਪੰਜਾਬੀ ਗਾਇਕ ਦੀਪ ਸਿੱਧੂ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਸੀ, ਜਿਸ ਟਰੱਕ ਨਾਲ ਉਸ ਦੀ ਕਾਰ ਦੀ ਟੱਕਰ ਹੋਈ, ਉਸ ਨੂੰ ਸੋਨੀਪਤ ਖਰਖੌਦਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਅੱਜ ਸੋਨੀਪਤ ਖਰਖੌਦਾ ਪੁਲਸ ਨੇ ਸਟੇਸ਼ਨ ਨੇ ਟਰੱਕ ਡਰਾਈਵਰ ਕਾਸਿਮ ਖਾਨ ਨੂੰ ਖਰਖੌਦਾ ਅਦਾਲਤ 'ਚ ਪੇਸ਼ ਕੀਤਾ ਅਤੇ 2 ਦਿਨਾਂ ਦੇ ਰਿਮਾਂਡ ਦੀ ਅਰਜ਼ੀ ਦਿੱਤੀ ਸੀ ਪਰ ਖਰਖੌਦਾ ਅਦਾਲਤ ਨੇ ਡਰਾਈਵਰ ਕਾਸਿਮ ਖਾਨ ਨੂੰ ਜ਼ਮਾਨਤ ਦੇ ਦਿੱਤੀ।

ਨਹੂ ਜ਼ਿਲੇ ਦੇ ਸਿੰਗਰ ਪਿੰਡ ਦੇ ਰਹਿਣ ਵਾਲੇ ਕਾਸਿਮ ਖਾਨ ਨੂੰ ਪੁਲਿਸ ਵੱਲੋਂ ਹਿਰਾਸਤ 'ਚ ਲਿਆ ਗਿਆ ਸੀ।ਦੱਸ ਦਈਏ ਕਿ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈੱਸ ਵੇਅ 'ਤੇ ਸੋਨੀਪਤ ਤੋਂ ਪੰਜਾਬੀ ਗਾਇਕ ਦੀਪ ਸਿੱਧੂ ਆਪਣੀ ਪ੍ਰੇਮਿਕਾ ਰੀਨਾ ਰਾਏ ਨਾਲ ਦਿੱਲੀ ਤੋਂ ਪੰਜਾਬ ਜਾ ਰਹੇ ਸਨ ਪਰ ਜਦੋਂ ਉਹ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸ ਵੇਅ ਟੋਲ ਪਲਾਜ਼ਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਤੇਜ਼ ਰਫਤਾਰ ਕਾਰ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ, ਜਿਸ 'ਚ ਦੀਪ ਸਿੱਧੂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀ ਪ੍ਰੇਮਿਕਾ ਰੀਨਾ ਰਾਏ ਜ਼ਖਮੀ ਹੋ ਗਏ।

ਇਸ ਪੂਰੇ ਘਟਨਾਕ੍ਰਮ 'ਚ ਸੋਨੀਪਤ ਸੀਆਈਏ ਖਰਖੌਦਾ ਨੇ ਟਰੱਕ ਡਰਾਈਵਰ ਕਾਸਿਮ ਖਾਨ ਨੂੰ ਗ੍ਰਿਫਤਾਰ ਕਰਕੇ ਅੱਜ ਸੋਨੀਪਤ ਪੁਲਸ ਅਦਾਲਤ 'ਚ ਪੇਸ਼ ਕੀਤਾ, ਜਿੱਥੋਂ ਡਰਾਈਵਰ ਨੂੰ ਜ਼ਮਾਨਤ ਮਿਲ ਗਈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਹਾਦਸੇ ਦੀ ਜਾਂਚ ਕਰ ਰਹੇ ਤਫਤੀਸ਼ੀ ਅਫਸਰ ਧਰਮਪਾਲ ਸਿੰਘ ਨੇ ਦੱਸਿਆ ਕਿ ਅੱਜ ਕਾਸਿਮ ਖਾਨ ਨੂੰ ਖਰਖੌਦਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਪੁਲਸ ਨੇ ਡਰਾਈਵਰ ਦੇ ਦੋ ਦਿਨ ਦੇ ਰਿਮਾਂਡ ਦੀ ਵੀ ਅਰਜ਼ੀ ਦਿੱਤੀ ਸੀ ਪਰ ਖਰਖੌਦਾ ਅਦਾਲਤ ਨੇ ਸੀ. ਡਰਾਈਵਰ ਕਾਸਿਮ ਖਾਨ ਨੂੰ ਜ਼ਮਾਨਤ ਮਿਲ ਗਈ ਹੈ।

ਟਾਪ ਹੈਡਲਾਈਨ

Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget