ਪੜਚੋਲ ਕਰੋ

ਰੱਖਿਆ ਖੇਤਰ ਵਿੱਚ ਆਤਮ-ਨਿਰਭਰਤਾ ਵੱਲ ਭਾਰਤ ਦਾ ਵੱਡਾ ਕਦਮ, 76 ਹਜ਼ਾਰ ਕਰੋੜ ਦੇ ਹਥਿਆਰਾਂ ਦੀ ਖਰੀਦ ਨੂੰ ਮਨਜ਼ੂਰੀ

Defence Acquisition : ਰੱਖਿਆ ਖੇਤਰ 'ਚ 'ਆਤਮ-ਨਿਰਭਰ-ਭਾਰਤ' ਦੀ ਦਿਸ਼ਾ 'ਚ ਅਹਿਮ ਕਦਮ ਚੁੱਕਦੇ ਹੋਏ ਰੱਖਿਆ ਗ੍ਰਹਿਣ ਪ੍ਰੀਸ਼ਦ ਨੇ ਸੋਮਵਾਰ ਨੂੰ 76 ਹਜ਼ਾਰ ਕਰੋੜ ਰੁਪਏ ਦੇ ਟੈਂਕਾਂ, ਟਰੱਕਾਂ, ਜੰਗੀ ਜਹਾਜ਼ਾਂ ਅਤੇ ਜਹਾਜ਼ਾਂ ਦੇ ਇੰਜਣ ਖਰੀਦਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

Defence Acquisition : ਰੱਖਿਆ ਖੇਤਰ 'ਚ 'ਆਤਮ-ਨਿਰਭਰ-ਭਾਰਤ' ਦੀ ਦਿਸ਼ਾ 'ਚ ਅਹਿਮ ਕਦਮ ਚੁੱਕਦੇ ਹੋਏ ਰੱਖਿਆ ਗ੍ਰਹਿਣ ਪ੍ਰੀਸ਼ਦ ਨੇ ਸੋਮਵਾਰ ਨੂੰ 76 ਹਜ਼ਾਰ ਕਰੋੜ ਰੁਪਏ ਦੇ ਟੈਂਕਾਂ, ਟਰੱਕਾਂ, ਜੰਗੀ ਜਹਾਜ਼ਾਂ ਅਤੇ ਜਹਾਜ਼ਾਂ ਦੇ ਇੰਜਣ ਖਰੀਦਣ ਨੂੰ ਮਨਜ਼ੂਰੀ ਦੇ ਦਿੱਤੀ ਹੈ।ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ 'ਚ ਹੋਈ ਬੈਠਕ 'ਚ , ਇਨ੍ਹਾਂ ਹਥਿਆਰਾਂ ਅਤੇ ਫੌਜੀ ਸਾਜ਼ੋ-ਸਾਮਾਨ ਨੂੰ ਖਰੀਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ ।

ਰੱਖਿਆ ਮੰਤਰਾਲੇ ਦੇ ਅਨੁਸਾਰ, ਸੋਮਵਾਰ ਨੂੰ ਹੋਈ ਰੱਖਿਆ ਐਕੁਈਜ਼ੀਸ਼ਨ ਪ੍ਰੀਸ਼ਦ (ਡੀਏਸੀ) ਦੀ ਮੀਟਿੰਗ ਵਿੱਚ, ਅਪ੍ਰੈਂਟਿਸ ਆਫ ਨੇਸੀਸਿਟੀ (ਏਓਐਨ) ਨੂੰ ਫੌਜ, ਹਵਾਈ ਸੈਨਾ, ਜਲ ਸੈਨਾ ਅਤੇ ਤੱਟ ਰੱਖਿਅਕਾਂ ਲਈ ਕੁੱਲ 76,390 ਕਰੋੜ ਰੁਪਏ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ। AON ਕਿਸੇ ਵੀ ਰੱਖਿਆ ਖਰੀਦ ਲਈ ਟੈਂਡਰ ਦੀ ਪਹਿਲੀ ਪ੍ਰਕਿਰਿਆ ਹੈ।

