ਪੜਚੋਲ ਕਰੋ

Defense Budget: ਦੇਸ਼ ਦੀ ਰੱਖਿਆ ਲਈ ਮੋਦੀ ਸਰਕਾਰ ਨੇ ਬਜਟ 'ਚ ਮੁੜ ਕੀਤੀ ਕਟੌਤੀ, ਦੇਖੋ ਫੌਜ 'ਤੇ ਕਿੰਨਾ ਖਰਚ ਰਹੀ ਸਰਕਾਰ 

Defense Budget 2024: ਰੱਖਿਆ ਬਜਟ ਜ਼ਿਆਦਾਤਰ ਛੇ ਮਹੀਨੇ ਪਹਿਲਾਂ ਪੇਸ਼ ਕੀਤੇ ਗਏ ਅੰਤਰਿਮ ਬਜਟ ਦੀ ਨਕਲ ਹੈ। ਫੌਜ ਨੂੰ ਖਰਚੇ ਲਈ 621940 ਕਰੋੜ ਰੁਪਏ ਮਿਲੇ ਹਨ, ਜੋ ਕਿ ਅੰਤਰਿਮ ਬਜਟ ਤੋਂ ਸਿਰਫ 400 ਕਰੋੜ ਰੁਪਏ ਜ਼ਿਆਦਾ ਹਨ।

Defense Budget 2024: ਰੱਖਿਆ ਬਜਟ ਜ਼ਿਆਦਾਤਰ ਛੇ ਮਹੀਨੇ ਪਹਿਲਾਂ ਪੇਸ਼ ਕੀਤੇ ਗਏ ਅੰਤਰਿਮ ਬਜਟ ਦੀ ਨਕਲ ਹੈ। ਫੌਜ ਨੂੰ ਖਰਚੇ ਲਈ 621940 ਕਰੋੜ ਰੁਪਏ ਮਿਲੇ ਹਨ, ਜੋ ਕਿ ਅੰਤਰਿਮ ਬਜਟ ਤੋਂ ਸਿਰਫ 400 ਕਰੋੜ ਰੁਪਏ ਜ਼ਿਆਦਾ ਹਨ। ਲਗਾਤਾਰ ਤੀਜੇ ਸਾਲ ਕੈਪੀਟਨ ਬਜਟ, ਯਾਨੀ ਹਥਿਆਰਾਂ ਦੀ ਖਰੀਦ ਅਤੇ ਫੌਜ ਦੇ ਆਧੁਨਿਕੀਕਰਨ 'ਤੇ ਹੋਣ ਵਾਲੇ ਖਰਚ 'ਚ ਕਟੌਤੀ ਕੀਤੀ ਗਈ ਹੈ। ਮਾਲੀਆ ਅਤੇ ਪੈਨਸ਼ਨ ਬਜਟ ਰੱਖਿਆ ਬਜਟ ਦਾ 67.7% ਬਣਦਾ ਹੈ, ਜਿਸ ਵਿੱਚੋਂ ਜ਼ਿਆਦਾਤਰ ਤਨਖਾਹਾਂ ਅਤੇ ਪੈਨਸ਼ਨਾਂ ਦੀ ਵੰਡ 'ਤੇ ਖਰਚ ਹੁੰਦਾ ਹੈ।

ਰੱਖਿਆ ਬਜਟ ਦੇ 4 ਹਿੱਸੇ ਹਨ

1. ਮਾਲੀਆ ਬਜਟ

ਤਨਖ਼ਾਹਾਂ ਦੀ ਵੰਡ ਲਈ ਬਜਟ ਦਾ 45%
ਮਾਲੀਆ ਬਜਟ ਦਾ ਸਭ ਤੋਂ ਵੱਡਾ ਹਿੱਸਾ ਤਿੰਨਾਂ ਫੌਜਾਂ ਵਿੱਚ ਤਨਖਾਹਾਂ ਵੰਡਣ ਵਿੱਚ ਖਰਚ ਹੁੰਦਾ 
ਹੁਣ ਇਸ ਵਿੱਚ ਅਗਨੀਵੀਰ ਦੀ ਤਨਖਾਹ ਵੀ ਜੋੜ ਦਿੱਤੀ ਗਈ
ਸਿਹਤ ਸਕੀਮਾਂ, ਸਾਬਕਾ ਸੈਨਿਕਾਂ ਦੇ ਰੱਖ-ਰਖਾਅ ਅਤੇ ਮੁਰੰਮਤ ਦਾ ਖਰਚਾ ਵੀ ਸ਼ਾਮਲ
ਇਸ ਸਾਲ ਕੈਪੀਟਲ ਬਜਟ 2.82 ਲੱਖ ਕਰੋੜ ਰੁਪਏ 

2. ਪੂੰਜੀ ਬਜਟ

ਹਥਿਆਰਾਂ ਦੀ ਖਰੀਦ ਲਈ ਬਜਟ ਦਾ 27.6%
ਤਿੰਨਾਂ ਫੌਜਾਂ ਦੇ ਆਧੁਨਿਕੀਕਰਨ, ਲੜਾਕੂ ਜਹਾਜ਼ਾਂ ਦੀ ਖਰੀਦ, ਹਥਿਆਰਾਂ ਅਤੇ ਫੌਜ ਨੂੰ ਮਜ਼ਬੂਤ ​​ਕਰਨ 'ਤੇ ਖਰਚ ਕੀਤਾ ਜਾਂਦਾ 
ਵਿੱਤ ਮੰਤਰੀ ਨੇ ਪੂੰਜੀ ਬਜਟ ਵਿੱਚ 1.72 ਲੱਖ ਕਰੋੜ ਰੁਪਏ ਅਲਾਟ ਕੀਤੇ 

3. ਪੈਨਸ਼ਨ ਬਜਟ

ਸਿਰਫ 3 ਹਜ਼ਾਰ ਕਰੋੜ ਰੁਪਏ ਦਾ ਵਾਧਾ
ਪੈਨਸ਼ਨ ਬਜਟ ਵਿੱਚ ਤਿੰਨਾਂ ਸੇਵਾਵਾਂ ਦੇ ਸੇਵਾਮੁਕਤ ਸੈਨਿਕਾਂ ਦੀ ਪੈਨਸ਼ਨ ਤੇ ਸੇਵਾਮੁਕਤੀ ਦੇ ਲਾਭ ਸ਼ਾਮਲ
ਇਸ ਸਾਲ ਪੈਨਸ਼ਨ ਲਈ 1.41 ਲੱਖ ਕਰੋੜ ਰੁਪਏ ਰੱਖੇ ਗਏ  

4. ਰੱਖਿਆ ਮੰਤਰਾਲਾ (ਸਿਵਲ) ਬਜਟ

2951 ਹਜ਼ਾਰ ਕਰੋੜ ਰੁਪਏ ਦਾ ਵਾਧਾ
ਸਰਹੱਦੀ ਖੇਤਰਾਂ ਵਿੱਚ ਸੜਕਾਂ ਦਾ ਨਿਰਮਾਣ, ਤੱਟ ਰੱਖਿਅਕ, ਜੰਮੂ-ਕਸ਼ਮੀਰ ਲਾਈਟ ਇਨਫੈਂਟਰੀ, ਫੌਜ ਦੀ ਕੰਟੀਨ ਅਤੇ ਰਿਹਾਇਸ਼ ਦੇ ਖਰਚੇ ਸ਼ਾਮਲ
ਇਸ ਸਾਲ ਰੱਖਿਆ ਮੰਤਰਾਲੇ ਨੂੰ 25563 ਕਰੋੜ ਰੁਪਏ ਰੱਖੇ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਮੁੜ ਹੋਈ ਸ਼ਰਮਸਾਰ ਕਰਨ ਵਾਲੀ ਘਟਨਾ! ਟ੍ਰਾਂਸਜੈਂਡਰ ਨਾਲ ਗੈਂਗਰੇਪ...ਗੰਦੀ ਸ਼ਬਦਾਵਲੀ ਲਿਖ ਕੇ ਤਸਵੀਰਾਂ ਕੀਤੀਆਂ ਵਾਇਰਲ, ਪੁਲਿਸ ਵੱਲੋਂ ਜਾਂਚ ਜਾਰੀ

Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ 6 ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ...
ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ 6 ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ...
ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼

Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੁੜ ਹੋਈ ਸ਼ਰਮਸਾਰ ਕਰਨ ਵਾਲੀ ਘਟਨਾ! ਟ੍ਰਾਂਸਜੈਂਡਰ ਨਾਲ ਗੈਂਗਰੇਪ...ਗੰਦੀ ਸ਼ਬਦਾਵਲੀ ਲਿਖ ਕੇ ਤਸਵੀਰਾਂ ਕੀਤੀਆਂ ਵਾਇਰਲ, ਪੁਲਿਸ ਵੱਲੋਂ ਜਾਂਚ ਜਾਰੀ
ਪੰਜਾਬ 'ਚ ਮੁੜ ਹੋਈ ਸ਼ਰਮਸਾਰ ਕਰਨ ਵਾਲੀ ਘਟਨਾ! ਟ੍ਰਾਂਸਜੈਂਡਰ ਨਾਲ ਗੈਂਗਰੇਪ...ਗੰਦੀ ਸ਼ਬਦਾਵਲੀ ਲਿਖ ਕੇ ਤਸਵੀਰਾਂ ਕੀਤੀਆਂ ਵਾਇਰਲ, ਪੁਲਿਸ ਵੱਲੋਂ ਜਾਂਚ ਜਾਰੀ
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ 6 ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ...
ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ 6 ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ...
ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼
ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼
Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ
Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ
ਰੇਗਿਸਤਾਨ 'ਚ ਭਾਰੀ ਬਾਰਿਸ਼ ਨੇ ਮਚਾਈ ਤਬਾਹੀ! ਮੱਕਾ–ਮਦੀਨਾ 'ਚ ਕੁਦਰਤ ਦਾ ਕਹਿਰ, ਰੈੱਡ ਅਲਰਟ ਸਣੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ

ਪੰਜਾਬ 'ਚ ਬਿਜਲੀ ਬਿੱਲਾਂ ਦਾ ਵੱਡਾ ਘੋਟਾਲਾ, PSPCL ਵਿਭਾਗ 'ਚ ਮੱਚਿਆ ਹੜਕੰਪ, ਜ਼ੀਰੋ ਬਿੱਲ ਨੂੰ ਲੈ ਕੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ਼

ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)

Embed widget