ਪੜਚੋਲ ਕਰੋ

Deepotsav 2023: ਦੀਵਾਲੀ ‘ਤੇ 22 ਲੱਖ ਦੀਵਿਆਂ ਨਾਲ ਰੁਸ਼ਨਾਈ ਅਯੁੱਧਿਆ ਨਗਰੀ, ਫਿਰ ਬਣਾਇਆ ਵਰਲਡ ਰਿਕਾਰਡ

11 ਨਵੰਬਰ ਨੂੰ ਅਯੁੱਧਿਆ ਵਿੱਚ ਦੀਵੇ ਜਗਾਉਣ ਦਾ ਵਰਲਡ ਰਿਕਾਰਡ ਬਣਾਇਆ ਗਿਆ। 7ਵੇਂ ਦੀਪ ਉਤਸਵ ਉੱਤੇ ਸਰਯੂ ਨਦੀ ਦੇ ਕੰਢੇ 51 ਘਾਟਾਂ ‘ਤੇ 22 ਲੱਖ 23 ਹਜ਼ਾਰ ਦੀਵੇ ਜਗਾ ਕੇ ਗਿਨੀਜ਼ ਵਰਲਡ ਰਿਕਾਰਡ ਬਣਾਇਆ ਗਿਆ।

Deepotsav 2023 In Ayodhya : ਮਰਿਯਾਦਾ ਪੁਰਸ਼ੋਤਮ ਸ਼੍ਰੀ ਰਾਮ ਦੀ ਅਯੁੱਧਿਆ (Maryada Purushottam Shri Ram’s Ayodhya) ਨੇ ਇੱਕ ਵਾਰ ਫਿਰ ਆਪਣਾ ਹੀ ਰਿਕਾਰਡ ਤੋੜ (broke my own record)  ਦਿੱਤਾ ਹੈ। ਦੀਪ ਉਤਸਵ 2023 (Deepotsav 2023) ਵਿੱਚ 22 ਲੱਖ 23 ਹਜ਼ਾਰ ਦੀਵੇ ਜਗਾਏ  (22 lakh 23 thousand lamps lit) ਗਏ। ਇਹ ਸੰਖਿਆ ਪਿਛਲੇ ਸਾਲ 2022 ਵਿੱਚ ਜਗਾਏ ਗਏ 15.76 ਲੱਖ ਦੀਵਿਆਂ ਨਾਲੋਂ ਲਗਭਗ ਛੇ ਲੱਖ 47 ਹਜ਼ਾਰ ਵੱਧ ਹੈ।

ਡ੍ਰੋਨ ਦੁਆਰਾ ਕੀਤੇ ਗਏ ਦੀਵਿਆਂ ਦੀ ਗਿਣਤੀ ਤੋਂ ਬਾਅਦ ਦੀਪਤਸਵ ਨੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਨਵਾਂ ਰਿਕਾਰਡ ਦਰਜ ਕਰ ਲਿਆ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਯੁੱਧਿਆ ਪ੍ਰਤੀ ਵਚਨਬੱਧਤਾ ਨੇ ਇਸ ਪ੍ਰਾਚੀਨ ਸ਼ਹਿਰ ਨੂੰ ਇੱਕ ਵਾਰ ਫਿਰ ਵਿਸ਼ਵ ਰਿਕਾਰਡ ਸੂਚੀ ਵਿੱਚ ਦਰਜ ਕਰਵਾ ਦਿੱਤਾ ਹੈ।

Punjab Breaking News LIVE: ਸੀਐਮ ਭਗਵੰਤ ਮਾਨ ਸਮੇਤ ਇਨ੍ਹਾਂ ਸਿਆਸੀ ਲੀਡਰਾਂ ਨੇ ਸੂਬਾ ਵਾਸੀਆਂ ਨੂੰ ਦਿੱਤੀਆਂ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ, ਮੀਂਹ ਨੇ ਦਿੱਤੀ ਪ੍ਰਦੂਸ਼ਣ ਤੋਂ ਰਾਹਤ, 100 'ਤੇ ਪਹੁੰਚਿਆ AQI