ਰੱਖਿਆ ਮੰਤਰਾਲੇ ਨੇ ਕਿਹੜੇ ਉਤਪਾਦਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ?
ਡੀਏਸੀ ਅਰਥਾਤ ਰੱਖਿਆ ਐਕੁਈਜ਼ੀਸ਼ਨ ਪ੍ਰੀਸ਼ਦ ਨੇ ਇਨ੍ਹਾਂ ਖਰੀਦਾਂ ਨੂੰ ਬਾਇ-ਇੰਡੀਆ, ਬਾਇ ਐਂਡ ਮੇਕ ਇੰਡੀਆ ਅਤੇ ਬਾਇ-ਇੰਡੀਆ-ਆਈਡੀਡੀਐਮ ਯਾਨੀ ਸਵਦੇਸ਼ੀ ਡਿਜ਼ਾਈਨ ਵਿਕਾਸ ਅਤੇ ਨਿਰਮਾਣ ਦੀਆਂ ਸ਼੍ਰੇਣੀਆਂ ਵਿੱਚ ਮਨਜ਼ੂਰੀ ਦਿੱਤੀ ਹੈ। ਰੱਖਿਆ ਮੰਤਰਾਲੇ ਨੇ ਸੈਨਾ ਲਈ ਬ੍ਰਿਜ ਲੇਇੰਗ ਟੈਂਕ, ਐਂਟੀ ਟੈਂਕ ਗਾਈਡਡ ਮਿਜ਼ਾਈਲਾਂ (ਏਟੀਜੀਐਮ), ਰਫ ਟੈਰੇਨ ਫੋਰਕ ਲਿਫਟ ਟਰੱਕ (ਆਰਐਫਐਲਟੀ) ਅਤੇ ਵੈਪਨ ਲੋਕੇਟਿੰਗ ਰਾਡਾਰ (ਡਬਲਯੂਐਲਆਰ) ਨਾਲ ਲੈਸ ਵ੍ਹੀਲਡ ਆਰਮਡ ਫਾਈਟਿੰਹਗ ਵ੍ਹੀਕਲਜ਼ (ਏਐਫਵੀ) ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ।

ਨੇਵੀ ਲਈ ਕਿੰਨੇ ਕਰੋੜ ਦੇ ਜੰਗੀ ਬੇੜੇ ਮਨਜ਼ੂਰ ਕੀਤੇ ਹਨ?
ਨੇਵੀ (ਭਾਰਤੀ ਜਲ ਸੈਨਾ) ਲਈ 36 ਹਜ਼ਾਰ ਕਰੋੜ ਰੁਪਏ ਦੇ ਕੋਰਵਿਟਸ (ਜੰਗੀ-ਜਹਾਜ਼) ਨੂੰ ਮਨਜ਼ੂਰੀ ਦਿੱਤੀ ਗਈ ਹੈ। ਹਾਲਾਂਕਿ ਜੰਗੀ ਜਹਾਜ਼ਾਂ ਦੀ ਗਿਣਤੀ ਨਹੀਂ ਦੱਸੀ ਗਈ ਹੈ ਪਰ ਰੱਖਿਆ ਮੰਤਰਾਲੇ ਮੁਤਾਬਕ ਇਹ ਨੈਕਸਟ ਜਨਰੇਸ਼ਨ ਕੋਰਵਿਟ (ਐਨਜੇਸੀ) ਵਰਸੇਟਾਈਲ ਜੰਗੀ ਜਹਾਜ਼ ਹੋਣਗੇ। ਇਨ੍ਹਾਂ ਜੰਗੀ ਜਹਾਜ਼ਾਂ ਦੀ ਵਰਤੋਂ ਨਿਗਰਾਨੀ ਮਿਸ਼ਨ, ਐਸਕਾਰਟ ਆਪਰੇਸ਼ਨ, ਸਰਫੇਸ ਐਕਸ਼ਨ ਗਰੁੱਪ, ਸਰਚ ਐਂਡ ਅਟੈਕ ਅਤੇ ਤੱਟਵਰਤੀ ਸੁਰੱਖਿਆ ਲਈ ਕੀਤੀ ਜਾਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!

ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ

ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ

ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ

Embed widget