ਪੜਚੋਲ ਕਰੋ

ਵਿਦੇਸ਼ 'ਚੋਂ ਅਪਲੋਡ ਹੋ ਰਹੇ ਦੀਪ ਸਿੱਧੂ ਦੇ ਫੇਸਬੁੱਕ ਵੀਡੀਓ, ਮਹਿਲਾ ਮਿੱਤਰ ਕਰ ਰਹੀ ਮਦਦ

ਦੀਪ ਸਿੱਧੂ ਪਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਪਰ ਪੁਲਿਸ ਦਾ ਦਾਅਵਾ ਹੈ ਕਿ ਉਹ ਜਲਦ ਹੀ ਦੀਪ ਸਿੱਧੂ ਨੂੰ ਗ੍ਰਿਫਤਾਰ ਕਰ ਲੈਣਗੇ।

ਨਵੀਂ ਦਿੱਲੀ: 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦਾ ਅਹਿਮ ਕਿਰਦਾਰ ਹੁਣ ਤਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਕ ਲੱਖ ਦਾ ਇਨਾਮ ਐਲਾਨੇ ਜਾਣ ਤੋਂ ਬਾਅਦ ਵੀ ਪੁਲਿਸ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰਨ 'ਚ ਨਾਕਾਾਮ ਰਹੀ ਹੈ। ਦੀਪ ਸਿੱਧੂ 26 ਜਨਵਰੀ ਤੋਂ ਬਾਅਦ ਪੁਲਿਸ ਨੂੰ ਚਕਮਾ ਦੇ ਰਿਹਾ ਹੈ।

ਏਜੰਸੀਆਂ ਨੂੰ ਭਟਕਾਉਣ ਲਈ ਦੀਪ ਸਿੱਧੂ ਦੀ ਚਾਲ

ਦੀਪ ਸਿੱਧੂ ਬਾਰੇ ਪੁਲਿਸ ਜਾਂਚ ਦੌਰਾਨ ਇਕ ਹੈਰਾਨ ਕਰਨ ਵਾਲੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਦੀਪ ਸਿੱਧੂ ਦੀ ਜੋ ਵੀ ਵੀਡੀਓ ਫੇਸਬੁੱਕ 'ਤੇ ਅਪਲੋਡ ਹੁੰਦੀ ਹੈ ਉਹ ਦੀਪ ਸਿੱਧੂ ਖੁਦ ਨਹੀਂ ਕਰਦਾ ਸਗੋਂ ਉਸ ਦੀ ਮਹਿਲਾ ਮਿੱਤਰ ਕਰਦੀ ਹੈ। ਜੋ ਵਿਦੇਸ਼ 'ਚ ਬੈਠ ਕੇ ਇਹ ਕੰਮ ਕਰਦੀ ਹੈ।

ਦੀਪ ਸਿੱਧੂ ਨੂੰ ਛੇਤੀ ਫੜਨ ਦਾ ਪੁਲਿਸ ਕਰ ਰਹੀ ਦਾਅਵਾ

ਦੀਪ ਸਿੱਧੂ ਪਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਪਰ ਪੁਲਿਸ ਦਾ ਦਾਅਵਾ ਹੈ ਕਿ ਉਹ ਜਲਦ ਹੀ ਦੀਪ ਸਿੱਧੂ ਨੂੰ ਗ੍ਰਿਫਤਾਰ ਕਰ ਲੈਣਗੇ।

ਕ੍ਰਾਇਮ ਬ੍ਰਾਂਚ ਦੀਆਂ ਕਈ ਟੀਮਾਂ ਕਰ ਰਹੀਆਂ ਛਾਪੇਮਾਰੀ

ਲਾਲ ਕਿਲ੍ਹੇ 'ਤੇ ਹੰਗਾਮਾ ਕਰਨ ਮਰਗੋਂ ਦੀਪ ਸਿੱਧੂ ਫਿਲਮੀ ਅੰਦਾਜ਼ 'ਚ ਉੱਥੋਂ ਫਰਾਰ ਹੋ ਗਿਆ। ਦੀਪ ਸਿੱਧੂ ਦੀ ਤਲਾਸ਼ 'ਚ ਕ੍ਰਾਇਮ ਬ੍ਰਾਂਚ ਛਾਪੇਮਾਰੀ ਕਰ ਰਹੀ ਹੈ ਪਰ ਉਹ ਅਜੇ ਤਕ ਪੁਲਿਸ ਦੇ ਅੜਿੱਕੇ ਨਹੀਂ ਆਇਆ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Good News For Farmers: ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
Holiday: ਇਨ੍ਹਾਂ ਮੁਲਾਜ਼ਮਾਂ ਨੂੰ 23 ਅਕਤੂਬਰ ਨੂੰ ਰਹੇਗੀ ਛੁੱਟੀ, ਇਸ ਸੂਬੇ ਦੀ ਸਰਕਾਰ ਨੇ ਹੁਕਮ ਕੀਤੇ ਜਾਰੀ, ਜਾਣੋ ਵਜ੍ਹਾ...
ਇਨ੍ਹਾਂ ਮੁਲਾਜ਼ਮਾਂ ਨੂੰ 23 ਅਕਤੂਬਰ ਨੂੰ ਰਹੇਗੀ ਛੁੱਟੀ, ਇਸ ਸੂਬੇ ਦੀ ਸਰਕਾਰ ਨੇ ਹੁਕਮ ਕੀਤੇ ਜਾਰੀ, ਜਾਣੋ ਵਜ੍ਹਾ...
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
3 MLAs Join BJP: ਚੋਣਾਂ ਤੋਂ ਪਹਿਲਾਂ ਵੱਡੀ ਸਿਆਸੀ ਹਲਚਲ, 3 ਬਾਗੀ ਵਿਧਾਇਕ ਸਾਥੀਆਂ ਸਣੇ ਭਾਜਪਾ 'ਚ ਹੋਣਗੇ ਸ਼ਾਮਲ, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਵੱਡੀ ਸਿਆਸੀ ਹਲਚਲ, 3 ਬਾਗੀ ਵਿਧਾਇਕ ਸਾਥੀਆਂ ਸਣੇ ਭਾਜਪਾ 'ਚ ਹੋਣਗੇ ਸ਼ਾਮਲ, ਜਾਣੋ ਕੀ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Embed widget