84 ਲੱਖ ਰੁਪਏ ਦੇ ਫੂਕੇ ਗਏ ਹਰੇ ਪਟਾਕੇ 

ਇਸ ਤੋਂ ਇਲਾਵਾ ਮਹਾਰਿਸ਼ੀ ਵਾਲਮੀਕਿ ਦੀ ਰਾਮ ਕਥਾ ਨੂੰ ਹੋਲੋਗ੍ਰਾਫਿਕ ਲਾਈਟ ਰਾਹੀਂ ਸੁਣਾਇਆ ਗਿਆ। ਲੇਜ਼ਰ ਸ਼ੋਅ ਤੋਂ ਬਾਅਦ 23 ਮਿੰਟ ਤੱਕ ਆਤਿਸ਼ਬਾਜ਼ੀ ਵੀ ਕੀਤੀ ਗਈ। ਇਸ ਦੌਰਾਨ 84 ਲੱਖ ਰੁਪਏ ਦੇ ਹਰੇ ਪਟਾਕੇ ਫੂਕੇ ਗਏ।

ਦੀਵੇ ਜਗਾਉਣ ਦਾ ਬਣਿਆ ਵਰਲਡ ਰਿਕਾਰਡ 

ਘਾਟਾਂ ਉੱਤੇ 24 ਲੱਖ ਦੀਵੇ ਸਜਾਏ ਗਏ ਪਰ 22 ਲੱਖ 23 ਹਜ਼ਾਰ ਦੀਵੇ ਜਗਾਉਣ ਦਾ ਵਰਲਡ ਰਿਕਾਰਡ ਬਣਿਆ। 24 ਲੱਖ ਦੀਵੇ ਜਗਾਉਣ ਲਈ 1 ਲੱਖ 5 ਹਜ਼ਾਰ ਲੀਟਰ ਸਰ੍ਹੋਂ ਦੇ ਤੇਲ ਦੀ ਵਰਤੋਂ ਕੀਤੀ ਗਈ। ਦੀਪ ਉਤਸਵ ਪ੍ਰੋਗਰਾਮ ਵਿੱਚ 54 ਦੇਸ਼ਾਂ ਦੇ ਰਾਜਦੂਤਾਂ ਨੇ ਵੀ ਸ਼ਿਰਕਤ ਕੀਤੀ। ਦੀਵਿਆਂ ਦੀ ਗਿਣਤੀ ਕਰਨ ਲਈ 2 ਡਰੋਨ ਵਰਤੇ ਗਏ ਸਨ। ਪਿਛਲੀ ਵਾਰ ਸਰਯੂ ਦੇ ਕੰਢੇ 15 ਲੱਖ 76 ਹਜ਼ਾਰ ਦੀਵੇ ਜਗਾਉਣ ਦਾ ਰਿਕਾਰਡ ਗਿਨੀਜ਼ ਵਰਲਡ ਰਿਕਾਰਡ ਵਿੱਚ ਦਰਜ ਹੈ।

ਸੂਬੇ ਅਤੇ ਦੇਸ਼ ਦੀ ਵਧੀ ਖੁਸ਼ਹਾਲੀ 

ਅਯੁੱਧਿਆ ਵਿੱਚ 2017 ਵਿੱਚ 1.71 ਲੱਖ, 2018 ਵਿੱਚ 3.01 ਲੱਖ, 2019 ਵਿੱਚ 4.04 ਲੱਖ, 2020 ਵਿੱਚ 6.06 ਲੱਖ, 2021 ਵਿੱਚ 9.41 ਲੱਖ ਅਤੇ 2022 ਵਿੱਚ 15.76 ਲੱਖ ਦੀਵੇ ਜਗਾ ਕੇ ਰਿਕਾਰਡ ਬਣਾਇਆ ਗਿਆ ਸੀ। ਇਸ ਵਾਰ 22.23 ਲੱਖ ਦੀਵੇ ਜਗਾਏ ਗਏ। ਯੋਗੀ ਸਰਕਾਰ ਵਿੱਚ ਹਰ ਸਾਲ ਦੀਵੇ ਜਗਾਉਣ ਨਾਲ ਸੂਬੇ ਅਤੇ ਦੇਸ਼ ਦੀ ਖੁਸ਼ਹਾਲੀ ਵਧੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

Embed widget