ਦੀਪ ਸਿੱਧੂ ਨੂੰ 7 ਦਿਨਾਂ ਪੁਲਿਸ ਹਿਰਾਸਤ 'ਤੇ ਭੇਜਿਆ ਗਿਆ, ਕਈ ਖੁਲਾਸੇ ਹੋਣ ਦੀ ਉਮੀਦ
ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ 7 ਦਿਨਾਂ ਪੁਲਿਸ ਹਿਰਾਸਤ 'ਤੇ ਭੇਜ ਦਿੱਤੀ ਗਿਆ ਹੈ।

ਨਵੀਂ ਦਿੱਲੀ: 26 ਜਨਵਰੀ ਵਾਲੇ ਦਿਨ ਦਿੱਲੀ ਦੇ ਲਾਲ ਕਿਲ੍ਹਾ 'ਤੇ ਹੋਈ ਹੰਸਕ ਘਟਨਾਵਾਂ ਦੇ ਮੁੱਖ ਮੁਲਜ਼ਮ ਪੰਜਾਬ ਅਦਾਕਾਰ ਨੂੰ 9 ਫਰਵਰੀ ਸਵੇਰੇ ਹੀ ਦਿੱਲੀ ਦੀ ਸਪੈਸ਼ਲ ਪੁਲਿਸ ਨੇ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬੀ ਅਦਾਕਾਰ ਦੀਪ ਸਿੱਧੂ 26 ਜਨਵਰੀ ਤੋਂ ਹੀ ਅੰਡਰ ਗ੍ਰਾਉਂਡ ਚਲ ਰਿਹਾ ਸੀ।
ਅਧਿਕਾਰੀ ਨੇ ਦੱਸਿਆ ਕਿ ਸਿੱਧੂ ਨੂੰ ਸੋਮਵਾਰ ਰਾਤ 10.40 ਵਜੇ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਚ ਭੀੜ ਨੂੰ ਭੜਕਾਉਣ ਦੇ ਮਾਮਲੇ 'ਚ ਦਰਜ ਹੋਏ ਕੇਸ ਦੀ ਭਾਲ ਕਰ ਰਹੇ ਸੀ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ















